ਪੜਚੋਲ ਕਰੋ

ਗਰਮੀਆਂ ‘ਚ ਲੂ ਤੋਂ ਬਚਣ ਲਈ ਪੀਓ ਆਹ ਖ਼ਾਸ ਡ੍ਰਿੰਕ, ਲੰਬੇ ਸਮੇਂ ਤੱਕ ਰਹੋਗੇ ਹਾਈਡ੍ਰੇਟ

ਗਰਮੀਆਂ ਵਿੱਚ, ਹੀਟ ਸਟ੍ਰੋਕ ਅਤੇ ਡੀਹਾਈਡਰੇਸ਼ਨ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਇਸ ਸਮੱਸਿਆ ਨੂੰ ਘਟਾਉਣ ਲਈ ਤੁਸੀਂ ਆਹ ਡ੍ਰਿੰਕਸ ਪੀ ਸਕਦੇ ਹੋ।

Summer Drinks

1/6
ਅਪ੍ਰੈਲ ਦਾ ਮਹੀਨਾ ਸ਼ੁਰੂ ਹੋ ਗਿਆ ਹੈ, ਇਸ ਲਈ ਹੁਣ ਗਰਮੀ ਤੇਜ਼ੀ ਨਾਲ ਵਧਣ ਵਾਲੀ ਹੈ। ਵਧਦੀ ਗਰਮੀ ਦੇ ਨਾਲ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਵਿੱਚ ਹੀਟਸਟ੍ਰੋਕ ਅਤੇ ਡੀਹਾਈਡਰੇਸ਼ਨ ਸ਼ਾਮਲ ਹਨ। ਦਰਅਸਲ, ਤੇਜ਼ ਧੁੱਪ ਅਤੇ ਹੀਟਵੇਵ ਕਰਕੇ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ, ਜਿਸ ਨਾਲ ਡੀਹਾਈਡਰੇਸ਼ਨ ਅਤੇ ਹੀਟ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਤੁਸੀਂ ਕੁਝ ਖਾਸ ਕਿਸਮਾਂ ਦੇ ਡ੍ਰਿੰਕਸ ਦਾ ਸੇਵਨ ਕਰਕੇ ਆਪਣੇ ਆਪ ਨੂੰ ਹੀਟਸਟ੍ਰੋਕ ਤੋਂ ਬਚਾ ਸਕਦੇ ਹੋ। ਆਓ ਜਾਣਦੇ ਹਾਂ ਗਰਮੀਆਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਕਿਹੜੀ ਡ੍ਰਿੰਕ ਪੀਣੀ ਚਾਹੀਦੀ ਹੈ? ਬੇਲ ਦਾ ਸ਼ਰਬਤ- ਬੇਲ ਗਰਮੀਆਂ ਵਿੱਚ ਲੂ ਤੋਂ ਬਚਾਉਣ ਦੇ ਨਾਲ-ਨਾਲ ਪਾਚਨ ਤੰਤਰ ਨੂੰ ਵੀ ਮਜਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ, ਇਹ ਤੁਹਾਡੇ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ।

2/6
ਖਸਖਸ ਸਰੀਰ ਨੂੰ ਠੰਡਾ ਰੱਖਦੀ ਹੈ, ਜਿਸ ਨਾਲ ਤੁਸੀਂ ਆਪਣੇ ਆਪ ਨੂੰ ਹੀਟਸਟ੍ਰੋਕ ਤੋਂ ਬਚਾ ਸਕਦੇ ਹੋ। ਇਸਨੂੰ ਦੁੱਧ ਜਾਂ ਪਾਣੀ ਵਿੱਚ ਮਿਲਾ ਕੇ ਪੀ ਸਕਦੇ ਹੋ।

3/6
ਅੰਬ ਪੰਨਾ: ਗਰਮੀਆਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਅੰਬ ਪੰਨਾ ਸਭ ਤੋਂ ਪ੍ਰਭਾਵਸ਼ਾਲੀ ਹੋ ਸਕਦਾ ਹੈ। ਕੱਚੇ ਅੰਬ ਤੋਂ ਬਣਿਆ ਇਹ ਡ੍ਰਿੰਕ ਸਰੀਰ ਨੂੰ ਠੰਡਾ ਕਰਦਾ ਹੈ ਅਤੇ ਇਲੈਕਟ੍ਰੋਲਾਈਟ ਸੰਤੁਲਨ ਬਣਾਈ ਰੱਖਦਾ ਹੈ। ਇਸ ਵਿੱਚ ਪੁਦੀਨਾ, ਭੁੰਨਿਆ ਹੋਇਆ ਜੀਰਾ ਅਤੇ ਕਾਲਾ ਨਮਕ ਹੁੰਦਾ ਹੈ,ਜੋ ਕਿ ਸਰੀਰ ਦੇ ਲਈ ਫਾਇਦੇਮੰਦ ਹੈ।

4/6
ਸੱਤੂ ਸ਼ਰਬਤ - ਸੱਤੂ ਇੱਕ ਅਜਿਹੀ ਡ੍ਰਿੰਕ ਹੈ ਜੋ ਸਰੀਰ ਨੂੰ ਤੁਰੰਤ ਊਰਜਾ ਦਿੰਦਾ ਹੈ, ਜਿਸ ਦੀ ਮਦਦ ਨਾਲ ਤੁਸੀਂ ਆਪਣੇ ਆਪ ਨੂੰ ਹੀਟ ਸਟ੍ਰੋਕ ਤੋਂ ਵੀ ਬਚਾ ਸਕਦੇ ਹੋ। ਇਸ ਦੇ ਨਾਲ, ਇਹ ਤੁਹਾਨੂੰ ਡੀਹਾਈਡ੍ਰੇਸ਼ਨ ਤੋਂ ਵੀ ਬਚਾ ਸਕਦਾ ਹੈ ਅਤੇ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ।

5/6
ਨਿੰਬੂ ਪਾਣੀ- ਹੀਟ ਸਟ੍ਰੋਕ ਤੋਂ ਆਪਣੇ ਆਪ ਨੂੰ ਬਚਾਉਣ ਲਈ, ਤੁਸੀਂ ਨਿੰਬੂ ਦਾ ਪਾਣੀ ਪੀ ਸਕਦੇ ਹੋ। ਇਹ ਸਰੀਰ ਨੂੰ ਤੁਰੰਤ ਠੰਡਾ ਕਰਦਾ ਹੈ ਅਤੇ ਊਰਜਾ ਵਧਾਉਣ ਦਾ ਕੰਮ ਕਰਦਾ ਹੈ। ਨਿੰਬੂ ਵਿੱਚ ਮੌਜੂਦ ਵਿਟਾਮਿਨ ਸੀ ਅਤੇ ਇਲੈਕਟ੍ਰੋਲਾਈਟਸ ਤੁਹਾਨੂੰ ਹੀਟ ਸਟ੍ਰੋਕ ਤੋਂ ਬਚਾ ਸਕਦਾ ਹੈ।

6/6
ਨਾਰੀਅਲ ਪਾਣੀ - ਗਰਮੀਆਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ ਹੋ ਸਕਦਾ ਹੈ। ਇਹ ਕੁਦਰਤੀ ਇਲੈਕਟ੍ਰੋਲਾਈਟਸ ਨਾਲ ਭਰਪੂਰ ਹੁੰਦਾ ਹੈ, ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੁੰਦੀ। ਤੁਸੀਂ ਇਸ ਨੂੰ ਦਿਨ ਵਿੱਚ 1-2 ਵਾਰ ਪੀ ਸਕਦੇ ਹੋ ਤਾਂ ਜੋ ਹੀਟ ਸਟ੍ਰੋਕ ਅਤੇ ਡੀਹਾਈਡਰੇਸ਼ਨ ਤੋਂ ਬਚਿਆ ਜਾ ਸਕੇ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget