ਪੜਚੋਲ ਕਰੋ

ਸਾਵਧਾਨ! ਗਰਦਨ ’ਤੇ ਪਰਫਿਊਮ ਲਗਾਉਣਾ ਪੈ ਸਕਦਾ ਨੁਕਸਾਨਦਾਇਕ, ਡਾਕਟਰਾਂ ਦੀ ਚੇਤਾਵਨੀ

ਪਰਫਿਊਮ ਲਗਾਉਣ ਦੀ ਇਹ ਛੋਟੀ ਜਿਹੀ ਆਦਤ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੀ ਰੋਜ਼ਾਨਾ ਦੀ ਆਦਤ ਬਣ ਚੁੱਕੀ ਹੈ। ਅਕਸਰ ਲੋਕ ਇਸਦੀ ਸ਼ੁਰੂਆਤ ਸਭ ਤੋਂ ਪਹਿਲਾਂ ਗਰਦਨ ਵਰਗੇ ਹਿੱਸਿਆਂ ’ਤੇ ਕਰਦੇ ਹਨ।

( Image Source : Freepik )

1/6
ਪਰਫਿਊਮ ਲਗਾਉਣ ਦੀ ਇਹ ਛੋਟੀ ਜਿਹੀ ਆਦਤ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੀ ਰੋਜ਼ਾਨਾ ਦੀ ਆਦਤ ਬਣ ਚੁੱਕੀ ਹੈ। ਅਕਸਰ ਲੋਕ ਇਸਦੀ ਸ਼ੁਰੂਆਤ ਸਭ ਤੋਂ ਪਹਿਲਾਂ ਗਰਦਨ ਵਰਗੇ ਹਿੱਸਿਆਂ ’ਤੇ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਡੀ ਇਹ ਆਦਤ ਕਈ ਵਾਰ ਖੂਬਸੂਰਤੀ ਤੋਂ ਅੱਗੇ ਵੱਧ ਕੇ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦੀ ਹੈ?

2/6
ਡਾਕਟਰਾਂ ਮੁਤਾਬਕ ਗਰਦਨ ਦੀ ਚਮੜੀ ਸਰੀਰ ਦੇ ਹੋਰ ਹਿੱਸਿਆਂ ਨਾਲੋਂ ਜ਼ਿਆਦਾ ਸੰਵੇਦਨਸ਼ੀਲ ਅਤੇ ਪਤਲੀ ਹੁੰਦੀ ਹੈ। ਸਿੱਧੇ ਤੌਰ ’ਤੇ ਰਸਾਇਣਾਂ ਦੇ ਸੰਪਰਕ ਵਿੱਚ ਆਉਣ ਨਾਲ ਇਹ ਨਾ ਸਿਰਫ਼ ਚਮੜੀ ਨਾਲ ਸੰਬੰਧਿਤ ਐਲਰਜੀ ਪੈਦਾ ਕਰ ਸਕਦੀ ਹੈ, ਸਗੋਂ ਹਾਰਮੋਨਲ ਅਸੰਤੁਲਨ ਅਤੇ ਸਾਂਹ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦੀ ਹੈ।

3/6
ਪਰਫਿਊਮ ਵਿੱਚ ਮੌਜੂਦ ਸਿੰਥੈਟਿਕ ਕੈਮਿਕਲ, ਅਲਕੋਹਲ ਅਤੇ ਸੁਗੰਧਿਤ ਯੋਗਿਕ ਜਦੋਂ ਸਿੱਧੇ ਤੌਰ ’ਤੇ ਚਮੜੀ ਦੇ ਸੰਪਰਕ ਵਿੱਚ ਆਉਂਦੇ ਹਨ, ਤਾਂ ਇਹ ਸਰੀਰ ਵਿੱਚ ਅਵਸ਼ੋਸ਼ਿਤ ਹੋ ਸਕਦੇ ਹਨ ਅਤੇ ਕੁਝ ਲੋਕਾਂ ਵਿੱਚ ਨਕਾਰਾਤਮਕ ਪ੍ਰਭਾਵ ਪੈਦਾ ਕਰ ਸਕਦੇ ਹਨ। ਧਿਆਨ ਰਹੇ ਕਿ ਗਰਦਨ ਦੀ ਚਮੜੀ ਸਰੀਰ ਦੇ ਹੋਰ ਹਿੱਸਿਆਂ ਨਾਲੋਂ ਜ਼ਿਆਦਾ ਪਤਲੀ ਅਤੇ ਸੰਵੇਦਨਸ਼ੀਲ ਹੁੰਦੀ ਹੈ। ਇਸ ਇਲਾਕੇ ’ਤੇ ਵਾਰ-ਵਾਰ ਪਰਫਿਊਮ ਸਪਰੇ ਕਰਨ ਨਾਲ ਚਮੜੀ ’ਚ ਜਲਨ, ਖੁਜਲੀ, ਲਾਲੀ ਅਤੇ ਸਮੇਂ ਦੇ ਨਾਲ ਪਿਗਮੈਂਟੇਸ਼ਨ ਜਾਂ ਕਾਲੇ ਧੱਬਿਆਂ ਵਰਗੀਆਂ ਸਮੱਸਿਆਵਾਂ ਸਾਹਮਣੇ ਆ ਸਕਦੀਆਂ ਹਨ।

4/6
ਇਸ ਤੋਂ ਇਲਾਵਾ, ਧੁੱਪ ਦੇ ਸੰਪਰਕ ਵਿੱਚ ਆਉਣ ’ਤੇ ਕੁਝ ਪਰਫਿਊਮਾਂ ਦੇ ਕੈਮਿਕਲ ਚਮੜੀ ਨੂੰ ਹੋਰ ਵੀ ਜ਼ਿਆਦਾ ਸੰਵੇਦਨਸ਼ੀਲ ਬਣਾ ਦਿੰਦੇ ਹਨ, ਜਿਸ ਨਾਲ ਫੋਟੋਸੈਂਸਿਟਿਵਿਟੀ ਦਾ ਖਤਰਾ ਵੱਧ ਜਾਂਦਾ ਹੈ।

5/6
ਗਰਦਨ ਦੇ ਹੇਠਾਂ ਥਾਇਰਾਇਡ ਗ੍ਰੰਥੀ ਮੌਜੂਦ ਹੁੰਦੀ ਹੈ, ਜੋ ਸਰੀਰ ਦੇ ਮੈਟਾਬੋਲਿਜ਼ਮ, ਊਰਜਾ ਪੱਧਰ ਅਤੇ ਹਾਰਮੋਨਲ ਸੰਤੁਲਨ ਨੂੰ ਨਿਯੰਤਰਿਤ ਕਰਦੀ ਹੈ। ਇਸ ਖੇਤਰ ’ਤੇ ਲਗਾਤਾਰ ਸੁਗੰਧਿਤ ਕੈਮਿਕਲ ਵਰਤਣ ਨਾਲ ਥਾਇਰਾਇਡ ਦੇ ਆਲੇ-ਦੁਆਲੇ ਦੀ ਚਮੜੀ ਅਤੇ ਟਿਸ਼ੂ ਪ੍ਰਭਾਵਿਤ ਹੋ ਸਕਦੇ ਹਨ। ਲੰਬੇ ਸਮੇਂ ਤੱਕ ਇਹ ਆਦਤ ਜਾਰੀ ਰਹਿਣ ਨਾਲ ਵਿਅਕਤੀ ਨੂੰ ਹਾਰਮੋਨਲ ਅਸੰਤੁਲਨ, ਥਕਾਵਟ, ਮੂਡ ਵਿੱਚ ਬਦਲਾਅ ਜਾਂ ਵਜ਼ਨ ਨਾਲ ਜੁੜੀਆਂ ਸਮੱਸਿਆਵਾਂ ਸਾਹਮਣੇ ਆ ਸਕਦੀਆਂ ਹਨ, ਖਾਸ ਕਰਕੇ ਉਹਨਾਂ ਲੋਕਾਂ ਵਿੱਚ ਜਿਨ੍ਹਾਂ ਦੀ ਚਮੜੀ ਜਾਂ ਹਾਰਮੋਨਲ ਸਿਸਟਮ ਪਹਿਲਾਂ ਤੋਂ ਹੀ ਸੰਵੇਦਨਸ਼ੀਲ ਹੁੰਦਾ ਹੈ।

6/6
ਗਰਦਨ ’ਤੇ ਪਰਫਿਊਮ ਲਗਾਉਣ ਦੇ ਨੁਕਸਾਨ ਜਾਣਨ ਦਾ ਇਹ ਮਤਲਬ ਬਿਲਕੁਲ ਨਹੀਂ ਕਿ ਪਰਫਿਊਮ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਵੇ, ਸਗੋਂ ਇਸਨੂੰ ਸਹੀ ਤਰੀਕੇ ਅਤੇ ਸਹੀ ਥਾਂ ’ਤੇ ਵਰਤਣਾ ਜ਼ਰੂਰੀ ਹੈ। ਗਰਦਨ ’ਤੇ ਸਿੱਧਾ ਪਰਫਿਊਮ ਲਗਾਉਣ ਦੀ ਬਜਾਇ, ਇਸਨੂੰ ਕਲਾਈ, ਕੋਹਣੀ ਦੇ ਅੰਦਰੂਨੀ ਹਿੱਸੇ ਅਤੇ ਕੰਨਾਂ ਦੇ ਪਿੱਛੇ ਹਲਕੇ ਤੌਰ ’ਤੇ ਲਗਾਇਆ ਜਾ ਸਕਦਾ ਹੈ। ਇਨ੍ਹਾਂ ਥਾਵਾਂ ’ਤੇ ਚਮੜੀ ਤੁਲਨਾਤਮਕ ਤੌਰ ’ਤੇ ਘੱਟ ਸੰਵੇਦਨਸ਼ੀਲ ਹੁੰਦੀ ਹੈ ਅਤੇ ਖੁਸ਼ਬੂ ਵੀ ਹੌਲੀ-ਹੌਲੀ ਫੈਲਦੀ ਹੈ, ਜਿਸ ਨਾਲ ਸਿੱਧੇ ਰਸਾਇਣਾਂ ਦੇ ਸੰਪਰਕ ਨਾਲ ਹੋਣ ਵਾਲੇ ਖਤਰੇ ਘੱਟ ਹੋ ਜਾਂਦੇ ਹਨ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

Embed widget