ਪੜਚੋਲ ਕਰੋ
Heart Attack: 'ਹਾਰਟ ਅਟੈਕ' ਦਾ ਵੱਡਾ ਖਤਰਾ 'ਬਲੂ ਸੋਮਵਾਰ', ਡਾਕਟਰਾਂ ਨੇ ਕਿਹਾ ਲੋਕ ਰਹਿਣ ਸਾਵਧਾਨ, ਜਾਣੋ ਕਿਉਂ ?
Heart Attack Risk on Monday: ਅੱਜਕੱਲ੍ਹ ਦਿਲ ਦੇ ਦੌਰੇ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦੇਖਿਆ ਜਾਏ ਤਾਂ ਇਹ ਖਤਰਾਂ ਨਾ ਸਿਰਫ ਨੌਜਵਾਨਾਂ ਬਲਕਿ ਕਈ ਬੱਚਿਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਿਹਾ ਹੈ।
Heart Attack Risk on Monday
1/5

ਅਜਿਹੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜੋ ਹਰ ਕਿਸੇ ਨੂੰ ਹੈਰਾਨ ਕਰ ਦਿੰਦੇ ਹਨ। ਹਾਲਾਂਕਿ ਦਿਲ ਦਾ ਦੌਰਾ ਕਿਸੇ ਵੀ ਸਮੇਂ ਆ ਸਕਦਾ ਹੈ, ਪਰ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਇਸ ਖੁਲਾਸੇ ਨੇ ਦੁਨੀਆ ਭਰ ਵਿੱਚ ਤਰਥੱਲੀ ਮਚਾ ਦਿੱਤੀ ਹੈ।
2/5

ਬ੍ਰਿਟਿਸ਼ ਹਾਰਟ ਫਾਊਂਡੇਸ਼ਨ (BHF) ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੋਮਵਾਰ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਬਾਕੀ ਦਿਨਾਂ ਦੇ ਮੁਕਾਬਲੇ 13% ਵੱਧ ਹੁੰਦਾ ਹੈ। ਇਸ ਦੇ ਨਾਲ ਹੀ ਅਦਾਕਾਰਾ ਮਾਧੁਰੀ ਦੀਕਸ਼ਿਤ ਦੇ ਪਤੀ ਅਤੇ ਮਸ਼ਹੂਰ ਕਾਰਡੀਓਥੋਰੇਸਿਕ ਸਰਜਨ ਡਾਕਟਰ ਸ਼੍ਰੀਰਾਮ ਨੇਨੇ ਨੇ ਵੀ ਦੱਸਿਆ ਹੈ ਕਿ ਸੋਮਵਾਰ ਸਵੇਰੇ ਦਿਲ ਦੇ ਦੌਰੇ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ। ਅਜਿਹੇ 'ਚ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ।
Published at : 22 Oct 2024 04:08 PM (IST)
ਹੋਰ ਵੇਖੋ





















