ਪੜਚੋਲ ਕਰੋ

Black Gram: ਭਾਰ ਘਟਾਉਣ ਤੋਂ ਲੈ ਕੇ ਸ਼ੂਗਰ ਨੂੰ ਰੱਖਦੇ ਨੇ ਕੰਟਰੋਲ 'ਚ ਕਾਲੇ ਛੋਲੇ

ਕਾਲੇ ਛੋਲੇ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਸ 'ਚ ਕਾਰਬੋਹਾਈਡਰੇਟ, ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ ਤੇ ਖਣਿਜ ਪਦਾਰਥ ਬਹੁਤ ਜ਼ਿਆਦਾ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਹਰ ਕਿਸਮ ਦੇ ਵਿਟਾਮਿਨ ਵੀ ਪਾਏ ਜਾਂਦੇ ਹਨ।

Black Gram

1/5
ਇਨ੍ਹਾਂ ਸਾਰੀਆਂ ਵਿਸ਼ੇਸ਼ਤਾਵਾਂ ਦੇ ਕਾਰਨ, ਜੇਕਰ ਇਸ ਨੂੰ ਸਵੇਰ ਦੇ ਨਾਸ਼ਤੇ ਵਜੋਂ ਖਾਧਾ ਜਾਵੇ ਤਾਂ ਇਹ ਨਾ ਸਿਰਫ ਸਰੀਰ ਨੂੰ ਮਜ਼ਬੂਤ ​​ਬਣਾਉਂਦਾ ਹੈ, ਬਲਕਿ ਇਹ ਜਿਗਰ, ਦਿਲ ਅਤੇ ਚਮੜੀ ਨੂੰ ਵੀ ਵਧੀਆ ਰੱਖਦਾ ਹੈ। ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦਿਆਂ ਬਾਰੇ :

2/5
ਕਾਲੇ ਛੋਲਿਆਂ ਨੂੰ ਸ਼ੂਗਰ ਰੋਗੀਆਂ ਲਈ ਸੁਪਰਫੂਡ ਭੋਜਨ ਕਿਹਾ ਜਾ ਸਕਦਾ ਹੈ। ਦਰਅਸਲ, ਇੱਕ ਮੁੱਠੀ ਛੋਲਿਆਂ ਵਿੱਚ ਲਗਭਗ 13 ਗ੍ਰਾਮ ਫਾਈਬਰ ਹੁੰਦਾ ਹੈ, ਜੋ ਖੂਨ ਵਿਚ ਸ਼ੂਗਰ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿਚ ਬਹੁਤ ਮਦਦ ਕਰਦਾ ਹੈ।

3/5
ਇਸ ਵਿਚ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ਦੀ ਪ੍ਰਾਪਰਟੀ ਵੀ ਹੁੰਦੀ ਹੈ। ਜੇ ਕੋਲੈਸਟ੍ਰੋਲ ਦੇ ਪੱਧਰ ਨੂੰ ਨਿਯੰਤਰਿਤ ਕੀਤਾ ਜਾਂਦਾ ਹੈ ਤਾਂ ਭਾਰ ਘੱਟ ਕਰਨਾ ਆਸਾਨ ਹੋ ਜਾਂਦਾ ਹੈ। ਇਸ ਵਿਚ ਮੌਜੂਦ ਫਾਈਬਰ ਯਕੀਨੀ ਤੌਰ 'ਤੇ ਭਾਰ ਘਟਾਉਂਦਾ ਹੈ ਪਰ ਜ਼ਰੂਰੀ ਪੌਸ਼ਟਿਕ ਤੱਤ ਦਿੰਦਾ ਹੈ। ਤੁਸੀਂ ਇਸ ਨੂੰ ਸਲਾਦ ਵਜੋਂ ਵਰਤ ਸਕਦੇ ਹੋ।

4/5
ਕਾਲੇ ਛੋਲੇ ਐਂਟੀ ਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ ਜੋ ਸਾਡੇ ਦਿਲ ਨੂੰ ਬਿਹਤਰ ਰੱਖਣ ਲਈ ਬਹੁਤ ਜ਼ਰੂਰੀ ਹੈ। ਇਸ ਵਿਚ ਮੌਜੂਦ ਫਾਈਬਰ ਕੋਲੈਸਟ੍ਰੋਲ ਨੂੰ ਘਟਾਉਂਦਾ ਹੈ, ਜੋ ਦਿਲ ਦੀ ਸਿਹਤ ਨੂੰ ਠੀਕ ਰੱਖਦਾ ਹੈ।

5/5
ਇਸ ਵਿਚ ਚੰਗੀ ਮਾਤਰਾ ਵਿਚ ਫਾਈਬਰ ਹੁੰਦਾ ਹੈ, ਇਸ ਲਈ ਇਹ ਹਜ਼ਮ ਕਰਨਾ ਵੀ ਆਸਾਨ ਹੈ। ਰਾਤ ਨੂੰ ਭਿਓਂ ਕੇ ਰੱਖੇ ਹੋਏ ਛੋਲਿਆਂ ਨੂੰ ਨਮਕ, ਜੀਰਾ ਪਾਊਡਰ ਅਤੇ ਨਿੰਬੂ ਦੇ ਰਸ ਆਦਿ ਨਾਲ ਮਿਲਾ ਕੇ ਸਵੇਰੇ ਖਾਓ, ਇਸ ਨਾਲ ਸੁਆਦ ਵਧੇਗਾ ਅਤੇ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ

ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ

ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ

ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Embed widget