ਪੜਚੋਲ ਕਰੋ

ਗੁਣਾਂ ਦਾ ਖਜ਼ਾਨਾ ਹੈ ਕਾਲਾ ਨਮਕ... ਜਾਣੋ ਇਸ ਨੂੰ ਖਾਣ ਦੇ 7 ਫਾਇਦੇ

Black Salt Benefits: ਕਾਲੇ ਨਮਕ ਦੀ ਵਰਤੋਂ ਹਰ ਘਰ ਵਿੱਚ ਕੀਤੀ ਜਾਂਦੀ ਹੈ।ਅਕਸਰ ਲੋਕ ਇਸਨੂੰ ਸਲਾਦ, ਅਮਰੂਦ ਉੱਤੇ ਛਿੜਕ ਕੇ ਖਾਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਸਨੂੰ ਖਾਣ ਨਾਲ ਤੁਹਾਡੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ।

( Image Source : Freepik )

1/6
ਕਾਲੇ ਨਮਕ ਦਾ ਸੇਵਨ ਕਰਨ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ । ਇਸ ਵਿਚ ਮੋਟਾਪਾ ਵਿਰੋਧੀ ਗੁਣ ਹੁੰਦੇ ਹਨ । ਇਸ ਵਿਚ ਮੌਜੂਦ ਗੁਣ ਪਾਚਨ ਤੰਤਰ ਦੀ ਘੁਲਣਸ਼ੀਲਤਾ ਨੂੰ ਵਧਾ ਕੇ ਚਰਬੀ ਨੂੰ ਘਟਾਉਣ ਵਿਚ ਮਦਦ ਕਰਦੇ ਹਨ ।

2/6
ਕਾਲੇ ਨਮਕ ਦਾ ਸੇਵਨ ਕਰਨ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਘੱਟ ਹੋ ਸਕਦੀਆਂ ਹਨ। ਗੈਸ ਅਤੇ ਕਬਜ਼ ਦੀ ਸਮੱਸਿਆ ਤੋਂ ਰਾਹਤ ਪਾ ਸਕਦੇ ਹੋ। ਕਾਲਾ ਨਮਕ ਲੀਵਰ ਵਿੱਚ ਪਿਤ ਉਤਪਾਦਨ ਨੂੰ ਉਤੇਜਿਤ ਕਰਦਾ ਹੈ ਅਤੇ ਦਿਲ ਦੀ ਜਲਨ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦਾ ਹੈ।

3/6
ਕਾਲਾ ਨਮਕ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਖਾਣੇ ਵਿੱਚ ਇਸਦੀ ਵਰਤੋਂ ਕਰਨ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ। ਇਸ ਵਿੱਚ ਨਿਯਮਤ ਨਮਕ ਦੇ ਮੁਕਾਬਲੇ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ। ਜਿਸ ਨਾਲ ਸਰੀਰ ਵਿੱਚ ਇੰਸੁਲਿਨ ਦਾ ਉਤਪਾਦਨ ਆਮ ਰਹਿੰਦਾ ਹੈ।

4/6
ਕਾਲੇ ਲੂਣ ਵਿੱਚ Anti-Inflammatory ਗੁਣ ਹੁੰਦੇ ਹਨ ਜੋ ਮੋਚ ਦੀ ਸੋਜ ਅਤੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ। ਕਾਲੇ ਨਮਕ ਵਾਲੇ ਕੋਸੇ ਪਾਣੀ ਵਿੱਚ ਪੈਰਾਂ ਨੂੰ ਭਿੱਜਣ ਨਾਲ ਦਰਦ ਅਤੇ ਫਟੀ ਹੋਈ ਅੱਡੀ ਤੋਂ ਰਾਹਤ ਮਿਲਦੀ ਹੈ।

5/6
ਕਾਲਾ ਨਮਕ ਬਲੱਡ ਪ੍ਰੈਸ਼ਰ ਦੇ ਰੋਗੀ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ । ਇਸਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ ।  ਕਿਉਂਕਿ ਇਸ ਵਿਚ ਸੋਡੀਅਮ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ |

6/6
ਕਾਲੇ ਲੂਣ ਵਿੱਚ ਕੈਲਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ।ਇਸ ਨਾਲ ਮਾਸਪੇਸ਼ੀਆਂ ਦੇ ਖਿਚਾਅ ਅਤੇ ਦਰਦ ਤੋਂ ਰਾਹਤ ਮਿਲਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget