ਪੜਚੋਲ ਕਰੋ
ਖਾਂਸੀ-ਜੁਕਾਮ ਤੋਂ ਲੈ ਕੇ ਜੋੜਾਂ ਦਾ ਦਰਦ ਦੂਰ ਕਰਦਾ ਕਾਲਾ ਨਮਕ, ਜਾਣੋ ਹੋਰ ਫਾਇਦੇ
ਕਾਲਾ ਲੂਣ ਜੋ ਕਿ ਬਹੁਤ ਹੀ ਆਰਾਮ ਦੇ ਨਾਲ ਹਰ ਘਰ ਦੇ ਵਿੱਚ ਮਿਲ ਜਾਂਦਾ ਹੈ। ਇਸ 'ਚ ਵਿਟਾਮਿਨ, ਸੋਡੀਅਮ ਕਲੋਰਾਈਡ, ਆਇਰਨ, ਮੈਗਨੀਸ਼ੀਅਮ ਅਤੇ ਐਂਟੀਬੈਕਟੀਰੀਅਲ ਗੁਣ ਮੌਜੂਦ ਹੁੰਦੇ ਹਨ, ਜੋ ਸਰੀਰ ਲਈ ਬਹੁਤ ਜ਼ਰੂਰੀ ਹੁੰਦੇ ਹਨ।
( Image Source : Freepik )
1/6

ਇਸ 'ਚ ਵਿਟਾਮਿਨ, ਸੋਡੀਅਮ ਕਲੋਰਾਈਡ, ਆਇਰਨ, ਮੈਗਨੀਸ਼ੀਅਮ ਅਤੇ ਐਂਟੀਬੈਕਟੀਰੀਅਲ ਗੁਣ ਮੌਜੂਦ ਹੁੰਦੇ ਹਨ, ਜੋ ਸਰੀਰ ਲਈ ਬਹੁਤ ਜ਼ਰੂਰੀ ਹੁੰਦੇ ਹਨ। ਸਫੇਦ ਨਮਕ ਦੀ ਬਜਾਏ ਕਾਲੇ ਨਮਕ ਦੀ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬਿਮਾਰੀਆਂ ਦੂਰ ਰਹਿੰਦੀਆਂ ਹਨ।
2/6

ਜਿਨ੍ਹਾਂ ਲੋਕਾਂ ਨੂੰ ਭੁੱਖ ਨਾ ਲੱਗਣ ਦੀ ਸਮੱਸਿਆ ਹੈ। ਉਨ੍ਹਾਂ ਲਈ ਵੀ ਕਾਲਾ ਨਮਕ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਲੱਸੀ, ਦਹੀਂ ਜਾਂ ਸਲਾਦ 'ਚ ਪਾ ਕੇ ਖਾਣ ਨਾਲ ਭੁੱਖ ਵਧਦੀ ਹੈ।
Published at : 14 May 2025 03:35 PM (IST)
ਹੋਰ ਵੇਖੋ





















