ਪੜਚੋਲ ਕਰੋ
Health Benefits of Vegetables: ਘੀਆ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦੈ, ਆਓ ਜਾਣਦੇ ਹਾਂ ਇਸ ਦੇ ਗੁਣਕਾਰੀ ਫਾਇਦਿਆਂ ਬਾਰੇ
Ghiya: ਹਰੇ ਰੰਗ ਦੀ ਇਹ ਸਬਜ਼ੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਇਹ ਸਾਨੂੰ ਹਰ ਸੀਜ਼ਨ ਦੇ ਵਿੱਚ ਬਹੁਤ ਹੀ ਆਰਾਮ ਦੇ ਨਾਲ ਮਿਲ ਜਾਂਦੀ ਹੈ।
( Image Source : Freepik )
1/6

ਘੀਆ ਇੱਕ ਅਜਿਹੀ ਸਬਜ਼ੀ ਹੈ ਜੋ ਹਰ ਮੌਸਮ ਵਿੱਚ ਮਿਲਦੀ ਹੈ ਅਤੇ ਸਿਹਤ ਲਈ ਕਈ ਫਾਇਦੇ ਦਿੰਦੀ ਹੈ । ਗਰਮੀਆਂ ਵਿੱਚ ਇਸਦੀ ਬਹੁਤ ਮੰਗ ਹੁੰਦੀ ਹੈ ਕਿਉਂਕਿ ਇਹ ਗਰਮੀ ਤੋਂ ਰਾਹਤ ਦਿਵਾਉਣ ਵਿੱਚ ਮਦਦ ਕਰਦੀ ਹੈ ਪਰ ਸਰਦੀਆਂ ਵਿੱਚ ਵੀ ਘੀਏ ਦੇ ਬਹੁਤ ਸਾਰੇ ਫਾਇਦੇ ਹਨ। ਇਹ ਸਦਾਬਹਾਰ ਸਬਜ਼ੀ ਹੈ।
2/6

ਘੀਏ ਵਿੱਚ ਵਿਟਾਮਿਨ ਸੀ, ਐਂਟੀਆਕਸੀਡੈਂਟ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਸਾਡੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦੇ ਹਨ। ਇਸ ਤੋਂ ਇਲਾਵਾ ਇਸ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ ਵਰਗੇ ਖਣਿਜ ਵੀ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹ ਸਾਰੇ ਪੋਸ਼ਕ ਤੱਤ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ।
Published at : 16 Jan 2024 06:14 AM (IST)
ਹੋਰ ਵੇਖੋ





















