ਪੜਚੋਲ ਕਰੋ

Breast Cancer Symptoms: ਕੀ ਤੁਹਾਨੂੰ ਛਾਤੀ ਦਾ ਕੈਂਸਰ ਤਾਂ ਨਹੀਂ...? ਇਨ੍ਹਾਂ 6 ਲੱਛਣਾਂ ਤੋਂ ਤੁਰੰਤ ਜਾਣੋ

Breast Cancer: ਹੋਰ ਬਿਮਾਰੀਆਂ ਵਾਂਗ ਬ੍ਰੈਸਟ ਕੈਂਸਰ ਦੇ ਕਈ ਲੱਛਣ ਵੀ ਸਰੀਰ 'ਚ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਜਾਨਲੇਵਾ ਸਾਬਤ ਹੋ ਸਕਦਾ ਹੈ।

( Image Source : Freepik )

1/6
Breast Cancer Symptoms: ਹਰ ਬਿਮਾਰੀ ਦੇ ਕੋਈ ਨਾ ਕੋਈ ਲੱਛਣ ਜ਼ਰੂਰ ਹੁੰਦੇ ਹਨ, ਜੋ ਇਹ ਦਰਸਾਉਂਦੇ ਹਨ ਕਿ ਇਹ ਬਿਮਾਰੀ ਸਰੀਰ ਵਿੱਚ ਵੱਧਣ-ਫੁੱਲਣ ਲੱਗ ਪਈ ਹੈ। ਹਾਲਾਂਕਿ, ਅਸੀਂ ਅਕਸਰ ਇਹਨਾਂ ਲੱਛਣਾਂ ਨੂੰ ਰੋਜ਼ਾਨਾ ਦੀਆਂ ਛੋਟੀਆਂ ਸਮੱਸਿਆਵਾਂ ਸਮਝਦੇ ਹੋਏ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਹੋਰ ਬਿਮਾਰੀਆਂ ਦੀ ਤਰ੍ਹਾਂ ਛਾਤੀ ਦੇ ਕੈਂਸਰ ਦੇ ਕਈ ਲੱਛਣ ਵੀ ਸਰੀਰ ਵਿੱਚ ਦਿਖਾਈ ਦਿੰਦੇ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਘਾਤਕ ਸਾਬਤ ਹੋ ਸਕਦਾ ਹੈ। ਕਿਸੇ ਵੀ ਬਿਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਇਹ ਹੈ ਕਿ ਸਰੀਰ ਵਿੱਚ ਦਿਖਾਈ ਦੇਣ ਵਾਲੇ ਲੱਛਣਾਂ ਨੂੰ ਸਮੇਂ ਸਿਰ ਪਛਾਣ ਲਿਆ ਜਾਵੇ। ਆਓ ਜਾਣਦੇ ਹਾਂ ਬ੍ਰੈਸਟ ਕੈਂਸਰ ਦੇ ਸਰੀਰ 'ਚ ਕੀ-ਕੀ ਲੱਛਣ ਦਿਖਾਈ ਦਿੰਦੇ ਹਨ। ਜਿਸ ਨੂੰ ਲੋਕ ਅਕਸਰ ਨਜ਼ਰਅੰਦਾਜ਼ ਕਰਨ ਦੀ ਗਲਤੀ ਕਰਦੇ ਹਨ।

2/6
ਬ੍ਰੈਸਟ 'ਚ ਗੰਢਾਂ ਬਣਨਾ: ਜੇਕਰ ਤੁਹਾਨੂੰ ਬ੍ਰੈਸਟ 'ਚ ਗੰਢ ਜਾਂ ਗਿਲਟੀ ਮਹਿਸੂਸ ਹੋਣ ਲੱਗਦੀ ਹੈ ਤਾਂ ਇਸ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕਰੋ। ਕਿਉਂਕਿ ਇਹ ਕੈਂਸਰ ਹੋ ਸਕਦਾ ਹੈ। ਕਈ ਵਾਰ ਔਰਤਾਂ ਦੀਆਂ ਛਾਤੀਆਂ ਵਿੱਚ ਗੰਢਾਂ ਬਣ ਜਾਂਦੀਆਂ ਹਨ। ਪਰ ਜੇਕਰ ਕੋਈ ਗੰਢ ਹੋਵੇ ਤਾਂ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਜੇਕਰ ਕੈਂਸਰ ਹੋਵੇ ਤਾਂ ਉਸ ਦਾ ਇਲਾਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

3/6
ਛਾਤੀ ਦੀ ਆਕਾਰ ਅਤੇ ਬਣਤਰ ਵਿੱਚ ਬਦਲਾਅ: ਜੇਕਰ ਤੁਸੀਂ ਛਾਤੀਆਂ ਵਿੱਚ ਕੋਈ ਬਦਲਾਅ ਮਹਿਸੂਸ ਕਰ ਰਹੇ ਹੋ, ਜਿਵੇਂ ਕਿ ਆਕਾਰ, ਸਾਈਜ਼ ਜਾਂ ਬਣਤਰ, ਤਾਂ ਇਸਨੂੰ ਹਲਕੇ ਵਿੱਚ ਨਾ ਲਓ। ਚੈੱਕਅਪ ਲਈ ਤੁਰੰਤ ਡਾਕਟਰ ਕੋਲ ਜਾਓ। ਕਿਉਂਕਿ ਇਹ ਛਾਤੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ।

4/6
ਨਿੱਪਲ ਡਿਸਚਾਰਜ: ਨਿੱਪਲ ਵਿੱਚੋਂ ਪਾਣੀ ਨਿਕਲਣਾ ਜਾਂ ਕਿਸੇ ਤਰ੍ਹਾਂ ਦਾ ਤਰਲ ਨਿਕਲਣਾ ਛਾਤੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ। ਜੇਕਰ ਤੁਹਾਨੂੰ ਛਾਤੀਆਂ ਵਿੱਚ ਨਿੱਪਲ ਡਿਸਚਾਰਜ ਵਰਗੇ ਲੱਛਣ ਨਜ਼ਰ ਆ ਰਹੇ ਹਨ, ਤਾਂ ਤੁਰੰਤ ਡਾਕਟਰ ਕੋਲ ਜਾ ਕੇ ਜਾਂਚ ਕਰੋ।

5/6
ਛਾਤੀ 'ਤੇ ਲਾਲ ਰੰਗ ਧੱਫੜ: ਜੇਕਰ ਛਾਤੀ 'ਤੇ ਲਾਲ ਰੰਗ ਵਾਲੇ ਧੱਫੜ ਦਿਖਾਈ ਦਿੰਦੇ ਹਨ, ਤਾਂ ਬਿਨਾਂ ਦੇਰ ਕੀਤੇ ਡਾਕਟਰ ਦੀ ਸਲਾਹ ਲਓ। ਕਿਉਂਕਿ ਇਹ ਛਾਤੀ ਦੇ ਕੈਂਸਰ ਦੀ ਨਿਸ਼ਾਨੀ ਹੋ ਸਕਦੀ ਹੈ।

6/6
ਕੱਛ ਵਿੱਚ ਗੰਢ ਹੋਣਾ ਵੀ ਛਾਤੀ ਦੇ ਕੈਂਸਰ ਦਾ ਲੱਛਣ ਹੋ ਸਕਦਾ ਹੈ। ਜੇਕਰ ਤੁਸੀਂ ਕੱਛ 'ਚ ਗੰਢ ਮਹਿਸੂਸ ਕਰ ਰਹੇ ਹੋ ਤਾਂ ਚੈੱਕਅਪ 'ਚ ਦੇਰੀ ਨਾ ਕਰੋ। ਇਸ ਤੋਂ ਇਲਾਵਾ ਜੇਕਰ ਤੁਹਾਡੇ ਨਿਪਲਜ਼ ਦੂਜੀ ਦਿਸ਼ਾ ਵਿੱਚ ਮੋੜੇ ਹੋਏ ਹਨ, ਤਾਂ ਇਸਨੂੰ ਹਲਕਾ ਨਾ ਲਓ। ਕਿਉਂਕਿ ਇਹ ਛਾਤੀ ਦਾ ਕੈਂਸਰ ਹੋ ਸਕਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ

ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Advertisement
ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Embed widget