Brinjal: ਕੈਲੋਸਟਰੋਲ, ਸ਼ੂਗਰ ਨੂੰ ਕੰਟ੍ਰੋਲ ਕਰਦਾ ਤੇ ਮੋਟਾਪਾ ਦੂਰ ਕਰਦਾ ਬੈਂਗਣ

Brinjal: ਕੈਲੋਸਟਰੋਲ, ਸ਼ੂਗਰ ਨੂੰ ਕੰਟ੍ਰੋਲ ਕਰਦਾ ਤੇ ਮੋਟਾਪਾ ਦੂਰ ਕਰਦਾ ਬੈਂਗਣ

Brinjal: ਕੈਲੋਸਟਰੋਲ, ਸ਼ੂਗਰ ਨੂੰ ਕੰਟ੍ਰੋਲ ਕਰਦਾ ਤੇ ਮੋਟਾਪਾ ਦੂਰ ਕਰਦਾ ਬੈਂਗਣ

1/9
ਬੈਂਗਨ ਵਿੱਚ ਸਭ ਤੋਂ ਵੱਧ ਵਿਟਾਮਿਨ ਸੀ ਤੇ ਆਇਰਨ ਪਾਇਆ ਜਾਂਦਾ ਹੈ। ਜੋ ਸਰੀਰ ਵਿੱਚ ਨਵੇਂ ਰੈਡ ਸੈਲਸ ਬਣਾਉਣ ਲਈ ਮਦਦ ਕਰਦਾ ਹੈ। ਇਸ ਨਾਲ ਸਰੀਰ ਵਿੱਚ ਖੂਨ ਦਾ ਬਹਾਅ ਰੈਗੂਲਰ ਹੁੰਦਾ ਹੈ ਤੇ ਸਰੀਰ ਦੀ ਰੋਗ ਪ੍ਰਤੀਰੋਧਕ ਸਮਰਥਾ ਵੱਧਦੀ ਹੈ।
2/9
ਬੈਂਗਣ ਬਲੱਡ ਸ਼ੂਗਰ ਨੂੰ ਵੀ ਕੰਟਰੋਲ ਕਰਦਾ ਹੈ। ਕਿਉਂਕਿ ਬੈਂਗਣ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਇਆ ਜਾਂਦਾ ਹੈ, ਇਹ ਸਾਡੀ ਭੁੱਖ ਨੂੰ ਕੰਟਰੋਲ ਕਰਦਾ ਹੈ।
3/9
ਬੈਂਗਣ ਚ ਐਂਟੀਆਕਸੀਡੈਂਟ ਗੁਣ ਹੋਣ ਕਾਰਨ ਇਹ ਦਿਲ ਸੰਬੰਧੀ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਬੈਂਗਣ ਦਾ ਸੇਵਨ ਹਾਰਟ ਅਟੈਕ, ਸਟਰੋਕ ਦੇ ਜੋਖਮ ਨੂੰ ਘੱਟ ਕਰਦਾ ਹੈ।
4/9
ਬੈਂਗਣ ਵਿੱਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ ਅਤੇ ਕੈਲੋਰੀ ਵੀ ਬਹੁਤ ਘੱਟ ਹੁੰਦੀ ਹੈ। ਇਸ ਕਾਰਨ ਇਹ ਮੋਟਾਪੇ ਨੂੰ ਕੰਟਰੋਲ ਕਰਦਾ ਹੈ। ਉੱਚ ਫਾਈਬਰ ਦੀ ਮੌਜੂਦਗੀ ਦੇ ਕਾਰਨ, ਇਹ ਤੁਹਾਡੇ ਪੇਟ ਨੂੰ ਲੰਮੇ ਸਮੇਂ ਤੱਕ ਭਰਿਆ ਰੱਖਦਾ ਹੈ । 
5/9
ਬੈਂਗਣ ਵਿਟਾਮਿਨ, ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ, ਮੈਂਗਨੀਜ਼, ਫੋਲੇਟ, ਪੋਟਾਸ਼ੀਅਮ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ । ਇਸੇ ਲਈ ਇਹ ਸਾਨੂੰ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਬਚਾਉਂਦਾ ਹੈ ।
6/9
ਇਸ ਵਿੱਚ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਬੈਂਗਣ ਦਿਲ ਦੀ ਸਿਹਤ ਤੋਂ ਮੋਟਾਪੇ ਤੱਕ ਦੀ ਬਿਮਾਰੀ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੈ।
7/9
ਬੈਂਗਨ ਵਿੱਚ ਅਜਿਹੇ ਪੌਸ਼ਟਿਕ ਤੱਤ ਮਿਲਦੇ ਹਨ ਜੋ ਕਿ ਹੋਰ ਕਿਸੇ ਵੀ ਸਬਜ਼ ਵਿੱਚ ਨਹੀਂ ਮਿਲਦੇ। ਇਸ ਇੱਕਲੀ ਸਬਜ਼ੀ 'ਚ ਹੋਰਨਾਂ ਦੇ ਮੁਕਾਬਲੇ ਇੱਕਠੇ ਕਈ ਤੱਤ ਮਿਲਦੇ ਹਨ। ਇਸ ਨੂੰ ਕਈ ਤਰ੍ਹਾਂ ਨਾਲ ਇਸਤੇਮਾਲ ਕੀਤਾ ਜਾ ਸਕਦਾ ਹੈ।
8/9
ਇਹ ਸਬਜ਼ੀ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ, ਕਿਉਂਕਿ ਇਸ ਵਿੱਚ ਆਈਰਨ, ਜ਼ਿੰਕ, ਵਿਟਾਮਿਨ ਤੇ ਫਾਈਬਰ ਕਈ ਸਾਰੇ ਤੱਤ ਮੌਜੂਦ ਹੁੰਦੇ ਹਨ।
9/9
ਬੈਂਗਨ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਕੈਲੋਸਟਰੋਲ ਦਾ ਪੱਧਰ ਘੱਟ ਬਣਿਆ ਰਹਿੰਦਾ ਹੈ। ਇਸ ਵਿੱਚ ਵੱਧ ਮਾਤਰਾ ਵਿੱਚ ਮੈਗਨੀਸ਼ੀਅਮ ਤੇ ਪੋਟਾਸ਼ੀਅਮ ਹੁੰਦਾ ਹੈ। 
Sponsored Links by Taboola