ਪੜਚੋਲ ਕਰੋ
Smog ਕਰਕੇ ਅੱਖਾਂ 'ਚ ਹੋ ਰਹੀ ਜਲਣ! ਤਾਂ ਇਨ੍ਹਾਂ 4 ਘਰੇਲੂ ਤਰੀਕਿਆਂ ਨਾਲ ਪਾਓ ਰਾਹਤ
ਹਾਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਿੱਲੀ-ਐਨਸੀਆਰ ਦਾ ਖੇਤਰ ਧੂੰਏਂ ਅਤੇ ਪ੍ਰਦੂਸ਼ਿਤ ਹਵਾ ਨਾਲ ਘਿਰਿਆ ਹੋਇਆ ਹੈ। ਜੇਕਰ ਪੰਜਾਬ ਵੱਲ ਵੀ ਝਾਤ ਮਾਰੀਏ ਤਾਂ ਪੰਜਾਬ ਦਾ AQI ਖਰਾਬ ਹੋਇਆ ਪਿਆ ਹੈ। ਜਿਸ ਕਰਕੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ..
( Image Source : Freepik )
1/6

ਹਾਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਿੱਲੀ-ਐਨਸੀਆਰ ਦਾ ਖੇਤਰ ਧੂੰਏਂ ਅਤੇ ਪ੍ਰਦੂਸ਼ਿਤ ਹਵਾ ਨਾਲ ਘਿਰਿਆ ਹੋਇਆ ਹੈ। ਜੇਕਰ ਪੰਜਾਬ ਵੱਲ ਵੀ ਝਾਤ ਮਾਰੀਏ ਤਾਂ ਪੰਜਾਬ ਦਾ AQI ਖਰਾਬ ਹੋਇਆ ਪਿਆ ਹੈ। ਇਸ ਕਾਰਨ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ, ਨਾਲ ਹੀ ਕਈ ਲੋਕ ਅੱਖਾਂ ਦੀ ਜਲਣ ਦੀ ਸਮੱਸਿਆ ਤੋਂ ਵੀ ਪੀੜਤ ਹੋ ਰਹੇ ਹਨ।
2/6

ਇਸ ਕਾਰਨ ਅੱਖਾਂ ‘ਚ ਐਲਰਜੀ, ਡਰਾਈ ਆਈਜ਼, ਸੋਜ ਅਤੇ ਖੁਜਲੀ ਵਰਗੀਆਂ ਸਮੱਸਿਆਵਾਂ ਵੱਧ ਗਈਆਂ ਹਨ। ਇੱਥੇ ਅਸੀਂ ਕੁਝ ਆਸਾਨ ਤਰੀਕੇ ਦੱਸ ਰਹੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਅੱਖਾਂ ਦੀ ਜਲਣ ਨੂੰ ਘੱਟ ਕਰ ਸਕਦੇ ਹੋ ਅਤੇ ਅੱਖਾਂ ਦੀਆਂ ਮਾਸਪੇਸ਼ੀਆਂ ਦੇ ਤਣਾਅ ਨੂੰ ਵੀ ਦੂਰ ਕਰ ਸਕਦੇ ਹੋ।
Published at : 20 Nov 2024 10:12 PM (IST)
ਹੋਰ ਵੇਖੋ





















