ਪੜਚੋਲ ਕਰੋ

Throat Infection: ਗਰਮੀਆਂ 'ਚ ਹੁੰਦੀ ਗਲੇ 'ਚ ਖਰਾਸ਼, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

ਗਰਮੀਆਂ ਚ ਮੌਸਮ ਬਦਲਣ ਕਰਕੇ ਬੁਖਾਰ, ਪੇਟ, ਗਲੇ ਚ ਦਰਦ ਅਤੇ ਖਰਾਸ਼ ਵਰਗੀ ਸਮੱਸਿਆ ਹੁੰਦੀ ਹੈ। ਇਸ ਕਰਕੇ ਗਲੇ ਚ ਇਨਫੈਕਸ਼ ਵੀ ਹੁੰਦੀ ਹੈ। ਬੱਚੇ ਤੋਂ ਲੈਕੇ ਵੱਡੇ ਤੱਕ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੁੰਦੀਆਂ, ਇਦਾਂ ਰੱਖੋ ਆਪਣਾ ਖਿਆਲ

Throat infection

1/5
ਧੁੱਪ ਵਿਚੋਂ ਆਉਣ ਤੋਂ ਤੁਰੰਤ ਬਾਅਦ ਏਸੀ ਦੀ ਹਵਾ ਨਾ ਲਓ। ਸਿਰਫ਼ ਏਸੀ ਵਿੱਚ ਹੀ ਨਹੀਂ ਕੂਲਰ ਦੀ ਹਵਾ ਲੈਣ ਤੋਂ ਵੀ ਪਰਹੇਜ਼ ਕਰੋ। ਜਿਸ ਕਰਕੇ ਗਲੇ ਵਿੱਚ ਇਨਫੈਕਸ਼ਨ ਹੋਣੀ ਸ਼ੁਰੂ ਹੋ ਜਾਂਦੀ ਹੈ। ਜੇਕਰ ਤੁਸੀਂ AC ਵਿੱਚ ਜਾਂਦੇ ਹੋ ਤਾਂ ਵੀ ਤਾਪਮਾਨ 25 ਡਿਗਰੀ ਦੇ ਆਸ-ਪਾਸ ਰੱਖੋ।

2/5
ਕਈ ਵਾਰ ਲੋਕ ਧੁੱਪ 'ਚੋਂ ਆਉਂਦਿਆਂ ਹੀ ਤੁਰੰਤ ਨਹਾ ਲੈਂਦੇ ਹਨ, ਅਜਿਹਾ ਬਿਲਕੁਲ ਵੀ ਨਾ ਕਰੋ। ਇਸ ਨਾਲ ਜ਼ੁਕਾਮ ਅਤੇ ਗਲਾ ਦੁਖਣਾ ਸ਼ੁਰੂ ਹੋ ਜਾਂਦਾ ਹੈ। ਥੋੜ੍ਹੀ ਦੇਰ ਬੈਠਣ ਤੋਂ ਬਾਅਦ ਪਾਣੀ ਪੀਓ।

3/5
ਗਰਮੀਆਂ 'ਚ ਆਈਸਕ੍ਰੀਮ ਅਤੇ ਕੋਲਡ ਡਰਿੰਕ ਵਧੀਆ ਤਾਂ ਲੱਗਦੀ ਹੈ ਪਰ ਇਸ ਦੀ ਜ਼ਿਆਦਾ ਮਾਤਰਾ ਵਿੱਚ ਨਾ ਪੀਓ। ਇਸ ਨਾਲ ਗਲੇ ਵਿੱਚ ਜਲਣ ਹੋ ਸਕਦੀ ਹੈ। ਕੋਲਡ ਡਰਿੰਕ ਪੀਣ ਨਾਲ ਸਰੀਰ 'ਚ ਡੀਹਾਈਡ੍ਰੇਸ਼ਨ ਹੋ ਜਾਂਦੀ ਹੈ।

4/5
ਜੇਕਰ ਜ਼ਿਆਦਾ ਬਲਗਮ ਹੋ ਗਈ ਹੈ ਤਾਂ ਭਾਫ਼ ਲਓ। ਇਸ ਨਾਲ ਤੁਹਾਨੂੰ ਤੁਰੰਤ ਰਾਹਤ ਮਿਲੇਗੀ। 5-7 ਮਿੰਟ ਲਈ ਭਾਫ਼  ਜ਼ਰੂਰ ਲਓ।

5/5
ਗਰਮੀਆਂ ਵਿੱਚ ਕਾੜ੍ਹਾ ਤਿਆਰ ਕਰੋ। ਇਸ ਕਾੜ੍ਹੇ ਵਿਚ ਤੁਲਸੀ, ਕਾਲੀ ਮਿਰਚ, ਸੁੱਕਾ ਅਦਰਕ ਅਤੇ ਦਾਲਚੀਨੀ ਮਿਲਾ ਕੇ ਇਸ ਦਾ ਕਾੜ੍ਹਾ ਬਣਾ ਕੇ ਪੀਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget