ਪੜਚੋਲ ਕਰੋ

Cancer Blood Test: ਖੂਨ ਦੀ ਇੱਕ ਬੂੰਦ ਨਾਲ ਮਿੰਟਾਂ ਵਿੱਚ ਲੱਗ ਜਾਵੇਗਾ ਕੈਂਸਰ ਦਾ ਪਤਾ, ਖੋਜ 'ਚ ਖੁਲਾਸਾ

ਕੈਂਸਰ ਦੁਨੀਆ ਦੀਆਂ ਸਭ ਤੋਂ ਘਾਤਕ ਬਿਮਾਰੀਆਂ ਵਿੱਚੋਂ ਇੱਕ ਹੈ। ਹਰ ਸਾਲ ਇੱਕ ਕਰੋੜ ਤੋਂ ਵੱਧ ਲੋਕ ਕੈਂਸਰ ਕਾਰਨ ਮਰਦੇ ਹਨ। ਜੇਕਰ ਕੈਂਸਰ ਦਾ ਸਹੀ ਸਮੇਂ 'ਤੇ ਪਤਾ ਲੱਗ ਜਾਵੇ ਤਾਂ ਇਸ ਬਿਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ।

Cancer Blood Test

1/5
ਕੈਂਸਰ ਦੀ ਜਾਂਚ ਬਾਰੇ ਖੋਜ ਲਗਾਤਾਰ ਜਾਰੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਆਉਣ ਨਾਲ ਖੋਜਕਰਤਾਵਾਂ ਲਈ ਥੋੜ੍ਹੀ ਆਸਾਨੀ ਹੋ ਗਈ ਹੈ।  ਉਨ੍ਹਾਂ ਨੇ AI ਦੀ ਵਰਤੋਂ ਕਰਦੇ ਹੋਏ ਇੱਕ ਟੈਸਟ ਇਜ਼ਾਦ ਕੀਤਾ ਹੈ ਜੋ ਮਿੰਟਾਂ ਵਿੱਚ ਕੈਂਸਰ ਦਾ ਪਤਾ ਲਗਾ ਸਕਦਾ ਹੈ।

2/5
ਸੁੱਕੇ ਖੂਨ ਦੀ ਇੱਕ ਬੂੰਦ ਤੋਂ ਤਿੰਨ ਪ੍ਰਮੁੱਖ ਕੈਂਸਰਾਂ ਦਾ ਪਤਾ ਲਗਾਇਆ ਜਾ ਸਕਦਾ ਹੈ। ਸ਼ੁਰੂਆਤੀ ਪ੍ਰਯੋਗਾਂ ਵਿੱਚ ਨਤੀਜੇ ਕੁਝ ਮਿੰਟਾਂ ਵਿੱਚ ਸਾਹਮਣੇ ਆਏ। ਵਿਗਿਆਨੀਆਂ ਨੇ ਪੈਨਕ੍ਰੀਆਟਿਕ, ਗੈਸਟਿਕ ਅਤੇ ਕੋਲੋਰੈਕਟਲ ਕੈਂਸਰ ਦੀ ਪਛਾਣ ਕੀਤੀ।

3/5
ਖੋਜਕਰਤਾਵਾਂ ਦੇ ਅਨੁਸਾਰ ਖੂਨ ਵਿੱਚ ਮੌਜੂਦ ਖਾਸ ਰਸਾਇਣਾਂ ਦੀ ਪਛਾਣ ਕਰਕੇ ਇਹ ਟੈਸਟ ਦੱਸਦਾ ਹੈ ਕਿ ਮਰੀਜ਼ ਨੂੰ ਕੈਂਸਰ ਹੈ ਜਾਂ ਨਹੀਂ। ਵਿਗਿਆਨੀਆਂ ਨੇ ਕੈਂਸਰ ਦੇ ਮਰੀਜ਼ਾਂ ਅਤੇ ਨਾਨ-ਕੈਂਸਰ ਵਾਲੇ ਲੋਕਾਂ 'ਤੇ ਤਿੰਨ ਤਰ੍ਹਾਂ ਦੇ ਟੈਸਟ ਕੀਤੇ ਸਨ।

4/5
ਕੈਂਸਰ ਦਾ ਇਹ ਬਲੱਡ ਟੈਸਟ ਚੀਨੀ ਵਿਗਿਆਨੀਆਂ ਨੇ ਤਿਆਰ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, ਨਵੇਂ ਟੈਸਟ ਵਿੱਚ ਬਿਮਾਰੀ ਦਾ ਪਤਾ ਲਗਾਉਣ ਲਈ 0.05 ਮਿਲੀਲੀਟਰ ਤੋਂ ਘੱਟ ਖੂਨ ਦੀ ਲੋੜ ਹੁੰਦੀ ਹੈ। ਉਨ੍ਹਾਂ ਦੀ ਖੋਜ ਦੇ ਨਤੀਜੇ 22 ਅਪ੍ਰੈਲ ਨੂੰ Nature Sustainability ਜਰਨਲ ਵਿੱਚ ਪ੍ਰਕਾਸ਼ਿਤ ਕੀਤੇ ਗਏ ਸਨ।

5/5
ਕੈਂਸਰ ਦਾ ਨਵਾਂ ਟੈਸਟ ਕਿਵੇਂ ਕੰਮ ਕਰਦਾ ਹੈ? ਇਹ ਟੈਸਟ ਮਸ਼ੀਨ ਲਰਨਿੰਗ ਦੀ ਵਰਤੋਂ ਕਰਦਾ ਹੈ। ਖੂਨ ਦੇ ਸੈਂਪਲਾਂ ਵਿਚ ਮੈਟਾਬੋਲਿਜ਼ਮ ਦੇ ਬਾਈ-ਪ੍ਰੋਡਕਟਸ, ਜਿਨ੍ਹਾਂ ਨੂੰ Metabolites ਕਹਿੰਦੇ ਹਨ, ਦਾ ਵਿਸ਼ਲੇਸ਼ਣ ਕੀਤਾ ਜਾਂਦਾ ਹੈ। ਇਹ ਮੈਟਾਬੋਲਾਈਟ ਖੂਨ ਦੇ ਤਰਲ ਹਿੱਸੇ - ਸੀਰਮ ਵਿੱਚ ਪਾਏ ਜਾਂਦੇ ਹਨ। ਟੈਸਟ ਇਨ੍ਹਾਂ ਨੂੰ 'ਬਾਇਓਮਾਰਕਰ' ਵਜੋਂ ਵਰਤਦਾ ਹੈ ਅਤੇ ਸਰੀਰ ਵਿੱਚ ਕੈਂਸਰ ਦੀ ਸੰਭਾਵਿਤ ਮੌਜੂਦਗੀ ਦਾ ਖੁਲਾਸਾ ਕਰਦਾ ਹੈ। ਖੂਨ ਵਿੱਚ ਮੌਜੂਦ ਬਾਇਓਮਾਰਕਰਾਂ ਦੀ ਜਾਂਚ ਕਰਕੇ ਸ਼ੁਰੂਆਤੀ ਪੜਾਵਾਂ ਵਿੱਚ ਕੈਂਸਰ ਦਾ ਪਤਾ ਲਗਾਇਆ ਜਾ ਸਕਦਾ ਹੈ। ਸ਼ੁਰੂਆਤੀ ਪੜਾਅ ਵਿੱਚ ਬਚਣ ਦੀ ਸੰਭਾਵਨਾ ਵੱਧ ਹੁੰਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Embed widget