ਪੜਚੋਲ ਕਰੋ

Cancer : Cancer Capital ਬਣਿਆ ਭਾਰਤ, ਰਿਪੋਰਟ 'ਚ ਹੈਰਾਨੀਜਨਕ ਖੁਲਾਸਾ

Cancer Capital of the World: ਵਿਸ਼ਵ ਸਿਹਤ ਦਿਵਸ 2024 'ਤੇ ਇੱਕ ਹੈਰਾਨੀਜਨਕ ਰਿਪੋਰਟ ਸਾਹਮਣੇ ਆਈ ਹੈ। ਅਪੋਲੋ ਹਸਪਤਾਲਾਂ ਦੀ ਹੈਲਥ ਆਫ਼ ਨੇਸ਼ਨ ਰਿਪੋਰਟ ਦੇ ਚੌਥੇ ਐਡੀਸ਼ਨ ਵਿੱਚ ਭਾਰਤ ਨੂੰ 'ਕੈਂਸਰ ਕੈਪੀਟਲ ਆਫ਼ ਦਾ ਵਰਲਡ' ਦਾ ਟੈਗ ਮਿਲਿਆ ਹੈ

Cancer Capital ਬਣਿਆ ਭਾਰਤ, ਰਿਪੋਰਟ 'ਚ ਹੈਰਾਨੀਜਨਕ ਖੁਲਾਸਾ

1/5
ਅਪੋਲੋ ਹਸਪਤਾਲਾਂ ਦੀ ਹੈਲਥ ਆਫ਼ ਨੇਸ਼ਨ ਰਿਪੋਰਟ ਦੇ ਚੌਥੇ ਐਡੀਸ਼ਨ ਵਿੱਚ ਭਾਰਤ ਨੂੰ 'ਕੈਂਸਰ ਕੈਪੀਟਲ ਆਫ਼ ਦਾ ਵਰਲਡ' ਦਾ ਟੈਗ ਮਿਲਿਆ ਹੈ। ਇਸ ਰਿਪੋਰਟ ਵਿੱਚ ਗੈਰ ਸੰਚਾਰੀ ਬਿਮਾਰੀਆਂ ਬਾਰੇ ਗੰਭੀਰ ਤੱਥ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਭਾਰਤ ਵਿੱਚ ਕੈਂਸਰ, ਸ਼ੂਗਰ, ਹਾਈਪਰਟੈਨਸ਼ਨ, ਦਿਲ ਦੇ ਰੋਗ ਤੇ ਮਾਨਸਿਕ ਸਿਹਤ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਰਿਪੋਰਟ ਵਿੱਚ ਦੇਸ਼ ਭਰ ਦੇ ਅੰਕੜੇ ਹਨ ਪਰ ਭਾਰਤ ਦੀ ਸਥਿਤੀ ਦੂਜੇ ਦੇਸ਼ਾਂ ਦੇ ਮੁਕਾਬਲੇ ਬਹੁਤ ਗੰਭੀਰ ਹੈ।

2/5
ਅਪੋਲੋ ਹਸਪਤਾਲ ਦੀ ਰਿਪੋਰਟ ਦੇ ਅਨੁਸਾਰ, ਤਿੰਨ ਵਿੱਚੋਂ ਇੱਕ ਭਾਰਤੀ ਪ੍ਰੀ-ਡਾਇਬਟੀਜ਼ ਹੈ, ਤਿੰਨ ਵਿੱਚੋਂ ਦੋ ਪ੍ਰੀ-ਹਾਈਪਰਟੈਂਸਿਵ ਹਨ ਤੇ 10 ਵਿੱਚੋਂ ਇੱਕ ਡਿਪਰੈਸ਼ਨ ਤੋਂ ਪੀੜਤ ਹੈ। ਕੈਂਸਰ, ਸ਼ੂਗਰ, ਹਾਈਪਰਟੈਨਸ਼ਨ, ਦਿਲ ਦੀ ਬਿਮਾਰੀ ਤੇ ਮਾਨਸਿਕ ਸਿਹਤ ਸਮੱਸਿਆਵਾਂ ਨਾਜ਼ੁਕ ਪੱਧਰ 'ਤੇ ਪਹੁੰਚ ਗਈਆਂ ਹਨ, ਜਿਸ ਦਾ ਦੇਸ਼ ਉੱ'ਤੇ ਮਹੱਤਵਪੂਰਨ ਅਸਰ ਪੈ ਰਿਹਾ ਹੈ। ਇਹ ਰਿਪੋਰਟ ਸਿਰਫ਼ ਖੋਜ ਨਹੀਂ ਸਗੋਂ ਭਾਰਤ ਲਈ ਚੇਤਾਵਨੀ ਹੈ ਕਿਉਂਕਿ ਭਾਰਤੀ ਨੌਜਵਾਨਾਂ ਵਿੱਚ ਪ੍ਰੀ-ਡਾਇਬੀਟੀਜ਼, ਪ੍ਰੀ-ਹਾਈਪਰਟੈਨਸ਼ਨ ਤੇ ਮਾਨਸਿਕ ਸਿਹਤ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ।

3/5
ਭਾਰਤ ਵਿੱਚ ਇਨ੍ਹਾਂ ਕੈਂਸਰਾਂ ਦਾ ਖ਼ਤਰਾ ਸਭ ਤੋਂ ਵੱਧ:  ਭਾਰਤ ਵਿੱਚ ਔਰਤਾਂ ਵਿੱਚ ਛਾਤੀ ਦਾ ਕੈਂਸਰ ਸਭ ਤੋਂ ਆਮ ਕੈਂਸਰ ਹੈ। ਇਸ ਤੋਂ ਬਾਅਦ ਸਰਵਾਈਕਲ ਕੈਂਸਰ ਅਤੇ ਅੰਡਕੋਸ਼ ਕੈਂਸਰ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮਰਦਾਂ ਵਿੱਚ ਸਭ ਤੋਂ ਵੱਧ ਫੇਫੜਿਆਂ ਦਾ ਕੈਂਸਰ ਹੈ। ਇਸ ਤੋਂ ਬਾਅਦ ਓਰਲ ਕੈਂਸਰ ਅਤੇ ਪ੍ਰੋਸਟੇਟ ਕੈਂਸਰ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ।

4/5
ਦੇਸ਼ ਵਿੱਚ ਕੈਂਸਰ ਦੀ ਜਾਂਚ ਨਾ ਬਰਾਬਰ:  ਰਿਪੋਰਟ ਮੁਤਾਬਕ ਦੇਸ਼ ਵਿੱਚ ਕੈਂਸਰ ਸਕਰੀਨਿੰਗ ਦਰ ਬਹੁਤ ਘੱਟ ਹੈ। ਭਾਰਤ ਵਿੱਚ, 1.9 ਪ੍ਰਤੀਸ਼ਤ ਛਾਤੀ ਦੇ ਕੈਂਸਰ ਦੀ ਜਾਂਚ ਕੀਤੀ ਜਾਂਦੀ ਹੈ ਜਦੋਂ ਕਿ ਅਮਰੀਕਾ ਵਿੱਚ 82%, ਯੂਕੇ ਵਿੱਚ 70% ਅਤੇ ਚੀਨ ਵਿੱਚ 23% ਦੀ ਜਾਂਚ ਕੀਤੀ ਜਾਂਦੀ ਹੈ। ਨਾਲ ਹੀ, ਸਰਵਾਈਕਲ ਕੈਂਸਰ ਦਾ ਸਿਰਫ 0.9 ਪ੍ਰਤੀਸ਼ਤ ਭਾਰਤ ਵਿੱਚ ਨਿਦਾਨ ਕੀਤਾ ਜਾਂਦਾ ਹੈ ਜਦੋਂ ਕਿ ਇਹ ਅਮਰੀਕਾ ਵਿੱਚ 73%, ਯੂਕੇ ਵਿੱਚ 70% ਅਤੇ ਚੀਨ ਵਿੱਚ 43% ਹੈ।

5/5
ਭਾਰਤ ਕੈਂਸਰ ਕੈਪੀਟਲ ਕਿਵੇਂ:   ਮੇਘਾਲਿਆ ਨੂੰ 2023 'ਚ 'ਕੈਂਸਰ ਕੈਪੀਟਲ ਆਫ ਇੰਡੀਆ' ਕਿਹਾ ਗਿਆ ਸੀ। ਉੱਤਰ ਪੂਰਬੀ ਇੰਦਰਾ ਗਾਂਧੀ ਰੀਜਨਲ ਇੰਸਟੀਚਿਊਟ ਆਫ ਹੈਲਥ ਐਂਡ ਮੈਡੀਕਲ ਸਾਇੰਸਿਜ਼ ਦੇ ਡਾਇਰੈਕਟਰ ਡਾ: ਨਲਿਨ ਮਹਿਤਾ ਨੇ ਕਿਹਾ ਕਿ ਮੇਘਾਲਿਆ ਵਿੱਚ ਕੈਂਸਰ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਸਿਗਰਟਨੋਸ਼ੀ ਹੈ। ਰਾਜ ਵਿੱਚ ਸਭ ਤੋਂ ਵੱਧ esophageal ਕੈਂਸਰ ਦੇ ਮਾਮਲੇ ਸਾਹਮਣੇ ਆਏ ਹਨ। 7 ਲੱਖ ਤੋਂ ਵੱਧ ਲੋਕ ਇਸ ਕੈਂਸਰ ਤੋਂ ਪ੍ਰਭਾਵਿਤ ਹਨ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Pension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾਭਗਵੰਤ ਮਾਨ ਨੇ ਕਰਮਜੀਤ ਅਨਮੋਲ ਨੇ ਲਾਏ ਸੁਰ , ਸੁਣੋ ਲਾਈਵ ਗੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

Embed widget