ਪੜਚੋਲ ਕਰੋ

Cancer : ਭੋਜਨ 'ਚ ਸ਼ਾਮਲ ਇਹ 10 ਚੀਜ਼ਾਂ ਵਧਾ ਰਹੀਆਂ ਕੈਂਸਰ ਦਾ ਖਤਰਾ, ਜਾਣੋਂ ਚੀਜ਼ਾਂ ਬਾਰੇ ਤੇ ਰਹੋ ਸਾਵਧਾਨ

ਖਾਣਪੀਣ ਦੇ ਨਾਲ ਸਾਡੇ ਅੰਦਰ ਕਈ ਤਰ੍ਹਾ ਦੀਆਂ ਬਿਮਾਰੀਆਂ ਪੈਂਦਾ ਹੋ ਜਾਂਦੀਆਂ ਹਨ। ਸਾਨੂੰ ਪਤਾ ਹੋਣ ਚਾਹੀਦਾ ਹੈ ਕਿ ਕਿਹੜੀ ਚੀਜ਼ਾਂ ਦਾ ਸਾਨੂੰ ਸੇਵਨ ਨਹੀਂ ਕਰਨਾ ਚਾਹੀਦਾ ਹੈ।

Cancer

1/8
ਮੈਦਾ ਦਿਲ, ਸ਼ੂਗਰ ਅਤੇ ਜਿਗਰ ਲਈ ਖਤਰਨਾਕ ਹੈ। ਮੈਦਾ ਬਣਾਉਣ ਲਈ ਕਲੋਰੀਨ ਗੈਸ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਕਾਰਨ ਕੈਂਸਰ ਦਾ ਖ਼ਤਰਾ ਵੀ ਤੇਜ਼ੀ ਨਾਲ ਵੱਧ ਜਾਂਦਾ ਹੈ।

2/8
ਬਾਜ਼ਾਰ 'ਚ ਮਿਲਣ ਵਾਲੇ ਚਿਪਸ 'ਚ ਕਾਫੀ ਮਾਤਰਾ 'ਚ ਨਮਕ ਅਤੇ ਸੈਚੂਰੇਟਿਡ ਫੈਟ ਹੁੰਦਾ ਹੈ, ਜੋ ਸਰੀਰ 'ਚ ਕੈਂਸਰ ਪੈਦਾ ਕਰਨ ਵਾਲੇ ਕੈਮੀਕਲ ਪੈਦਾ ਕਰਦਾ ਹੈ।

3/8
ਸੋਡਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਵਿੱਚ ਆਰਟੀਫੀਸ਼ੀਅਲ ਸ਼ੂਗਰ, ਰੰਗ ਅਤੇ ਕੈਮੀਕਲ ਪਾਏ ਜਾਂਦੇ ਹਨ। ਇਹ ਚੀਜ਼ਾਂ ਕੈਂਸਰ ਹੋਣ ਦਾ ਖਤਰਾ ਵਧਾ ਦਿੰਦੀਆਂ ਹਨ।

4/8
ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਕੈਂਸਰ ਦੇ ਖਤਰੇ ਨੂੰ 70 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਡੱਬਾਬੰਦ ​​ਚੀਜ਼ਾਂ ਵਿੱਚ ਕਈ ਤਰ੍ਹਾਂ ਦੇ ਪ੍ਰੀਜ਼ਰਵੇਟਿਵ ਮਿਲਾਏ ਜਾਂਦੇ ਹਨ। ਇਹ ਕੈਂਸਰ ਦੇ ਖਤਰੇ ਨੂੰ ਵਧਾਉਂਦੇ ਹਨ। ਪੈਕ ਕੀਤੇ ਅਚਾਰ ਵਿੱਚ ਨਾਈਟ੍ਰੇਟ, ਨਮਕ ਅਤੇ ਨਕਲੀ ਰੰਗ ਹੁੰਦੇ ਹਨ। ਜਿਸ ਨਾਲ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ।

5/8
ਸ਼ਰਾਬ ਪੀਣਾ ਜਿਗਰ ਅਤੇ ਗੁਰਦੇ ਲਈ ਨੁਕਸਾਨਦੇਹ ਹੈ। ਕਈ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਮੂੰਹ, ਅਨਾੜੀ, ਜਿਗਰ, ਅਤੇ ਗੁਦਾ ਦਾ ਕੈਂਸਰ ਵੀ ਹੋ ਸਕਦਾ ਹੈ।

6/8
ਪ੍ਰੋਸੈਸਡ ਫੂਡ ਦਾ ਸੇਵਨ ਵੀ ਕੈਂਸਰ ਦਾ ਖ਼ਤਰਾ ਵਧਾਉਂਦਾ ਹੈ। ਇਸ ਵਿੱਚ ਬਹੁਤ ਜ਼ਿਆਦਾ ਨਮਕ ਅਤੇ ਚੀਨੀ ਹੁੰਦੀ ਹੈ, ਜੋ ਖਤਰਨਾਕ ਹੈ।

7/8
ਮਾਈਕ੍ਰੋਵੇਵ ਨੂੰ ਕੈਂਸਰ ਦਾ ਕਾਰਨ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਮਾਈਕ੍ਰੋਵੇਵ 'ਚ ਭੁੰਨਿਆ ਹੋਇਆ ਪੌਪਕਾਰਨ ਖਾਂਦੇ ਹੋ ਤਾਂ ਇਹ ਹੋਰ ਵੀ ਖਤਰਨਾਕ ਹੈ। ਇਸ ਨਾਲ ਪਰਫਿਊਰੋਕਟੈਨੋਇਕ ਐਸਿਡ ਬਣਦਾ ਹੈ, ਜਿਸ ਨਾਲ ਕੈਂਸਰ ਦਾ ਖ਼ਤਰਾ ਵਧ ਜਾਂਦਾ ਹੈ।

8/8
ਗੈਰ-ਆਰਗੈਨਿਕ ਫਲਾਂ 'ਤੇ ਰਸਾਇਣਾਂ ਦਾ ਲੇਪ ਹੁੰਦਾ ਹੈ, ਜੋ ਕੈਂਸਰ ਦਾ ਖ਼ਤਰਾ ਵਧਾਉਂਦੇ ਹਨ। ਤੁਹਾਨੂੰ ਇਨ੍ਹਾਂ ਦਾ ਜ਼ਿਆਦਾ ਦੇਰ ਤੱਕ ਸੇਵਨ ਨਹੀਂ ਕਰਨਾ ਚਾਹੀਦਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ

ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert

ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ

ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
BSNL ਨੇ Jio, Airtel ਨੂੰ ਛੱਡਿਆ ਪਿੱਛੇ, ਯੂਜ਼ਰਸ ਨੂੰ ਮਿਲੇਗਾ ਲੰਬੀ ਵੈਲੀਡਿਟੀ ਨਾਲ ਹਾਈ ਸਪੀਡ ਡੇਟਾ ਅਤੇ ਫ੍ਰੀ ਕਾਲਿੰਗ

Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert

ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?

ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ

Embed widget