ਪੜਚੋਲ ਕਰੋ
Health Care: ਛੁਹਾਰੇ ਖਾਣ ਨਾਲ ਸਰੀਰ ਨੂੰ ਮਿਲਦੇ ਨੇ ਇਹ ਚਮਤਕਾਰੀ ਫਾਇਦੇ...ਕਈ ਬਿਮਾਰੀਆਂ ਤੋਂ ਰਾਹਤ ਮਿਲੇਗੀ
Dates Benefits : ਸੁੱਕੇ ਫਲਾਂ ਦੇ ਫਾਇਦਿਆਂ ਬਾਰੇ ਤਾਂ ਸਭ ਜਾਣਦੇ ਹਨ। ਸਰਦ ਰੁੱਤ ਸ਼ੁਰੂ ਹੋ ਚੁੱਕੀ ਹੈ। ਇਸ ਵਿੱਚ ਬਹੁਤ ਹੀ ਆਰਾਮ ਦੇ ਨਾਲ ਸੁੱਕੇ ਮੇਵਿਆਂ ਦਾ ਸੇਵਨ ਕੀਤਾ ਜਾ ਸਕਦਾ ਹੈ, ਜਿਸ ਨਾਲ ਸਰੀਰ ਨੂੰ ਖੂਬ ਫਾਇਦੇ ਮਿਲਦੇ ਹਨ।
( Image Source : Freepik )
1/6

ਇਨ੍ਹਾਂ 'ਚੋਂ ਇਕ ਫਲ ਹੈ ਛੁਹਾਰਾ। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ 'ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ , ਮੈਗਨੀਜ਼, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ।
2/6

ਇਸ ਨੂੰ ਸਰਦੀਆਂ ਵਿੱਚ ਖਾਣਾ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਆਇਰਨ ਹੁੰਦਾ ਹੈ ਅਤੇ ਇਹ ਸਰੀਰ ਵਿੱਚ ਗਰਮੀ ਪੈਦਾ ਕਰਦਾ ਹੈ। ਇਹ ਪੋਸ਼ਣ ਨਾਲ ਭਰਪੂਰ ਹੁੰਦਾ ਹੈ। ਇਹ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਸੂਖਮ ਤੱਤਾਂ ਨਾਲ ਭਰਪੂਰ ਹੁੰਦਾ ਹੈ ਜੋ ਹੱਡੀਆਂ ਅਤੇ ਦਿਲ ਦੀ ਸਿਹਤ ਲਈ ਬਹੁਤ ਵਧੀਆ ਹੁੰਦੇ ਹਨ। ਸਰਦੀਆਂ ਦੇ ਮੌਸਮ 'ਚ ਜੇਕਰ ਤੁਸੀਂ ਖਾਲੀ ਪੇਟ ਭਿੱਜੇ ਹੋਏ ਛੁਹਾਰੇ ਖਾਂਦੇ ਹੋ ਤਾਂ ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ।
Published at : 04 Nov 2023 08:50 PM (IST)
ਹੋਰ ਵੇਖੋ





















