ਪੜਚੋਲ ਕਰੋ

Health Care: ਪ੍ਰੈਸ਼ਰ ਕੁੱਕਰ ਵਿੱਚ ਪਕਾਇਆ ਖਾਣਾ ਸਿਹਤ ਲਈ ਕਿਵੇਂ ਹਾਨੀਕਾਰਕ ਹੁੰਦਾ...ਆਓ ਜਾਣਦੇ ਹਾਂ

pressure cooker: ਪ੍ਰੈਸ਼ਰ ਕੁੱਕਰ ਵਿੱਚ ਦਾਲਾਂ ਅਤੇ ਚੌਲਾਂ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਸਬਜ਼ੀਆਂ ਅਤੇ ਪਕਵਾਨ ਬਹੁਤ ਹੀ ਆਸਾਨੀ ਦੇ ਨਾਲ ਤਿਆਰ ਕੀਤੇ ਜਾਂਦੇ ਹਨ। ਜਿਸ ਕਰਕੇ ਇੰਡੀਆ ਰਸੋਈ ਦੇ ਵਿੱਚ ਇਸ ਦੀ ਖੂਬ ਵਰਤੋਂ ਹੁੰਦੀ ਹੈ।

( Image Source : Freepik )

1/6
ਪਰ ਕੀ ਤੁਸੀਂ ਜਾਣਦੇ ਹੋ ਕਿ ਪ੍ਰੈਸ਼ਰ ਕੁੱਕਰ 'ਚ ਖਾਣਾ ਪਕਾਉਣਾ ਤੁਹਾਡੀ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ। ਜੇ ਨਹੀਂ ਤਾਂ ਅੱਜ ਇਸ ਆਰਟੀਕਲ ਰਾਹੀਂ ਤੁਹਾਨੂੰ ਦੱਸਦੇ ਹਾਂ ਇਸ ਦੇ ਵਿੱਚ ਪਕਾਇਆ ਖਾਣਾ ਸਿਹਤ ਲਈ ਕਿਵੇਂ ਹਾਨੀਕਾਰਕ ਹੁੰਦਾ ਹੈ।

2/6
ਪ੍ਰੈਸ਼ਰ ਕੁੱਕਰ ਤੁਹਾਡੀ ਪਾਚਨ ਪ੍ਰਣਾਲੀ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹਾਲਾਂਕਿ, ਇਸ ਵਿੱਚ ਪਕਾਉਣਾ ਬਹੁਤ ਆਸਾਨ ਹੈ ਅਤੇ ਘੱਟ ਸਮੇਂ ਵਿੱਚ ਤਿਆਰ ਕੀਤਾ ਜਾ ਸਕਦਾ ਹੈ। ਇਸੇ ਲਈ ਲੋਕ ਅਕਸਰ ਪ੍ਰੈਸ਼ਰ ਕੁੱਕਰ ਦੀ ਵਰਤੋਂ ਕਰਦੇ ਹਨ।

3/6
ਪ੍ਰੈਸ਼ਰ ਕੁੱਕਰ 'ਚ ਖਾਣਾ ਜ਼ਿਆਦਾ ਦਬਾਅ ਕਾਰਨ ਜਲਦੀ ਪਕ ਜਾਂਦਾ ਹੈ ਅਤੇ ਖਾਣਾ ਖੁਦ ਪਕਾਉਣ ਦੀ ਬਜਾਏ ਭਾਫ਼ ਨਾਲ ਪਕ ਜਾਂਦਾ ਹੈ, ਜਿਸ ਕਾਰਨ ਤੁਹਾਨੂੰ ਕਬਜ਼ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ। ਜੋ ਕਿ ਤੁਹਾਡੇ ਪਾਚਨ ਤੰਤਰ ਨੂੰ ਖਰਾਬ ਕਰ ਸਕਦਾ ਹੈ।

4/6
ਇਸ ਤੋਂ ਇਲਾਵਾ ਪ੍ਰੈਸ਼ਰ ਕੁੱਕਰ 'ਚ ਸਟਾਰਚ ਵਾਲੇ ਭੋਜਨ ਨੂੰ ਆਸਾਨੀ ਨਾਲ ਪਚਾਉਣਾ ਮੁਸ਼ਕਿਲ ਹੁੰਦਾ ਹੈ। ਅਜਿਹੇ 'ਚ ਇਸ ਤਰ੍ਹਾਂ ਦੇ ਖਾਣੇ ਨਾਲ ਭਾਰ ਵਧਣ ਦੀ ਸਮੱਸਿਆ ਵਧ ਜਾਂਦੀ ਹੈ। ਅੰਤੜੀਆਂ ਦੀ ਗਤੀ ਵਿੱਚ ਵੀ ਸਮੱਸਿਆ ਹੁੰਦੀ ਹੈ ਕਿਉਂਕਿ ਤੁਹਾਡਾ ਪੇਟ ਇਸ ਤਰ੍ਹਾਂ ਦੇ ਭੋਜਨ ਨੂੰ ਆਸਾਨੀ ਨਾਲ ਹਜ਼ਮ ਨਹੀਂ ਕਰ ਸਕਦਾ ਹੈ।

5/6
ਅਕਸਰ ਅਸੀਂ ਕੁੱਕਰ ਵਿੱਚ ਚੌਲ ਪਕਾਉਣਾ ਪਸੰਦ ਕਰਦੇ ਹਾਂ ਕਿਉਂਕਿ ਚੌਲ ਕੁੱਕਰ 'ਚ ਆਸਾਨੀ ਨਾਲ ਜਲਦੀ ਪਕ ਜਾਂਦੇ ਹਨ। ਕੁੱਕਰ 'ਚ ਚੌਲਾਂ ਨੂੰ ਪਕਾਉਣ ਨਾਲ ਇਸ ਦਾ ਪਾਣੀ ਕੁੱਕਰ 'ਚ ਹੀ ਸੁੱਕ ਜਾਂਦਾ ਹੈ, ਜਿਸ ਕਾਰਨ ਚੌਲਾਂ 'ਚ ਕਾਰਬੋਹਾਈਡਰੇਟ ਅਤੇ ਸਟਾਰਚ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਤੁਹਾਡੀ ਚਰਬੀ ਨੂੰ ਵਧਾ ਸਕਦੀ ਹੈ। ਇਸ ਤਰ੍ਹਾਂ ਵਜ਼ਨ ਵੱਧ ਸਕਦਾ ਹੈ।

6/6
ਪ੍ਰੈਸ਼ਰ ਕੁੱਕਰ ਵਿੱਚ, ਭੋਜਨ ਨੂੰ ਬਹੁਤ ਜ਼ਿਆਦਾ ਤਾਪਮਾਨ 'ਤੇ ਗਰਮ ਕੀਤਾ ਜਾਂਦਾ ਹੈ, ਜਿਸ ਨਾਲ ਭੋਜਨ ਵਿੱਚ ਮੌਜੂਦ ਜ਼ਰੂਰੀ ਪੌਸ਼ਟਿਕ ਤੱਤ ਖਤਮ ਹੋਣੇ ਸ਼ੁਰੂ ਹੋ ਜਾਂਦੇ ਹਨ। ਇਸ ਵਜ੍ਹਾ ਨਾਲ ਖਾਣਾ ਖਾਣ ਤੋਂ ਬਾਅਦ ਵੀ ਤੁਹਾਨੂੰ ਪੂਰੇ ਪੋਸ਼ਕ ਤੱਤਾਂ ਦਾ ਲਾਭ ਨਹੀਂ ਮਿਲਦਾ, ਜਿਸ ਨਾਲ ਸਰੀਰ ਨੂੰ ਦਰਦ ਵਰਗੀਆਂ ਹੋਰ ਬਿਮਾਰੀਆਂ ਵੀ ਹੋ ਸਕਦੀਆਂ ਹਨ।

ਹੋਰ ਜਾਣੋ ਲਾਈਫਸਟਾਈਲ

View More
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget