ਪੜਚੋਲ ਕਰੋ
Cashew: ਜਾਣੋ ਕਾਜੂ ਖਾਣ ਦੇ ਸਿਹਤ ਨੂੰ ਫਾਇਦੇ ਤੇ ਨੁਕਸਾਨ
ਕਾਜੂ ਨੂੰ ਸੁੱਕੇ ਮੇਵਿਆ ਦਾ ਰਾਜਾ ਮੰਨਿਆ ਜਾਂਦਾ ਹੈ। ਇਹ ਖਾਣ 'ਚ ਸਵਾਦ ਤਾਂ ਹੁੰਦਾ ਹੀ ਹੈ, ਇਸਦੇ ਨਾਲ ਹੀ ਇਹ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਇਸ 'ਚ ਮੈਗਨੀਸ਼ੀਅਮ, ਕਾਪਰ, ਆਇਰਨ, ਪੋਟਾਸ਼ੀਅਮ, ਜਿੰਕ ਵਰਗੇ ਜਰੂਰੀ ਤੱਤ ਹੁੰਦੇ ਹਨ।
Cashew
1/7

ਸਰੀਰ 'ਚ ਕਮਜ਼ੋਰੀ ਮਹਿਸੂਸ ਹੋ ਰਹੀ ਹੈ ਤਾਂ ਰੋਜ਼ਾਨਾ ਕਾਜੂ ਦੇ ਨਾਲ ਕਿਸ਼ਮਿਸ਼ ਖਾਣ ਨਾਲ ਕਮਜ਼ੋਰੀ ਦੂਰ ਹੁੰਦੀ ਹੈ।
2/7

:ਕਾਜੂ 'ਚ ਮੋਨੋ ਸੈਚੁਰੇਟਡ ਫੈਟ ਹੁੰਦਾ ਹੈ। ਇਹ ਦਿਲ ਨਾਲ ਸੰਬੰਧਿਤ ਬੀਮਾਰੀਆਂ ਦੀ ਰੋਕਥਾਮ ਕਰਨ 'ਚ ਫਾਇਦੇਮੰਦ ਹੈ।
Published at : 07 Oct 2023 08:37 AM (IST)
ਹੋਰ ਵੇਖੋ





















