ਪੜਚੋਲ ਕਰੋ

Meals at Right Time: ਸਾਵਧਾਨ! ਇਹ 6 ਭੋਜਨ ਸਹੀ ਸਮੇਂ ਖਾਓਗੇ ਤਾਂ ਹੀ ਹੋਏਗਾ ਫਾਇਦਾ, ਨਹੀਂ ਸਭ ਬੇਕਾਰ

Meal_at_right_time_1

1/6
ਦੁੱਧ-ਇਸ ਦੇ ਵਿੱਚ ਪ੍ਰੋਟੀਨ ਅਤੇ ਹੋਰ ਪੌਸ਼ਕ ਤੱਤ ਭਰਪੂਰ ਮਾਤਰਾ ‘ਚ  ਹੁੰਦੇ ਹਨ। ਇਹ ਹੀ ਕਾਰਣ ਹੈ ਕਿ ਇਸ ਨੂੰ ਪੌਸ਼ਟਿਕ ਤਰਲ ਕਿਹਾ ਜਾਂਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦਿਨ ਦੇ ਸਮੇਂ ਦੁੱਧ ਦੀ ਵਰਤੋਂ ਕਰਨ ਨਾਲ ਤੁਸੀਂ ਸੁਸਤੀ ਮਹਿਸੂਸ ਕਰ ਸਕਦੇ ਹੋ ਕਿਉਂਕਿ ਇਸ ਨੂੰ ਹਜਮ ਹੋਣ ਲਈ ਜ਼ਿਆਦਾ ਸਮਾਂ ਲੱਗਦਾ ਹੈ। ਰਾਤ ਨੂੰ ਦੁੱਧ ‘ਚ ਖੰਡ ਪਾ ਕੇ ਪੀਣ ਨਾਲ ਕਬਜ਼ ਦੀ ਸਮੱਸਿਆ ਤਾਂ ਠੀਕ ਹੁੰਦੀ ਹੀ ਹੈ, ਇਸ ਨਾਲ ਸਰੀਰ ਨੂੰ ਅਰਾਮ ਵੀ ਮਿਲਦਾ ਹੈ। ਰਾਤ ਨੂੰ ਦੁੱਧ ਪੀਣ ਨਾਲ ਸਰੀਰ ਦੁੱਧ ਦੇ ਪੌਸ਼ਕ ਤੱਤ ਅਰਾਮ ਨਾਲ ਜਜ਼ਬ ਕਰ ਲੈਂਦਾ ਹੈ।

2/6
ਗ੍ਰੀਨ-ਟੀ- ਗ੍ਰੀਨ-ਟੀ ਦੇ ਬਹੁਤ ਸਾਰੇ ਫਾਇਦੇ ਹਨ। ਇਸ ਦੇ ਲਾਭ ਤੁਹਾਨੂੰ ਤਾਂ ਹੀ ਮਿਲ ਸਕਦੇ ਹਨ ਜਦੋਂ ਇਸ ਨੂੰ ਸਹੀ ਸਮੇਂ ‘ਤੇ ਪੀਤਾ ਜਾਵੇ। ਇਸ ਨੂੰ ਸਵੇਰੇ ਜਲਦੀ ਪੀਣ ਨਾਲ ਗੈਸ ਅਤੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। ਸਵੇਰ ਦਾ ਸਮਾਂ ਛੋੜ ਕੇ ਦਿਨ ‘ਚ ਕਦੇ ਵੀ ਗ੍ਰੀਨ-ਟੀ ਪੀ ਸਕਦੇ ਹੋ।

3/6
ਦਹੀਂ- ਰਾਤ ਨੂੰ ਦਹੀਂ ਖਾਣ ਦੇ ਨਾਲ ਹਾਜਮੇ ਨਾਲ ਸਬੰਧਿਤ, ਕੱਫ, ਸਰਦੀ ਅਤੇ ਬਲਗਮ ਦੀ ਸਮੱਸਿਆ ਹੋ ਸਕਦੀ ਹੈ। ਇਸ ਨੂੰ ਦਿਨ ਦੇ ਸਮੇਂ ਖਾਣ ਨਾਲ ਸਿਹਤ ਨੂੰ ਫਾਇਦਾ ਹੁੰਦਾ ਹੈ। ਇਸ ਨੂੰ ਦਿਨ ਸਮੇਂ ਖਾਣ ਦੇ ਨਾਲ ਪੇਟ ਅਤੇ ਹਾਜਮਾ ਸਹੀ ਰਹਿੰਦਾ ਹੈ।

4/6
ਕੇਲਾ-ਕੇਲਾ ਰਾਤ ਦੇ ਸਮੇਂ ਖਾਣ ਨਾਲ ਸਰਦੀ, ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ। ਇਸ ਨੂੰ ਰਾਤ ਵੇਲੇ ਖਾਣ ਨਾਲ ਬਲਗਮ ਬਨਣ ਦੀ ਸਮੱਸਿਆਂ ਹੋ ਸਕਦੀ ਹੈ। ਸੋ ਇਸਨੂੰ ਰਾਤ ਵੇਲੇ ਖਾਲੀ ਪੇਟ ਨਾ ਖਾਓ। ਰਾਤ ਵੇਲੇ ਖਾਣ ਨਾਲ ਪੇਟ ਦੀ ਤਕਲੀਫ ਵੀ ਹੋ ਸਕਦੀ ਹੈ। ਕੇਲੇ ‘ਚ ਫਾਈਬਰ ਭਰਪੂਰ ਮਾਤਰਾ ‘ਚ ਹੁੰਦਾ ਹੈ ਅਤੇ ਪਚਣ ਲਈ ਵੀ ਸਹਾਇਕ ਹੁੰਦਾ ਹੈ। ਇਸ ਨਾਲ ‘ਹਾਰਟਬਰਨ’ ਦੀ ਸਮੱਸਿਆਂ ਤੋਂ ਵੀ ਅਰਾਮ ਮਿਲਦਾ ਹੈ। ਦਿਨ ਦੇ ਸਮੇਂ ਇਸਨੂੰ ਖਾਣ ਸਾਰਾ ਦਿਨ ਊਰਜਾ ਬਣੀ ਰਹਿੰਦੀ ਹੈ।

5/6
ਚਾਵਲ- ਚਾਵਲ ਰਾਤ ਦੇ ਵੇਲੇ ਨਹੀਂ ਖਾਣੇ ਚਾਹੀਦੇ ਇਸ ਨਾਲ ਪੇਟ ਫੁੱਲ ਜਾਂਦਾ ਹੈ ਤੇ ਨੀਂਦ ਸਬੰਧੀ ਸਮੱਸਿਆ ਹੋ ਸਕਦੀ ਹੈ। ਰਾਤ ਨੂੰ ਚਾਵਲ ਖਾਣ ਨਾਲ ਭਾਰ ਵੀ ਵੱਧਦਾ ਹੈ ਕਿਉਂਕਿ ਇਸ ਨੂੰ ਪਚਣ ਲਈ ਸਮਾਂ ਵੀ ਜ਼ਿਆਦਾ ਲਗਦਾ ਹੈ। ਚਾਵਲ ਦਿਨ ਦੇ ਸਮੇਂ ਹੀ ਖਾਣੇ ਚਾਹੀਦੇ ਹਨ।

6/6
ਸੇਬ-ਇਸ ‘ਚ ਜੈਵਿਕ ਐਸਿਡ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਹ ਪੇਟ ‘ਚ ਗੈਸ ਦੀ ਸਮੱਸਿਆ ਪੈਦਾ ਕਰਦਾ ਹੈ। ਇਸ ਲਈ ਰਾਤ ਨੂੰ ਇਸਨੂੰ ਖਾਣ ਨਾਲ ਪੇਟ ‘ਚ ਗੈਸ ਦੀ ਸਮੱਸਿਆ ਹੋ ਸਕਦੀ ਹੈ। ਸੇਬ ਦੀ ਵਰਤੋਂ ਦਿਨ ਸਮੇਂ ਕਰਨੀ ਚਾਹੀਦੀ ਹੈ ਇਸ ਨੂੰ ਖਾਣ ਨਾਲ ਮਲ ਤਿਆਗ ਅਸਾਨ ਹੁੰਦਾ ਹੈ ਅਤੇ ਕੈਂਸਰ ਪੈਦਾ ਕਰਨ ਵਾਲੇ ਤੱਤਾਂ ਨੂੰ ਸਰੀਰ ਤੋਂ ਬਾਹਰ ਨਿਕਾਲਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWALGurpreet Gogi Death| AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਬੋਲੇ ਅਮਨ ਅਰੋੜਾRavneet Bittu | ਕਿਸਾਨਾਂ ਲਈ ਵੱਡੇ ਮੁਨਾਫੇ ਦੀ ਖ਼ਬਰ, ਹੁਣ ਵਧੇਗੀ ਕਿਸਾਨਾਂ ਦੀ ਆਮਦਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget