ਪੜਚੋਲ ਕਰੋ

Chhuara: ਸਰਦੀਆਂ ਦੇ ਵਿੱਚ ਛੁਹਾਰੇ ਖਾਣ ਦੇ ਹੈਰਾਨੀਜਨਕ ਫਾਇਦੇ, ਕੈਂਸਰ ਅਤੇ ਭਾਰ ਘਟਾਉਣ ਵਰਗੀਆਂ ਸਮੱਸਿਆਵਾਂ ਨਾਲ ਲੜਨ 'ਚ ਮਦਦਗਾਰ

Chhuara benefits: ਅਸੀਂ ਛੁਹਾਰੇ ਦੀ ਗੱਲ ਕਰ ਰਹੇ ਹਾਂ, ਇਨ੍ਹਾਂ ਦੀ ਵਰਤੋਂ ਬਹੁਤ ਘੱਟ ਪੱਧਰ 'ਤੇ ਕੀਤੀ ਜਾਂਦੀ ਹੈ ਪਰ ਇਹ ਸੁੱਕਾ ਮੇਵਾ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ।

( Image Source : Freepik )

1/5
ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਕੈਂਸਰ ਅਤੇ ਭਾਰ ਘਟਾਉਣ ਵਰਗੀਆਂ ਸਮੱਸਿਆਵਾਂ ਨਾਲ ਲੜਨ 'ਚ ਮਦਦ ਕਰਦੇ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਛੁਹਾਰੇ ਦੇ ਫਾਇਦੇ।

2/5
ਜੇਕਰ ਤੁਸੀਂ ਪੇਟ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹੋ ਤਾਂ ਛੁਹਾਰੇ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਇਨ੍ਹਾਂ 'ਚ ਐਂਟੀਡਾਇਰੀਆ ਗੁਣ ਪਾਏ ਜਾਂਦੇ ਹਨ ਜੋ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ 'ਚ ਮਦਦ ਕਰਦੇ ਹਨ । ਛੁਹਾਰੇਪੇਟ ਦੀਆਂ ਬਿਮਾਰੀਆਂ ਨੂੰ ਠੀਕ ਕਰਨ ਦੇ ਨਾਲ-ਨਾਲ ਸਾਡੀ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ​​ਕਰਦਾ ਹੈ ।

3/5
ਇਨ੍ਹਾਂ ਨੂੰ ਖੰਡ ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ। ਤੁਹਾਨੂੰ ਸਿਰਫ ਛੁਹਾਰੇ ਦੇ ਬੀਜਾਂ ਨੂੰ ਮਿਕਸਰ ਵਿੱਚ ਪੀਸ ਕੇ ਪਾਊਡਰ ਬਣਾਉਣਾ ਹੈ। ਇਸ ਪਾਊਡਰ ਦੀ ਵਰਤੋਂ ਕਰਨ ਨਾਲ ਤੁਸੀਂ ਸ਼ੂਗਰ ਦੀ ਸਮੱਸਿਆ ਤੋਂ ਬਚੋਗੇ ਅਤੇ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹੇਗਾ।

4/5
ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਛੁਹਾਰੇ ਦੀ ਵਰਤੋਂ ਸ਼ੁਰੂ ਕਰ ਦਿਓ। ਇਹ ਤੁਹਾਡੇ ਆਕਸੀਟੇਟਿਵ ਤਣਾਅ ਨੂੰ ਘੱਟ ਕਰਨਗੇ ਅਤੇ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨਗੇ।

5/5
ਛੁਹਾਰੇ ਸਰੀਰ ਵਿੱਚ ਚੰਗੇ ਬੈਕਟੀਰੀਆ ਪੈਦਾ ਕਰਦੇ ਹਨ ਜੋ ਬਿਮਾਰੀਆਂ ਨਾਲ ਲੜਨ ਵਿੱਚ ਸਾਡੀ ਮਦਦ ਕਰਦੇ ਹਨ। ਜੇਕਰ ਰੋਜ਼ਾਨਾ ਇਸ ਦਾ ਸੇਵਨ ਕੀਤਾ ਜਾਵੇ ਤਾਂ ਸਿਹਤ 'ਤੇ ਚੰਗਾ ਅਸਰ ਪੈਂਦਾ ਹੈ। ਤੁਸੀਂ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚੋਗੇ ਕਿਉਂਕਿ ਇਹ ਬੈਕਟੀਰੀਆ ਕੈਂਸਰ ਪੈਦਾ ਕਰਨ ਵਾਲੇ ਬੈਕਟੀਰੀਆ ਨੂੰ ਸਰੀਰ ਵਿੱਚ ਪੈਦਾ ਨਹੀਂ ਹੋਣ ਦਿੰਦੇ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget