ਪੜਚੋਲ ਕਰੋ
ਬਹੁਤੇ ਲੋਕ ਨਹੀਂ ਜਾਣਦੇ ਚੀਆ ਸੀਡਸ ਦਾ ਕਮਾਲ, ਤੇਜ਼ੀ ਨਾਲ ਭਾਰ ਘਟਾਉਣਾ ਇੰਝ ਕਰੋ...
Chia seeds
1/7
![ਅੱਜ ਕੱਲ੍ਹ ਬਹੁਤ ਸਾਰੇ ਲੋਕ ਚੀਆ ਸੀਡਸ (chia seeds) ਦਾ ਸੇਵਨ ਕਰਨ ਲੱਗ ਪਏ ਹਨ। ਚੀਆ ਸੀਡਸ ਦੇ ਫਾਇਦਿਆਂ (chia seeds benefits) ਕਾਰਨ ਇਸ ਨੂੰ ਸੁਪਰਫੂਡ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।](https://cdn.abplive.com/imagebank/default_16x9.png)
ਅੱਜ ਕੱਲ੍ਹ ਬਹੁਤ ਸਾਰੇ ਲੋਕ ਚੀਆ ਸੀਡਸ (chia seeds) ਦਾ ਸੇਵਨ ਕਰਨ ਲੱਗ ਪਏ ਹਨ। ਚੀਆ ਸੀਡਸ ਦੇ ਫਾਇਦਿਆਂ (chia seeds benefits) ਕਾਰਨ ਇਸ ਨੂੰ ਸੁਪਰਫੂਡ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
2/7
![ਚੀਆ ਸੀਡਸ ਵਿੱਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ ਤੇ ਓਮੇਗਾ-3 ਫੈਟੀ ਐਸਿਡ ਦੇ ਨਾਲ ਖਣਿਜ ਵੀ ਪਾਏ ਜਾਂਦੇ ਹਨ। ਚੀਆ ਸੀਡਸ ਖਾਣ ਨਾਲ ਭਾਰ ਘਟਾਉਣ ਵਿੱਚ ਬਹੁਤ ਮਦਦ ਮਿਲਦੀ ਹੈ।](https://cdn.abplive.com/imagebank/default_16x9.png)
ਚੀਆ ਸੀਡਸ ਵਿੱਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ ਤੇ ਓਮੇਗਾ-3 ਫੈਟੀ ਐਸਿਡ ਦੇ ਨਾਲ ਖਣਿਜ ਵੀ ਪਾਏ ਜਾਂਦੇ ਹਨ। ਚੀਆ ਸੀਡਸ ਖਾਣ ਨਾਲ ਭਾਰ ਘਟਾਉਣ ਵਿੱਚ ਬਹੁਤ ਮਦਦ ਮਿਲਦੀ ਹੈ।
3/7
![ਚੀਆ ਸੀਡਸ ਵਿੱਚ ਕਾਫ਼ੀ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜਿਸ ਨੂੰ ਪਚਣ ਵਿੱਚ ਲੰਬਾ ਸਮਾਂ ਲੱਗਦਾ ਹੈ। ਇਸ ਨੂੰ ਖਾਣ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਤੁਸੀਂ ਵਾਰ-ਵਾਰ ਖਾਣ ਦੀ ਆਦਤ ਤੋਂ ਬਚਦੇ ਹੋ, ਜਿਸ ਕਾਰਨ ਭਾਰ ਵੀ ਤੇਜ਼ੀ ਨਾਲ ਘੱਟ ਹੁੰਦਾ ਹੈ।](https://cdn.abplive.com/imagebank/default_16x9.png)
ਚੀਆ ਸੀਡਸ ਵਿੱਚ ਕਾਫ਼ੀ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜਿਸ ਨੂੰ ਪਚਣ ਵਿੱਚ ਲੰਬਾ ਸਮਾਂ ਲੱਗਦਾ ਹੈ। ਇਸ ਨੂੰ ਖਾਣ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਤੁਸੀਂ ਵਾਰ-ਵਾਰ ਖਾਣ ਦੀ ਆਦਤ ਤੋਂ ਬਚਦੇ ਹੋ, ਜਿਸ ਕਾਰਨ ਭਾਰ ਵੀ ਤੇਜ਼ੀ ਨਾਲ ਘੱਟ ਹੁੰਦਾ ਹੈ।
4/7
![ਚੀਆ ਸੀਡਸ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਹ ਆਇਰਨ, ਕੈਲਸ਼ੀਅਮ ਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ। ਚੀਆ ਸੀਡਸ ਖਾਣ ਨਾਲ ਸਰੀਰ ਵਿੱਚ ਨਮਕ ਦੀ ਮਾਤਰਾ ਨਾਰਮਲ ਰਹਿੰਦੀ ਹੈ। ਜੋ ਲੋਕ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਚੀਆ ਬੀਜ ਦਾ ਸੇਵਨ ਕਰਨਾ ਚਾਹੀਦਾ ਹੈ।](https://cdn.abplive.com/imagebank/default_16x9.png)
ਚੀਆ ਸੀਡਸ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। ਇਹ ਆਇਰਨ, ਕੈਲਸ਼ੀਅਮ ਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ। ਚੀਆ ਸੀਡਸ ਖਾਣ ਨਾਲ ਸਰੀਰ ਵਿੱਚ ਨਮਕ ਦੀ ਮਾਤਰਾ ਨਾਰਮਲ ਰਹਿੰਦੀ ਹੈ। ਜੋ ਲੋਕ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਚੀਆ ਬੀਜ ਦਾ ਸੇਵਨ ਕਰਨਾ ਚਾਹੀਦਾ ਹੈ।
5/7
![ਚੀਆ ਸੀਡਸ ਦਿਲ ਲਈ ਬਹੁਤ ਫਾਇਦੇਮੰਦ ਹੈ। ਦਿਲ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਚੀਆ ਬੀਜ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਚੀਆ ਦੇ ਬੀਜ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ।](https://cdn.abplive.com/imagebank/default_16x9.png)
ਚੀਆ ਸੀਡਸ ਦਿਲ ਲਈ ਬਹੁਤ ਫਾਇਦੇਮੰਦ ਹੈ। ਦਿਲ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਚੀਆ ਬੀਜ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਚੀਆ ਦੇ ਬੀਜ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ।
6/7
![ਚੀਆ ਸੀਡਸ ਦੇ ਬੀਜਾਂ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਵਿੱਚ ਸੋਜ ਨੂੰ ਘਟਾਉਂਦੇ ਹਨ, ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਕਰਦੇ ਹਨ। ਇਸ ਲਈ ਤੁਹਾਨੂੰ ਖੁਰਾਕ ਵਿੱਚ ਐਂਟੀ-ਇੰਫਲੇਮੇਟਰੀ ਗੁਣ ਵਾਲਾ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਸਰੀਰ 'ਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ।](https://cdn.abplive.com/imagebank/default_16x9.png)
ਚੀਆ ਸੀਡਸ ਦੇ ਬੀਜਾਂ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਵਿੱਚ ਸੋਜ ਨੂੰ ਘਟਾਉਂਦੇ ਹਨ, ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਕਰਦੇ ਹਨ। ਇਸ ਲਈ ਤੁਹਾਨੂੰ ਖੁਰਾਕ ਵਿੱਚ ਐਂਟੀ-ਇੰਫਲੇਮੇਟਰੀ ਗੁਣ ਵਾਲਾ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨਾਲ ਸਰੀਰ 'ਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ।
7/7
![ਚੀਆ ਬੀਜਾਂ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਇਮਿਊਨ ਸਿਸਟਮ ਨੂੰ ਫ਼ਾਇਦਾ ਪਹੁੰਚਾਉਂਦੇ ਹਨ। ਰੋਜ਼ਾਨਾ ਚਿਆ ਬੀਜ ਖਾਣ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਚੀਆ ਬੀਜ ਖਾਣ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ।](https://cdn.abplive.com/imagebank/default_16x9.png)
ਚੀਆ ਬੀਜਾਂ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਇਮਿਊਨ ਸਿਸਟਮ ਨੂੰ ਫ਼ਾਇਦਾ ਪਹੁੰਚਾਉਂਦੇ ਹਨ। ਰੋਜ਼ਾਨਾ ਚਿਆ ਬੀਜ ਖਾਣ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਚੀਆ ਬੀਜ ਖਾਣ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ।
Published at : 01 Mar 2022 04:14 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)