ਪੜਚੋਲ ਕਰੋ

Child: ਆਹ ਗਲਤੀ ਤੁਹਾਡੇ ਬੱਚੇ ਨੂੰ ਬਣਾ ਸਕਦੀ ਗੂੰਗਾ, ਹਮੇਸ਼ਾ ਰਹੋ ਸਾਵਧਾਨ

ਬੱਚਾ ਆਪਣੇ ਨਾਲ ਰਹਿਣ ਵਾਲੇ ਲੋਕਾਂ ਨੂੰ ਦੇਖ ਕੇ ਬੋਲਣਾ ਸਿੱਖਦਾ ਹੈ। ਇਸੇ ਲਈ ਕਿਹਾ ਜਾਂਦਾ ਹੈ ਕਿ ਬੱਚਿਆਂ ਨਾਲ ਵੱਧ ਤੋਂ ਵੱਧ ਚੰਗੇ ਢੰਗ ਨਾਲ ਗੱਲ ਕਰਨੀ ਚਾਹੀਦੀ ਹੈ। ਤਾਂ ਜੋ ਉਹ ਆਪਣੇ ਮਾਤਾ-ਪਿਤਾ ਅਤੇ ਪਰਿਵਾਰ ਤੋਂ ਸਹੀ ਭਾਸ਼ਾ ਸਿੱਖੇ।

Child

1/5
ਕਈ ਵਾਰ ਦੇਖਿਆ ਗਿਆ ਹੈ ਕਿ ਬੱਚੇ ਨੂੰ ਗੁੰਗੇਪਣ ਦੀ ਸਮੱਸਿਆ ਹੁੰਦੀ ਹੈ ਪਰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸ਼ੁਰੂ ਵਿਚ ਇਸ ਦੀ ਸਮਝ ਨਹੀਂ ਹੁੰਦੀ। ਜੇਕਰ ਤੁਹਾਡਾ ਬੱਚਾ ਦੋ ਮਹੀਨਿਆਂ ਦਾ ਹੈ ਅਤੇ ਉਹ ਕੁਝ ਬੋਲ ਨਹੀਂ ਪਾ ਰਿਹਾ ਹੈ ਅਤੇ ਬੋਲਣ ਦੇ ਯੋਗ ਨਹੀਂ ਹੈ, ਤਾਂ ਇਹ ਬੋਲਣ ਵਿੱਚ ਦੇਰੀ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ।

2/5
ਜੇਕਰ 18 ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਬੱਚੇ ‘ਮਾਮਾ-ਪਾਪਾ’ ਕਹਿਣਾ ਸ਼ੁਰੂ ਕਰ ਦੇਣ ਤਾਂ ਉਹ 2 ਸਾਲ ਦੀ ਉਮਰ ਤੱਕ 25 ਸ਼ਬਦ ਵੀ ਨਹੀਂ ਬੋਲ ਸਕਦੇ। ਅਤੇ ਜੇਕਰ ਉਹ ਤਿੰਨ ਸਾਲਾਂ ਤੱਕ 200 ਸ਼ਬਦ ਵੀ ਨਹੀਂ ਬੋਲ ਸਕਦੇ, ਤਾਂ ਉਨ੍ਹਾਂ ਨੂੰ ਸਪੀਚ ਡਿਲੇ ਦੀ ਪਰੇਸ਼ਾਨੀ ਹੋ ਸਕਦੀ ਹੈ।

3/5
ਜੇਕਰ ਤੁਸੀਂ ਆਪਣੇ ਬੱਚੇ ਦੇ ਰੋਣ 'ਤੇ ਉਸ ਨੂੰ ਫੋਨ ਪਕੜਾ ਦਿੰਦੇ ਹੋ, ਤਾਂ ਅਜਿਹਾ ਕਰਨ ਨਾਲ ਉਸ ਦੀ ਭਾਸ਼ਾ ਦੇ ਵਿਕਾਸ ਵਿੱਚ ਮਦਦ ਨਹੀਂ ਕਰੇਗਾ। ਤੁਹਾਨੂੰ ਦੱਸ ਦੇਈਏ ਕਿ ਆਲੇ ਦੁਆਲੇ ਦਾ ਵਾਤਾਵਰਣ ਤੁਹਾਡੀ ਬੋਲੀ ਅਤੇ ਭਾਸ਼ਾ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ।

4/5
ਡਾਕਟਰਾਂ ਅਨੁਸਾਰ ਜਿਹੜਾ ਬੱਚਾ ਬਹਿਰਾ ਹੁੰਦਾ ਹੈ, ਉਹ ਗੂੰਗਾ ਵੀ ਹੁੰਦਾ ਹੈ। ਜੇਕਰ ਕੋਈ ਬੱਚਾ ਜਮਾਂਦਰੂ ਬੋਲ਼ੇਪਣ ਦਾ ਸ਼ਿਕਾਰ ਹੈ ਤਾਂ ਸੰਭਵ ਹੈ ਕਿ ਉਹ ਗੁੰਗਾ ਵੀ ਹੋ ਸਕਦਾ ਹੈ।

5/5
ਜੇਕਰ ਬੱਚਿਆਂ ਨੂੰ ਖਾਣ-ਪੀਣ ਦੌਰਾਨ ਜ਼ਿਆਦਾ ਦੇਰ ਤੱਕ ਫ਼ੋਨ ਜਾਂ ਟੈਬ ਦਿੱਤਾ ਜਾਵੇ ਤਾਂ ਬੱਚੇ ਬਿਲਕੁਲ ਵੀ ਗੱਲ ਨਹੀਂ ਕਰਦੇ ਜਿਸ ਕਾਰਨ ਉਨ੍ਹਾਂ ਨੂੰ ਬੋਲਣ ਵਿੱਚ ਦੇਰੀ ਹੋਣ ਦੀ ਸਮੱਸਿਆ ਵਿੱਚੋਂ ਲੰਘਣਾ ਪੈਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget