ਪੜਚੋਲ ਕਰੋ
Cholesterol : ਸਰੀਰ 'ਚ ਖ਼ਰੀਬ ਕੋਲੈਸਟ੍ਰੋਲ ਵੱਧ ਜਾਵੇ ਤਾਂ ਹੋ ਸਕਦਾ ਭਾਰੀ ਨੁਕਸਾਨ, ਜਾਣੋ ਕਿਵੇਂ ਕਰੀਏ ਬਚਾਅ
ਕੋਲੈਸਟ੍ਰੋਲ ਕੰਟਰੋਲ 'ਚ ਹੋਵੇ ਤਾਂ ਇਹ ਸਰੀਰ ਲਈ ਫਾਇਦੇਮੰਦ ਹੋ ਸਕਦਾ ਹੈ। ਜੇਕਰ ਇਹ ਬੇਕਾਬੂ ਢੰਗ ਨਾਲ ਬਣਨਾ ਸ਼ੁਰੂ ਹੋ ਜਾਵੇ ਤਾਂ ਇਹ ਨੁਕਸਾਨ ਦਾ ਕਾਰਨ ਬਣਦਾ ਹੈ। ਕੋਲੈਸਟ੍ਰੋਲ ਦੀਆਂ ਦੋ ਕਿਸਮਾਂ ਹਨ। LDL ਤੇ HDL ਕੋਲੇਸਟ੍ਰੋਲ।
cholesterol
1/10

ਕੋਲੈਸਟ੍ਰੋਲ ਸਰੀਰ ਲਈ ਲਾਭਦਾਇਕ ਅਤੇ ਨੁਕਸਾਨਦੇਹ ਦੋਵੇਂ ਹੁੰਦਾ ਹੈ। ਫਾਇਦਿਆਂ ਦੀ ਗੱਲ ਕਰੀਏ ਤਾਂ ਇਹ ਸਿਹਤਮੰਦ ਕੋਸ਼ਿਕਾਵਾਂ ਦੇ ਨਿਰਮਾਣ 'ਚ ਮਦਦ ਕਰਦਾ ਹੈ।
2/10

ਜੇਕਰ ਖ਼ਤਰੇ ਦੇ ਰੂਪ ਵਿੱਚ ਦੇਖਿਆ ਜਾਵੇ ਤਾਂ ਜੇਕਰ ਸਰੀਰ ਵਿੱਚ ਕੋਲੈਸਟ੍ਰਾਲ ਦਾ ਪੱਧਰ ਜ਼ਿਆਦਾ ਵਧ ਜਾਂਦਾ ਹੈ ਤਾਂ ਇਹ ਖੂਨ ਦੀਆਂ ਨਾੜੀਆਂ ਦੀਆਂ ਪਰਤਾਂ ਉੱਤੇ ਚਰਬੀ ਦੇ ਰੂਪ ਵਿੱਚ ਜਮ੍ਹਾਂ ਹੋ ਸਕਦਾ ਹੈ।
Published at : 03 Nov 2022 03:59 PM (IST)
ਹੋਰ ਵੇਖੋ





















