ਪੜਚੋਲ ਕਰੋ
(Source: ECI/ABP News)
Cinnamon for Weight Loss: ਤੇਜ਼ੀ ਨਾਲ ਘਟਾਉਣਾ ਚਾਹੁੰਦੇ ਹੋ ਵਜ਼ਨ? ਇਨ੍ਹਾਂ 6 ਤਰੀਕਿਆਂ ਨਾਲ ਕਰੋ ਦਾਲਚੀਨੀ ਦਾ ਸੇਵਨ
Cinnamon
1/6
![ਤੇਜ਼ੀ ਨਾਲ ਭਾਰ ਘਟਾਉਣ ਲਈ ਦਾਲਚੀਨੀ ਦੀ ਵਰਤੋਂ ਕਰੋ। ਦਾਲਚੀਨੀ 'ਚ ਮੌਜੂਦ ਗੁਣ ਭਾਰ ਨੂੰ ਬਹੁਤ ਜਲਦੀ ਘੱਟ ਕਰ ਸਕਦੇ ਹਨ। ਆਓ ਜਾਣਦੇ ਹਾਂ ਇਸ ਦਾ ਸੇਵਨ ਕਰਨ ਦਾ ਕੀ ਤਰੀਕਾ ਹੈ?](https://cdn.abplive.com/imagebank/default_16x9.png)
ਤੇਜ਼ੀ ਨਾਲ ਭਾਰ ਘਟਾਉਣ ਲਈ ਦਾਲਚੀਨੀ ਦੀ ਵਰਤੋਂ ਕਰੋ। ਦਾਲਚੀਨੀ 'ਚ ਮੌਜੂਦ ਗੁਣ ਭਾਰ ਨੂੰ ਬਹੁਤ ਜਲਦੀ ਘੱਟ ਕਰ ਸਕਦੇ ਹਨ। ਆਓ ਜਾਣਦੇ ਹਾਂ ਇਸ ਦਾ ਸੇਵਨ ਕਰਨ ਦਾ ਕੀ ਤਰੀਕਾ ਹੈ?
2/6
![ਭਾਰ ਘਟਾਉਣ ਲਈ ਤੁਸੀਂ ਕਈ ਤਰ੍ਹਾਂ ਦੇ ਫਰੂਟ ਡ੍ਰਿੰਕਸ 'ਚ ਦਾਲਚੀਨੀ ਪਾਊਡਰ ਮਿਲਾ ਸਕਦੇ ਹੋ। ਇਸ ਨਾਲ ਕਾਫੀ ਫਾਇਦਾ ਮਿਲੇਗਾ।](https://cdn.abplive.com/imagebank/default_16x9.png)
ਭਾਰ ਘਟਾਉਣ ਲਈ ਤੁਸੀਂ ਕਈ ਤਰ੍ਹਾਂ ਦੇ ਫਰੂਟ ਡ੍ਰਿੰਕਸ 'ਚ ਦਾਲਚੀਨੀ ਪਾਊਡਰ ਮਿਲਾ ਸਕਦੇ ਹੋ। ਇਸ ਨਾਲ ਕਾਫੀ ਫਾਇਦਾ ਮਿਲੇਗਾ।
3/6
![ਸ਼ਹਿਦ ਅਤੇ ਦਾਲਚੀਨੀ ਦਾ ਸੇਵਨ ਕਰਨ ਨਾਲ ਸਰੀਰ ਦਾ ਭਾਰ ਤੇਜ਼ੀ ਨਾਲ ਘੱਟ ਕੀਤਾ ਜਾ ਸਕਦਾ ਹੈ।](https://cdn.abplive.com/imagebank/default_16x9.png)
ਸ਼ਹਿਦ ਅਤੇ ਦਾਲਚੀਨੀ ਦਾ ਸੇਵਨ ਕਰਨ ਨਾਲ ਸਰੀਰ ਦਾ ਭਾਰ ਤੇਜ਼ੀ ਨਾਲ ਘੱਟ ਕੀਤਾ ਜਾ ਸਕਦਾ ਹੈ।
4/6
![ਭਾਰ ਘਟਾਉਣ ਲਈ ਨਿੰਬੂ ਦੇ ਨਾਲ ਦਾਲਚੀਨੀ ਦਾ ਸੇਵਨ ਕਰੋ।](https://cdn.abplive.com/imagebank/default_16x9.png)
ਭਾਰ ਘਟਾਉਣ ਲਈ ਨਿੰਬੂ ਦੇ ਨਾਲ ਦਾਲਚੀਨੀ ਦਾ ਸੇਵਨ ਕਰੋ।
5/6
![ਸਲਾਦ ਵਿੱਚ ਦਾਲਚੀਨੀ ਪਾਊਡਰ ਛਿੜਕਣ ਨਾਲ ਤੁਹਾਡੇ ਸਰੀਰ ਨੂੰ ਬਹੁਤ ਫਾਇਦਾ ਹੁੰਦਾ ਹੈ। ਇਸ ਨਾਲ ਸਰੀਰ ਦਾ ਭਾਰ ਘੱਟ ਹੋ ਸਕਦਾ ਹੈ।](https://cdn.abplive.com/imagebank/default_16x9.png)
ਸਲਾਦ ਵਿੱਚ ਦਾਲਚੀਨੀ ਪਾਊਡਰ ਛਿੜਕਣ ਨਾਲ ਤੁਹਾਡੇ ਸਰੀਰ ਨੂੰ ਬਹੁਤ ਫਾਇਦਾ ਹੁੰਦਾ ਹੈ। ਇਸ ਨਾਲ ਸਰੀਰ ਦਾ ਭਾਰ ਘੱਟ ਹੋ ਸਕਦਾ ਹੈ।
6/6
![ਓਟਸ ਦੇ ਸੇਵਨ ਨਾਲ ਸਰੀਰ ਦਾ ਭਾਰ ਘੱਟ ਹੋ ਸਕਦਾ ਹੈ। ਇਸ ਦੇ ਨਾਲ ਹੀ ਜੇਕਰ ਤੁਸੀਂ ਦਾਲਚੀਨੀ ਨੂੰ ਮਿਲਾ ਕੇ ਖਾਂਦੇ ਹੋ ਤਾਂ ਇਹ ਤੇਜ਼ੀ ਨਾਲ ਭਾਰ ਘਟਾਉਣ 'ਚ ਤੁਹਾਡੀ ਮਦਦ ਕਰ ਸਕਦੀ ਹੈ।](https://cdn.abplive.com/imagebank/default_16x9.png)
ਓਟਸ ਦੇ ਸੇਵਨ ਨਾਲ ਸਰੀਰ ਦਾ ਭਾਰ ਘੱਟ ਹੋ ਸਕਦਾ ਹੈ। ਇਸ ਦੇ ਨਾਲ ਹੀ ਜੇਕਰ ਤੁਸੀਂ ਦਾਲਚੀਨੀ ਨੂੰ ਮਿਲਾ ਕੇ ਖਾਂਦੇ ਹੋ ਤਾਂ ਇਹ ਤੇਜ਼ੀ ਨਾਲ ਭਾਰ ਘਟਾਉਣ 'ਚ ਤੁਹਾਡੀ ਮਦਦ ਕਰ ਸਕਦੀ ਹੈ।
Published at : 15 Jun 2022 08:45 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)