ਪੜਚੋਲ ਕਰੋ

Clove Oil: ਜਾਣੋਂ ਲੌਂਗ ਦੇ ਤੇਲ ਮਨੁੱਖੀ ਸਰੀਰ ਲਈ ਕਿੰਨਾਂ ਫਾਇਦੇਮੰਦ ਅਤੇ ਵਰਤੋਂ ਕਿਵੇਂ ਕਰੀਏ

ਲੌਂਗ ਦੇ ਤੇਲ ਮਨੁੱਖੀ ਸਰੀਰ ਲਈ ਗੁਣਾਂ ਦਾ ਭੰਡਾਰ ਹੈ। ਲੌਂਗ ਸਰਦੀਆਂ ਵਿੱਚ ਕਈ ਬਿਮਾਰੀਆਂ ਤੋਂ ਬਚਾ ਕਰਦਾ ਹੈ। ਉਥੇ ਹੀ ਸਾਨੂੰ ਸਿਹਤਮੰਦ ਰੱਖਣ ਵਿਚ ਵੀ ਮਦਦਗਾਰ ਹੈ।

Clove Oil

1/8
ਲੌਂਗ ਦਾ ਤੇਲ ਤੁਹਾਡੇ ਦੰਦਾਂ ਨੂੰ ਸਿਹਤਮੰਦ ਰੱਖਣ ਵਿੱਚ ਮਦਦਗਾਰ ਹੁੰਦਾ ਹੈ। ਖਾਸ ਕਰਕੇ ਇਹ ਤੇਲ ਦੰਦਾਂ ਦੇ ਦਰਦ ਨੂੰ ਘੱਟ ਕਰਨ ਵਿੱਚ ਕਾਰਗਰ ਹੈ। ਇਸ ਤੋਂ ਇਲਾਵਾ ਇਹ ਮੂੰਹ ਦੀ ਬਦਬੂ ਨੂੰ ਵੀ ਘੱਟ ਕਰ ਸਕਦਾ ਹੈ। ਜੇਕਰ ਸਾਹ 'ਚ ਬਦਬੂ ਆਉਂਦੀ ਹੈ ਤਾਂ ਲੌਂਗ ਦੇ ਤੇਲ ਨਾਲ ਗਾਰਗਲ ਕਰੋ। ਇਸ ਨਾਲ ਤੁਹਾਨੂੰ ਕਾਫੀ ਫਾਇਦਾ ਮਿਲੇਗਾ।

2/8
ਲੌਂਗ ਦਾ ਤੇਲ ਪੁਰਸ਼ਾਂ ਦੇ ਸਰੀਰ ਵਿੱਚ ਟੈਸਟੋਸਟ੍ਰੋਨ ਦੇ ਪੱਧਰ ਨੂੰ ਵਧਾਉਣ ਵਿੱਚ ਮਦਦਗਾਰ ਹੋ ਸਕਦਾ ਹੈ।

3/8
ਅਕਸਰ ਸਾਨੂੰ ਸਰਦੀਆਂ ਵਿੱਚ ਖੰਘ ਜਾਂ ਗਲੇ ਵਿੱਚ ਖਰਾਸ਼ ਹੋਣ 'ਤੇ ਘਰੇਲੂ ਉਪਚਾਰ ਵਜੋਂ ਲੌਂਗ ਨੂੰ ਚਬਾਉਣ ਸਲਾਹ ਦਿੱਤੀ ਜਾਂਦੀ ਹੈ ਜੋ ਇੱਕ ਦਵਾਈ ਵਾਂਗ ਕੰਮ ਕਰਦੀ ਹੈ।

4/8
ਲੌਂਗ ਦਾ ਤੇਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਣ ਲਈ ਕਾਰਗਰ ਸਾਬਤ ਹੋ ਸਕਦਾ ਹੈ। ਇਸ ਤੇਲ ਵਿੱਚ ਯੂਜੇਨੋਲ ਨਾਮ ਦਾ ਇੱਕ ਵਿਸ਼ੇਸ਼ ਤੱਤ ਪਾਇਆ ਜਾਂਦਾ ਹੈ, ਜੋ ਕੈਂਸਰ ਤੋਂ ਬਚਾਅ ਕਰ ਸਕਦਾ ਹੈ। ਜੇਕਰ ਤੁਹਾਨੂੰ ਕੈਂਸਰ (Cancer) ਹੋਣ ਦਾ ਖ਼ਤਰਾ ਹੈ ਤਾਂ ਇਸ ਤੇਲ ਦੀ ਵਰਤੋਂ ਕਰੋ।

5/8
ਲੌਂਗ ਦੇ ਤੇਲ ਵਿੱਚ ਗਰਮ ਪ੍ਰਭਾਵ ਹੁੰਦਾ ਹੈ ਜੋ ਖੂਨ ਦੇ ਪ੍ਰਵਾਹ ਨੂੰ ਬਿਹਤਰ ਬਣਾਉਣ ਦਾ ਕੰਮ ਕਰਦਾ ਹੈ। ਇਹ ਸਰੀਰ ਦਾ ਤਾਪਮਾਨ ਵੀ ਵਧਾਉਂਦਾ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਚਿੰਤਾ ਅਤੇ ਤਣਾਅ ਤੋਂ ਦੂਰ ਰਹਿੰਦੇ ਹੋ।

6/8
ਦਿਲ ਨੂੰ ਸਿਹਤਮੰਦ ਰੱਖਣ ਲਈ ਲੌਂਗ ਦੇ ਤੇਲ ਦੀ ਵਰਤੋਂ ਕਰੋ। ਇਹ ਕੋਲੈਸਟ੍ਰੋਲ ਅਤੇ ਹਾਈ ਬਲੱਡ ਪ੍ਰੈਸ਼ਰ (Cholesterol and High Blood Pressure) ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ।

7/8
ਲੌਂਗ ਦੇ ਤੇਲ ਦੀ ਵਰਤੋਂ ਤੁਹਾਡੀ ਪ੍ਰਤੀਰੋਧਕ ਸ਼ਕਤੀ ਨੂੰ ਵਧਾ ਸਕਦੀ ਹੈ। ਇਸ ਤੇਲ ਵਿੱਚ ਮੌਜੂਦ ਗੁਣ ਤੁਹਾਡੀ ਇਮਿਊਨ ਪ੍ਰਤੀਕਿਰਿਆ ਨੂੰ ਬਿਹਤਰ ਬਣਾਉਂਦੇ ਹਨ, ਜਿਸ ਨਾਲ ਤੁਸੀਂ ਇਨਫੈਕਸ਼ਨ ਅਤੇ ਬੈਕਟੀਰੀਆ ਦੀਆਂ ਸਮੱਸਿਆਵਾਂ ਤੋਂ ਬਚ ਸਕਦੇ ਹੋ।

8/8
ਲੌਂਗ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ 'ਚ ਵੀ ਕਾਫੀ ਮਦਦ ਕਰਦਾ ਹੈ। ਇਹ ਸਰੀਰ ਨੂੰ ਵਾਇਰਸ, ਬੈਕਟੀਰੀਆ ਦੀ ਲਾਗ ਤੋਂ ਬਚਾਉਂਦਾ ਹੈ। ਇਸਦਾ ਮੁੱਖ ਕੰਮ ਸਰੀਰ ਨੂੰ ਇਨਫੈਕਸ਼ਨ ਅਤੇ ਕੀਟਾਣੂਆਂ ਤੋਂ ਬਚਾਉਣਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget