ਪੜਚੋਲ ਕਰੋ

Coffee Benefits for Skin: ਐਂਟੀ-ਏਜਿੰਗ ਸਕਿਨਕੇਅਰ ਲਈ ਵਰਤੋ ਕੌਫੀ

ਤੁਸੀਂ ਕਈ ਤਰੀਕਿਆਂ ਨਾਲ ਸਕਿਨ ਲਈ ਕੌਫੀ ਦੀ ਵਰਤੋਂ ਕਰ ਸਕਦੇ ਹੋ। ਇਹ ਝੁਰੀਆਂ ਅਤੇ ਫਾਈਨ ਲਾਈਨਾਂ ਤੋਂ ਛੁਟਕਾਰਾ ਪਾਉਣ ਵਿੱਚ ਵੀ ਮਦਦ ਕਰਦੀ ਹੈ। ਆਓ ਜਾਣਦੇ ਹਾਂ ਕਿ ਤੁਸੀਂ ਸਕਿਨ ਲਈ ਕੌਫੀ ਦੀ ਵਰਤੋਂ ਕਿਸ ਤਰੀਕਿਆਂ ਨਾਲ ਕਰ ਸਕਦੇ ਹੋ।

Coffee Benefits

1/6
ਕੌਫੀ ਦੀ ਵਰਤੋਂ ਤੁਸੀਂ ਕਈ ਤਰ੍ਹਾਂ ਦੀਆਂ ਕੁਦਰਤੀ ਚੀਜ਼ਾਂ ਦੇ ਨਾਲ ਮਿਲਾ ਕੇ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਡੀ ਸਕਿਨ ਨੂੰ ਸਿਹਤਮੰਦ ਅਤੇ ਜਵਾਨ ਬਣਾਉਂਦੀ ਹੈ।

2/6
ਕੌਫੀ ਸਕਿਨ ਦੇ ਮਰੇ ਹੋਏ ਸੈੱਲਾਂ ਨੂੰ ਹਟਾਉਣ ਦਾ ਕੰਮ ਕਰਦੀ ਹੈ। ਇਸ ਨਾਲ ਚਿਹਰੇ ‘ਤੇ ਕੁਦਰਤੀ ਚਮਕ ਆਉਂਦੀ ਹੈ।

3/6
ਤੁਸੀਂ ਕੌਫੀ ਅਤੇ ਐਲੋਵੇਰਾ ਨੂੰ ਮਿਲਾ ਕੇ ਪੇਸਟ ਬਣਾ ਸਕਦੇ ਹੋ। ਇਸ ਪੇਸਟ ਨੂੰ ਗਰਦਨ ਅਤੇ ਚਿਹਰੇ ‘ਤੇ ਲਗਾਓ। ਇਸ ਨਾਲ ਚਮੜੀ ਦੀ ਕੁਝ ਦੇਰ ਤੱਕ ਮਾਲਿਸ਼ ਕਰੋ।

4/6
ਤੁਸੀਂ ਚਮੜੀ ਲਈ ਕੌਫੀ ਅਤੇ ਦੁੱਧ ਦੇ ਪੇਸਟ ਦੀ ਵਰਤੋਂ ਵੀ ਕਰ ਸਕਦੇ ਹੋ। ਇਸ ਨੂੰ ਕੁਝ ਸਮੇਂ ਲਈ ਚਿਹਰੇ ਅਤੇ ਗਰਦਨ ‘ਤੇ ਲਗਾਓ ਅਤੇ ਉਂਗਲਾਂ ਨਾਲ ਮਾਲਿਸ਼ ਕਰੋ।

5/6
ਤੁਸੀਂ ਸਕਿਨ ਲਈ ਕੌਫੀ ਅਤੇ ਕੇਲੇ ਦੇ ਪੇਸਟ ਦੀ ਵਰਤੋਂ ਵੀ ਕਰ ਸਕਦੇ ਹੋ। ਇਸ ਦੇ ਲਈ ਕੇਲੇ ਦੇ ਪੇਸਟ ‘ਚ ਥੋੜ੍ਹਾ ਜਿਹਾ ਕੌਫੀ ਪਾਊਡਰ ਮਿਲਾਓ।

6/6
ਕੌਫੀ ਅਤੇ ਸ਼ਹਿਦ ਦਾ ਪੇਸਟ ਬਣਾ ਕੇ ਚਿਹਰੇ ‘ਤੇ ਲਗਾਓ। ਇਸ ਪੇਸਟ ਨੂੰ ਚਿਹਰੇ ‘ਤੇ ਲਗਾਓ ਅਤੇ ਕੁਝ ਦੇਰ ਲਈ ਰੱਖੋ। ਸ਼ਹਿਦ ਅਤੇ ਐਲੋਵੇਰਾ ਦਾ ਪੇਸਟ ਸਕਿਨ ਦੇ ਪੋਰਸ ਨੂੰ ਡੂੰਘਾਈ ਨਾਲ ਸਾਫ਼ ਕਰਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Embed widget