ਪੜਚੋਲ ਕਰੋ

ਸਿਗਰਟ ਦੇ ਨਾਲ ਕੋਲਡ ਡਰਿੰਕ ਪੀਣ ਦੇ ਹੁੰਦੇ ਵੱਡੇ ਨੁਕਸਾਨ

ਸਿਗਰਟ ਅਤੇ ਕੋਲਡ ਡਰਿੰਕ ਦੋਵੇਂ ਹੀ ਮਨੁੱਖੀ ਸਿਹਤ ਲਈ ਹਾਨੀਕਾਰਕ ਹਨ। ਪਰ ਲੋਕ ਇਸ ਗੱਲ ਨੂੰ ਜਾਣਦੇ ਹੋਏ ਵੀ ਹਰ ਰੋਜ਼ ਦੋਵੇਂ ਪੀਂਦੇ ਹਨ। ਹਾਲਾਂਕਿ, ਕੁਝ ਹੀ ਲੋਕ ਦੋਵੇਂ ਚੀਜ਼ਾਂ ਇਕੱਠੇ ਪੀਂਦੇ ਹਨ।

soft drinks and nicotine

1/7
ਨੈਸ਼ਨਲ ਸੈਂਟਰ ਫਾਰ ਬਾਇਓਟੈਕਨਾਲੋਜੀ ਇਨਫਰਮੇਸ਼ਨ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇਕ ਖੋਜ ਰਿਪੋਰਟ ਦੇ ਅਨੁਸਾਰ, ਜਦੋਂ ਤੁਸੀਂ ਰੋਜ਼ਾਨਾ ਸਾਫਟ ਡਰਿੰਕਸ ਪੀਂਦੇ ਹੋ ਤਾਂ ਇਸ ਦੀ ਵਜ੍ਹਾ ਨਾਲ ਤੁਹਾਡੇ ਸਰੀਰ ਵਿਚ ਉੱਚ ਫਰੂਟੋਜ਼ ਦੀ ਮਾਤਰਾ ਕਾਫੀ ਵੱਧ ਜਾਂਦੀ ਹੈ।

2/7
ਇਹ ਸਾਡੇ ਸਰੀਰ ਦੇ S mutans ਨੂੰ ਹੋਰ ਵਧਾਉਂਦਾ ਹੈ। ਇਸ ਦੇ ਨਾਲ ਹੀ ਸਿਗਰੇਟ 'ਚ ਮੌਜੂਦ ਨਿਕੋਟੀਨ ਸਾਡੇ ਸਰੀਰ 'ਚ S mutans ਦੀ ਮਾਤਰਾ ਨੂੰ ਵੀ ਵਧਾਉਂਦਾ ਹੈ।

3/7
ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਦੀ ਰਿਪੋਰਟ ਅਨੁਸਾਰ ਸਿਗਰਟ ਦਾ ਧੂੰਆਂ ਸਰੀਰ ਦੇ ਲਗਭਗ ਸਾਰੇ ਅੰਗਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਕਈ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ।

4/7
ਤੁਹਾਨੂੰ ਦੱਸ ਦੇਈਏ ਕਿ ਸਿਗਰਟ ਪੀਣ ਨਾਲ ਸਾਹ ਪ੍ਰਣਾਲੀ, ਸੰਚਾਰ ਪ੍ਰਣਾਲੀ, ਪ੍ਰਜਨਨ ਪ੍ਰਣਾਲੀ, ਚਮੜੀ ਅਤੇ ਅੱਖਾਂ ਦੇ ਨਾਲ-ਨਾਲ ਸਾਡੇ ਫੇਫੜਿਆਂ 'ਤੇ ਵੀ ਬੁਰਾ ਅਸਰ ਪੈਂਦਾ ਹੈ। ਇੰਨਾ ਹੀ ਨਹੀਂ, ਸਿਗਰਟ ਕਈ ਤਰ੍ਹਾਂ ਦੇ ਕੈਂਸਰ ਦਾ ਖਤਰਾ ਵੀ ਬਣਦੀ ਹੈ।

5/7
ਗਰਮੀਆਂ ਵਿੱਚ ਵੱਡੀ ਗਿਣਤੀ ਅੰਦਰ ਲੋਕ ਕੋਲਡ ਡਰਿੰਕ ਦਾ ਸੇਵਨ ਕਰਦੇ ਹਨ। ਪਰ ਇਸ ਨਾਲ ਸਾਡੇ  ਸਰੀਰ 'ਤੇ ਕਿੰਨਾ ਬੁਰਾ ਪ੍ਰਭਾਵ ਪੈਂਦਾ ਹੈ ? ਕੀ ਤੁਸੀਂ ਕਦੇ ਇਸ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਹੈ।

6/7
ਅਸਲ 'ਚ ਕੋਲਡ ਡਰਿੰਕਸ 'ਚ ਫਰੂਟੋਜ਼ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ ਅਤੇ ਇਸ ਕਾਰਨ ਪੇਟ 'ਤੇ ਚਰਬੀ ਜਮ੍ਹਾ ਹੋ ਜਾਂਦੀ ਹੈ।

7/7
ਦੂਜੇ ਪਾਸੇ ਜਦੋਂ ਅਸੀਂ ਕੋਲਡ ਡਰਿੰਕਸ ਪੀਣ ਦੀ ਮਾਤਰਾ ਵਧਾਉਂਦੇ ਹਾਂ ਤਾਂ ਇਹ ਲੀਵਰ 'ਤੇ ਭਾਰੀ ਪੈਣ ਲੱਗ ਜਾਂਦਾ ਹੈ ਅਤੇ ਇਸ ਨਾਲ ਨਾਨ-ਅਲਕੋਹਲਿਕ ਫੈਟੀ ਲਿਵਰ ਦੀ ਬੀਮਾਰੀ ਦਾ ਖਤਰਾ ਵਧ ਜਾਂਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget