ਪੜਚੋਲ ਕਰੋ
ਲਗਾਤਾਰ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੁੰਦੀ ਰਹਿੰਦੀ ਤਾਂ ਸਾਵਧਾਨ! ਸਰੀਰ 'ਚ ਹੋ ਗਈ ਇਸ ਵਿਟਾਮਿਨ ਦੀ ਘਾਟ
Vitamin D ਇੱਕ ਮਹੱਤਵਪੂਰਨ ਪੋਸ਼ਣ ਤੱਤ ਹੈ ਜੋ ਸਾਡੀ ਸਰੀਰਕ ਸਿਹਤ ਲਈ ਬਹੁਤ ਜ਼ਰੂਰੀ ਹੈ। ਇਹ ਖ਼ਾਸ ਤੌਰ 'ਤੇ ਹੱਡੀਆਂ ਦੀ ਮਜ਼ਬੂਤੀ, Immune system ਅਤੇ ਮਾਸਪੇਸ਼ੀਆਂ ਦੇ ਸਹੀ ਕੰਮ ਕਰਨ ਲਈ ਲਾਜ਼ਮੀ ਹੁੰਦਾ ਹੈ। ਇਸ ਦੀ ਘਾਟ ਕਾਰਨ ਸਰੀਰ...
( Image Source : Freepik )
1/6

ਵਿਟਾਮਿਨ ਡੀ ਦੀ ਘਾਟ ਕਾਰਨ ਲਗਾਤਾਰ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਨਾ ਇੱਕ ਆਮ ਲੱਛਣ ਹੈ। ਇਸ ਦੀ ਕਮੀ ਨਾਲ ਸਰੀਰ ਵਿੱਚ ਊਰਜਾ ਦਾ ਪੱਧਰ ਘਟ ਜਾਂਦਾ ਹੈ, ਜਿਸ ਕਾਰਨ ਮਨੁੱਖ ਨੂੰ ਹਰ ਵੇਲੇ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੁੰਦੀ ਹੈ।
2/6

ਜੇ ਤੁਸੀਂ ਲਗਾਤਾਰ ਥਕੇ ਰਹਿੰਦੇ ਹੋ, ਮਾਸਪੇਸ਼ੀਆਂ ਵਿੱਚ ਦਰਦ ਰਹਿੰਦਾ ਹੈ ਜਾਂ ਤੁਸੀਂ ਅਕਸਰ ਬਿਮਾਰ ਹੋ ਜਾਂਦੇ ਹੋ, ਤਾਂ ਇਹ ਵਿਟਾਮਿਨ ਡੀ ਦੀ ਘਾਟ ਦੇ ਸੰਕੇਤ ਹੋ ਸਕਦੇ ਹਨ। ਇਹ ਵਿਟਾਮਿਨ ਹੱਡੀਆਂ ਦੀ ਮਜ਼ਬੂਤੀ ਅਤੇ ਰੋਗ-ਪ੍ਰਤੀਰੋਧਕ ਤਾਕਤ ਲਈ ਬਹੁਤ ਜ਼ਰੂਰੀ ਹੈ।
Published at : 10 Jun 2025 02:25 PM (IST)
ਹੋਰ ਵੇਖੋ





















