ਪੜਚੋਲ ਕਰੋ
Fennel Water: ਸੌਂਫ ਦੇ ਪਾਣੀ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿੱਚ ਮਦਦਗਾਰ, ਜਾਣੋ ਵਰਤੋਂ ਕਰਨ ਦਾ ਸਹੀ ਤਰੀਕਾ
Health News: ਆਯੁਰਵੇਦ ਵਿੱਚ ਸੌਂਫ ਦੀ ਵਰਤੋਂ ਦਵਾਈ ਦੇ ਰੂਪ ਵਿੱਚ ਵੀ ਕੀਤੀ ਜਾਂਦੀ ਹੈ। ਇਸ ਵਿੱਚ ਕੈਲਸ਼ੀਅਮ, ਸੋਡੀਅਮ, ਆਇਰਨ ਅਤੇ ਪੋਟਾਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ‘ਚ ਮਦਦਗਾਰ ਹੁੰਦੇ ਹਨ।
( Image Source : Freepik )
1/6

ਸੌਂਫ ‘ਚ ਕਈ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਪਰ ਔਸ਼ਧੀ ਗੁਣਾਂ ਨਾਲ ਭਰਪੂਰ ਇਹ ਮਸਾਲਾ ਅੱਖਾਂ ਦੇ ਲਈ ਵੀ ਬਹੁਤ ਫਾਇਦੇਮੰਦ ਹੈ।
2/6

ਅੱਜ ਕੱਲ੍ਹ ਦੇ ਖਾਣ-ਪੀਣ ਅਤੇ ਦੌੜ-ਭੱਜ ਵਾਲੀ ਲਾਈਫ ਕਰਕੇ ਸਿਹਤ ਉੱਤੇ ਬੁਰਾ ਅਸਰ ਪੈ ਰਿਹਾ ਹੈ। ਬਹੁਤ ਸਾਰੇ ਲੋਕ ਕੰਪਿਊਟਰ ਅਤੇ ਲੈਪਟਾਪ ਉੱਤੇ ਕੰਮ ਕਰਦੇ ਹਨ। ਜਿਸ ਕਰਕੇ ਉਨ੍ਹਾਂ ਦੀਆਂ ਅੱਖਾਂ ਦੀ ਰੋਸ਼ਨੀ ਉੱਤੇ ਬੁਰਾ ਅਸਰ ਪੈਂਦਾ ਹੈ।
Published at : 14 May 2024 04:28 PM (IST)
ਹੋਰ ਵੇਖੋ





















