ਪੜਚੋਲ ਕਰੋ

Coriander Seeds Benefits : ਗੁਣਾਂ ਦਾ ਖ਼ਜ਼ਾਨਾ ਨੇ ਧਨੀਏ ਦੇ ਬੀਜ, ਦੂਰ ਕਰਦੇ ਨੇ ਛੋਟੀਆਂ ਵੱਡੀਆਂ ਬੀਮਾਰੀਆਂ

ਮਸਾਲੇ ਸਵਾਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਵੀ ਬਹੁਤ ਫ਼ਾਇਦੇ ਦਿੰਦੇ ਹਨ। ਧਨੀਆ ਇਨ੍ਹਾਂ ਮਸਾਲਿਆਂ 'ਚੋਂ ਹੈ ਜਿਸ ਦੀ ਵਰਤੋਂ ਜ਼ਿਆਦਾਤਰ ਲੋਕ ਭੋਜਨ 'ਚ ਕਰਦੇ ਹਨ। ਧਨੀਆ ਆਮ ਤੌਰ 'ਤੇ ਪੱਤਿਆਂ, ਬੀਜਾਂ ਜਾਂ ਪਾਊਡਰ ਦੇ ਰੂਪ 'ਚ ਵਰਤਿਆ ਜਾਂਦਾ ਹੈ।

Coriander seed

1/7
ਰਸੋਈ ’ਚ ਇੱਕ ਪ੍ਰਸਿੱਧ ਮਸਾਲਾ ਹੋਣ ਤੋਂ ਇਲਾਵਾ, ਇਹ ਇਸਦੇ ਔਸ਼ਧੀ ਗੁਣਾਂ ਲਈ ਵੀ ਜਾਣਿਆ ਜਾਂਦਾ ਹੈ। ਜੇਕਰ ਤੁਸੀਂ ਧਨੀਏ ਦੇ ਇਨ੍ਹਾਂ ਫ਼ਾਇਦਿਆਂ ਤੋਂ ਅਣਜਾਣ ਹੋ ਤਾਂ ਆਓ ਜਾਣਦੇ ਹਾਂ ਇਸ ਦੇ ਕੁਝ ਫਾਇਦੇ।

2/7
ਧਨੀਏ ਦੇ ਬੀਜ ਐਂਟੀ-ਆਕਸੀਡੈਂਟ ਗੁਣਾਂ ਤੇ ਡਾਈਡਰੀ ਫਾਈਬਰ ਨਾਲ ਭਰਪੂਰ ਹੁੰਦੇ ਹਨ ਜੋ ਲਿਵਰ ਨੂੰ ਹੈਲਦੀ ਬਣਾ ਕੇ ਉਸ ਦੇ ਕੰਮਕਾਜ ਨੂੰ ਵਧਾਉਂਦੇ ਹਨ। ਇਸ ਤੋਂ ਇਲਾਵਾ ਇਹ ਡਾਇਜੇਸਟਿਵ ਕੰਪਾਉਂਡ ਤੇ ਜੂਸ ਨੂੰ ਬਣਾਉਣ ’ਚ ਵੀ ਮਦਦ ਕਰਦਾ ਹੈ ਜਿਸ ਨਾਲ ਪਾਚਨ ਕਿਰਿਆ ਨੂੰ ਸੁਵਿਧਾਜਨਕ ਹੁੰਦੀ ਹੈ।

3/7
ਕੈਲੀਫੋਰਨੀਆ ਯੂਨੀਵਰਸਿਟੀ ਆਫ਼ ਆਯੁਰਵੇਦ ਦੀ ਖੋਜ ਅਨੁਸਾਰ ਧਨੀਏ ਦੇ ਬੀਜ ਚਮੜੀ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਜਿਵੇਂ ਕਿ ਚੰਬਲ, ਖਾਰਸ਼ ਵਾਲੀ ਚਮੜੀ, ਧੱਫੜ ਤੇ ਸੋਜ ਨੂੰ ਠੀਕ ਕਰਨ ਵਿੱਚ ਕਾਫ਼ੀ ਪ੍ਰਭਾਵਸ਼ਾਲੀ ਹੁੰਦੇ ਹਨ ਕਿਉਂਕਿ ਉਨ੍ਹਾਂ ਵਿੱਚ ਐਂਟੀਸੈਪਟਿਕ ਗੁਣ ਹੁੰਦੇ ਹਨ।

4/7
ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਧਨੀਏ ਦੇ ਬੀਜਾਂ ਦੇ ਐਬਸਟਰੈਕਟ ਵਿੱਚ ਅਜਿਹੇ ਮਿਸ਼ਰਣ ਹੁੰਦੇ ਹਨ ਜੋ ਹਾਈਪਰਗਲਾਈਸੀਮਿਕ, ਇਨਸੁਲਿਨ ਛੱਡਣ ਵਾਲੇ ਤੇ ਇਨਸੁਲਿਨ ਵਰਗੇ ਹੁੰਦੇ ਹਨ ਜੋ ਕਿਸੇ ਦੇ ਗਲੂਕੋਜ਼ ਦੇ ਪੱਧਰ ਨੂੰ ਨਿਯੰਤਰਿਤ ਰੱਖਣ ਵਿੱਚ ਮਦਦ ਕਰਦੇ ਹਨ।

5/7
ਜੇ ਤੁਸੀਂ ਕਮਜ਼ੋਰ, ਡਿਗਦੇ ਤੇ ਝੜਦੇ ਵਾਲਾਂ ਤੋਂ ਪਰੇਸ਼ਾਨ ਹੋ ਤਾਂ ਧਨੀਏ ਦੇ ਬੀਜ ਇਸ ’ਚ ਮਦਦਗਾਰ ਸਾਬਤ ਹੋ ਸਕਦੇ ਹਨ। ਧਨੀਏ ਦੇ ਬੀਜ ਵਾਲਾਂ ਨੂੰ ਝੜਨ ਤੋਂ ਰੋਕਦੇ ਤੇ ਨਵੇਂ ਵਾਲਾਂ ਦੇ ਵਿਕਾਸ ਲਈ ਜੜਾਂ ਨੂੰ ਮਜ਼ਬੂਤ ਬਣਾਉਣ ’ਚ ਮਦਦ ਕਰਦਾ ਹੈ। ਇਹ ਵਾਲਾਂ ਦੇ ਰੋਮਾਂ ਨੂੰ ਮਜ਼ਬੂਤ ਕਰ ਵਾਲਾਂ ਨੂੰ ਝੜਨ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਾ ਹੈ।

6/7
ਕੋਲੇਸਟ੍ਰੋਲ ਦਾ ਵਧਿਆ ਹੋਇਆ ਪੱਧਰ ਸਾਡੀ ਸਿਹਤ ਲਈ ਕਾਫ਼ੀ ਹਾਨੀਕਾਰਕ ਸਾਬਤ ਹੁੰਦਾ ਹੈ। ਇਸ ’ਚ ਦਿਲ ਨਾਲ ਜੁੜੀ ਬਿਮਾਰੀਆਂ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਨਾਲ ਹੀ ਇਹ ਸਟ੍ਰੋਕ ਦੀ ਵਜ੍ਹਾਂ ਵੀ ਬਣ ਸਕਦਾ ਹੈ। ਅਜਿਹੇ 'ਚ ਸਰੀਰ 'ਚ ਵਧੇ ਹੋਏ ਕੋਲੇਸਟ੍ਰੋਲ ਨੂੰ ਕੰਟਰੋਲ 'ਚ ਰੱਖਣਾ ਜ਼ਰੂਰੀ ਹੈ। ਇਸ ਲਈ ਤੁਸੀਂ ਧਨੀਏ ਦੇ ਬੀਜਾਂ ਦੀ ਵੀ ਵਰਤੋਂ ਕਰ ਸਕਦੇ ਹੋ।

7/7
ਦਰਅਸਲ ਧਨੀਏ ਦੇ ਬੀਜਾਂ ’ਚ ਕੋਰੀਐਂਡ੍ਰਿਨ ਨਾਮਕ ਇੱਕ ਕੰਪਾਉਂਡ ਹੁੰਦਾ ਹੈ ਜੋ ਲਿਪਿਡ ਪਾਚਨ ਦੀ ਪ੍ਰਕਿਰਿਆ ਨੂੰ ਨਿਯੰਤਰਿਤ ਕਰਦਾ ਹੈ ਜੋ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?

ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ

'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ

Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
Embed widget