ਪੜਚੋਲ ਕਰੋ
Coriander Water: ਘਰਾਂ 'ਚ ਆਮ ਮਿਲਣ ਵਾਲਾ ਧਨੀਏ ਦਾ ਪਾਣੀ ਹੈ ਵੱਡੀਆਂ-ਵੱਡੀਆਂ ਬਿਮਾਰੀਆਂ ਦਾ ਇਲਾਜ
Coriander Water: ਘਰਾਂ ਵਿੱਚ ਹਰ ਰੋਜ਼ ਕਈ ਮਸਾਲੇ ਵਰਤੇ ਜਾਂਦੇ ਹਨ। ਇਨ੍ਹਾਂ ਸਾਰੇ ਮਸਾਲਿਆਂ ਦੀ ਵਰਤੋਂ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ 'ਚ ਕਈ ਔਸ਼ਧੀ ਗੁਣ ਵੀ ਹੁੰਦੇ ਹਨ।
Coriander Water
1/8

ਧਨੀਏ ਦੇ ਬੀਜਾਂ ਨੂੰ ਸੁਕਾ ਕੇ ਪੀਸਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਮਸਾਲੇ ਦਾ ਰੂਪ ਦਿੱਤਾ ਜਾ ਸਕੇ, ਜੋ ਖਾਣੇ ਦਾ ਸੁਆਦ ਦੁੱਗਣਾ ਕਰ ਦਿੰਦਾ ਹੈ। ਇੰਨਾ ਹੀ ਨਹੀਂ ਇਸ ਦੇ ਬੀਜ ਹੋਵੇ ਜਾਂ ਪੱਤੇ, ਦੋਵੇਂ ਹੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
2/8

ਧਨੀਏ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਵੇਂ ਕਿ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਕੇ ਆਦਿ। ਇਸ ਲਈ ਸਵੇਰੇ ਖਾਲੀ ਪੇਟ ਧਨੀਏ ਦਾ ਪਾਣੀ ਪੀਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਧਨੀਏ ਦਾ ਪਾਣੀ ਪੀਣ ਦੇ ਫਾਇਦੇ।
Published at : 10 Mar 2024 07:10 AM (IST)
ਹੋਰ ਵੇਖੋ





















