ਪੜਚੋਲ ਕਰੋ

ਸਰਦੀਆਂ 'ਚ ਖੰਘ ਨੂੰ ਇੰਝ ਖਤਮ ਕਰੇਗਾ ਸੰਤਰਾ, ਜਾਣੋ ਖਾਣ ਦਾ ਤਰੀਕਾ

ਸਰਦੀਆਂ ਦੇ ਮੌਸਮ 'ਚ ਖੰਘ ਇਕ ਅਜਿਹੀ ਸਮੱਸਿਆ ਹੈ, ਜੋ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਨੂੰ ਪ੍ਰੇਸ਼ਾਨ ਕਰਦੀ ਹੈ। ਸਰਦੀ 'ਚ ਖਰਾਸ਼, ਛਾਤੀ 'ਚ ਜਲਣ ਅਤੇ ਦਰਦ, ਗਲ਼ੇ ਦਾ ਦਰਦ, ਬਲਗਮ ਵਰਗੀਆਂ ਪਰੇਸ਼ਾਨੀਆਂ ਨੁਕਸਾਨ ਪਹੁੰਚਾਉਂਦੀਆਂ ਹਨ।

Oranges

1/7
ਪਰ ਕੀ ਤੁਹਾਨੂੰ ਪਤਾ ਹੈ ਕਿ ਤੁਸੀਂ ਇਸ ਖੰਘ ਨੂੰ ਸਿਰਫ ਇਕ ਦਿਨ 'ਚ ਦੂਰ ਕਰ ਸਕਦੇ ਹੋ।  ਜੀ ਹਾਂ, ਸੰਤਰਾ ਦੀ ਵਰਤੋਂ ਨਾਲ ਖੰਘ ਨੂੰ ਦੂਰ ਕੀਤਾ ਜਾ ਸਕਦਾ ਹੈ।  ਆਓ ਜਾਣੀਏ ਕਿਵੇਂ

2/7
ਇਕ ਕਟੋਰੀ 'ਚ ਥੋੜ੍ਹਾ ਜਿਹਾ ਪਾਣੀ ਤੇ ਨਮਕ ਲੈ ਕੇ ਚੰਗੀ ਤਰ੍ਹਾਂ ਮਿਲਾਓ। ਇਸ ਪਾਣੀ 'ਚ ਇਕ ਸੰਤਰੇ ਨੂੰ ਭਿਓ ਕੇ ਲਗਭਗ ਅੱਧੇ ਘੰਟੇ ਲਈ ਛੱਡ ਦਿਉ।

3/7
ਇਸ ਤੋਂ ਬਾਅਦ ਸੰਤਰਾ ਨੂੰ ਪਾਣੀ 'ਚੋਂ ਕੱਢੋ ਅਤੇ ਉਪਰ ਦੇ ਇਕ ਹਿੱਸੇ ਨੂੰ ਟੋਪੀ ਦੀ ਤਰ੍ਹਾਂ ਕੱਟ ਲਉ।  ਇਸ ਤੋਂ ਬਾਅਦ ਸੰਤਰੇ ਦੇ ਉਪਰਲੇ ਹਿੱਸੇ 'ਚ ਕਈ ਛੇਕ ਬਣਾਓ।

4/7
ਹੁਣ ਇਸ ਛੇਕ 'ਚ ਥੋੜ੍ਹਾ ਜਿਹਾ ਨਮਕ ਪਾਓ ਅਤੇ ਸੰਤਰੇ ਦੇ ਕੱਟੇ ਹੋਏ ਹਿੱਸੇ ਨਾਲ ਢੱਕ ਕੇ ਭਾਫ਼ ਦਵਾਓ।

5/7
ਸੰਤਰੇ ਨੂੰ 10 ਤੋਂ 20 ਮਿੰਟ ਲਈ ਭਾਫ ਦਵਾਓ। ਇਸ ਤੋਂ ਬਾਅਦ ਇਸ ਨੂੰ ਗਰਮਾ ਗਰਮ ਖਾਓ।  ਭਾਫ ਵਾਲਾ ਸੰਤਰਾ  ਨਾਲ ਖੰਘ ਵਾਲੇ ਬੈਕਟੀਰੀਆ ਖਤਮ ਹੁੰਦੇ ਹਨ।

6/7
ਸੰਤਰੇ ਨੂੰ ਉੱਚੇ ਤਾਪਮਾਨ ‘ਤੇ ਪਕਾਉਣ ਨਾਲ ਵਿਟਾਮਿਨ ਸੀ ਦੀ ਮਾਤਰਾ ਘੱਟ ਜਾਂਦੀ ਹੈ ਅਤੇ ਸੰਤਰੇ ਵਿਚ ਮੌਜੂਦ ਅਲਬੀਡੋ ਖੰਘ ਨੂੰ ਠੀਕ ਕਰਨ ਵਿਚ ਸਹਾਇਤਾ ਕਰਦੇ ਹਨ।

7/7
ਸੰਤਰੇ ਨੂੰ ਇਸ ਤਰੀਕੇ ਨਾਲ ਪਕਾਉਣ ਨਾਲ, ਬਾਇਓਫਲਾਵੋਨੋਇਡਜ਼ ਛਾਲ ਨਾਲ ਮਿੱਝ ਵਿਚ ਘੁਲ ਜਾਂਦੇ ਹਨ ਅਤੇ ਖੰਘ ਪੈਦਾ ਕਰਨ ਵਾਲੇ ਬੈਕਟੀਰੀਆ ਨੂੰ ਖਤਮ ਕਰਦੇ ਹਨ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget