ਪੜਚੋਲ ਕਰੋ
ਰੋਣਾ ਵੀ ਹੈਲਥ ਲਈ ਹੋ ਸਕਦਾ ਫਾਇਦੇਮੰਦ...? ਜਾਣੋ ਕਿਵੇਂ
ਕਿਹਾ ਜਾਂਦਾ ਹੈ ਕਿ ਚੰਗੀ ਸਿਹਤ ਲਈ ਖੁੱਲ੍ਹ ਕੇ ਹੱਸਣਾ ਜ਼ਰੂਰੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਰੋਣ ਨਾਲ ਵੀ ਸਿਹਤ ਨੂੰ ਬਹੁਤ ਫਾਇਦਾ ਹੁੰਦਾ ਹੈ ਆਓ ਜਾਣਦੇ ਹਾਂ ਰੋਣ ਦੇ ਫਾਇਦੇ।
cry
1/6

ਹੰਝੂ ਸਾਨੂੰ ਭਾਵਨਾਵਾਂ ਨੂੰ ਦੂਰ ਕਰਨ ਤੇ ਚੰਗਾ ਮਹਿਸੂਸ ਕਰਨ ਵਿੱਚ ਮਦਦ ਕਰਦੇ ਹਨ।
2/6

ਤੁਸੀਂ ਰੋ ਕੇ ਆਪਣੇ ਆਪ ਨੂੰ ਸ਼ਾਂਤ ਕਰ ਸਕਦੇ ਹੋ। ਰਿਸਰਚ ਵਿੱਚ ਪਾਇਆ ਗਿਆ ਹੈ ਕਿ ਰੋਣ ਨਾਲ ਪੈਰਾ ਸਿਮਪੈਥੈਟਿਕ ਨਰਵਸ ਸਿਸਟਮ ਐਕਟਿਵ ਹੋ ਜਾਂਦਾ ਹੈ। ਥੋੜ੍ਹੀ ਦੇਰ ਰੋਣ ਨਾਲ ਤੁਹਾਨੂੰ ਆਰਾਮ ਮਹਿਸੂਸ ਹੋਵੇਗਾ, ਜੋ ਤੁਹਾਨੂੰ ਸ਼ਾਂਤ ਰਹਿਣ ਵਿੱਚ ਮਦਦ ਕਰਦਾ ਹੈ।
Published at : 04 Aug 2023 08:24 PM (IST)
ਹੋਰ ਵੇਖੋ





















