ਪੜਚੋਲ ਕਰੋ

ਖ਼ਾਲੀ ਪੇਟ ਪੀਓ 1 ਗਿਲਾਸ ਜ਼ੀਰਾ-ਗੁੜ ਦਾ ਚਮਤਕਾਰੀ ਪਾਣੀ

ਅੱਜ ਅਸੀਂ ਤੁਹਾਨੂੰ ਅਜਿਹਾ ਘਰੇਲੂ ਨੁਸਖਾ ਦੱਸਾਂਗੇ ਜਿਸ ਨੂੰ ਜਾਣ ਕੇ ਸ਼ਾਇਦ ਹਰ ਕੋਈ ਇਸ ਦਾ ਇਸਤੇਮਾਲ ਕਰਨਾ ਚਾਹੇਗਾ। ਜ਼ੀਰਾ ਤੇ ਗੁੜ ਤੁਹਾਡੀ ਰਸੋਈ 'ਚ ਮੌਜੂਦ ਇਹ ਦੋਵੇਂ ਚੀਜ਼ਾਂ ਤੁਹਾਡੇ ਲਈ ਬਹੁਤ ਫਾਇਦੇਮੰਦ ਹਨ। ਞ

Cumin Jaggery Water

1/7
ਆਓ ਤੁਹਾਨੂੰ ਦੱਸਦੇ ਹਾਂ ਕਿ ਜ਼ੀਰੇ ਤੇ ਗੁੜ ਨਾਲ ਬਣਿਆ 1 ਗਿਲਾਸ ਪਾਣੀ ਤੁਹਾਨੂੰ ਕਿੰਨਾ ਬਿਮਾਰੀਆਂ ਤੋਂ ਬਚਾਅ ਸਕਦਾ ਹੈ।

2/7
ਅਕਸਰ ਔਰਤਾਂ ਨੂੰ ਪੀਰੀਅਡਜ਼ ਦੌਰਾਨ ਕਾਫ਼ੀ ਤੇਜ਼ ਦਰਦ 'ਚੋਂ ਗੁਜ਼ਰਨਾ ਪੈਂਦਾ ਹੈ। ਅਜਿਹੇ ਵਿਚ 1 ਗਿਲਾਸ ਗੁੜ ਤੇ ਜ਼ੀਰਾ ਦਾ ਪਾਣੀ ਤੁਹਾਡੀ ਇਸ ਸਮੱਸਿਆ ਨੂੰ ਛੂ-ਮੰਤਰ ਕਰ ਸਕਦਾ ਹੈ। ਇੰਨਾ ਹੀ ਨਹੀਂ, ਇਸ ਤੋਂ ਇਲਾਵਾ ਅਨਿਯਮਤ ਪੀਰੀਅਡ ਤੇ ਪੈਰਾਂ, ਪਿੱਠ ਤੇ ਲੱਕ ਦਰਦ ਦੀ ਸ਼ਿਕਾਇਤ ਤੋਂ ਵੀ ਗੁੜ ਤੇ ਜ਼ੀਰਾ ਪਾਣੀ ਨਿਜਾਤ ਦਿਵਾ ਸਕਦਾ ਹੈ।

3/7
ਸਰੀਰ 'ਚ ਖ਼ੂਨ ਦੀ ਕਮੀ ਕਾਰਨ ਹੋਣ ਵਾਲੀ ਬਿਮਾਰੀ ਐਨੀਮੀਆ ਲਈ ਜ਼ੀਰਾ ਤੇ ਗੁੜ ਦਾ ਪਾਣੀ ਕਾਫ਼ੀ ਫਾਇਦੇਮੰਦ ਹੁੰਦਾ ਹੈ। ਜ਼ੀਰਾ ਪਾਣੀ ਸਰੀਰ 'ਚ ਖ਼ੂਨ ਦੀ ਘਾਟ ਪੂਰੀ ਕਰਦਾ ਹੈ।

4/7
ਜ਼ਿਆਦਾਤਰ ਲੋਕ ਪੇਟ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ ਜਾਂ ਤਾਂ ਉਨ੍ਹਾਂ ਦਾ ਪੇਟ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਜਾਂ ਫਿਰ ਅਫਰੇਵਾਂ ਰਹਿੰਦਾ ਹੈ। ਜਿਵੇਂ ਕਬਜ਼, ਐਸੀਡਿਟੀ-ਗੈਸ, ਪੇਟ ਫੁੱਲਣਾ, ਪੇਟ ਸਾਫ਼ ਨਾ ਹੋਣਾ, ਪੇਟ 'ਚ ਜਲਨ ਤੇ ਦਰਦ ਆਦਿ। ਅਜਿਹੇ ਵਿਚ ਜੇਕਰ ਤੁਸੀਂ ਜ਼ੀਰਾ ਤੇ ਗੁੜ ਦੇ ਪਾਣੀ ਦਾ 1 ਗਿਲਾਸ ਤੁਹਾਨੂੰ ਰਾਹਤ ਦੇ ਸਕਦਾ ਹੈ।

5/7
ਜ਼ੀਰਾ ਦੇ ਗੁੜ ਨਾਲ ਬਣੇ ਪਾਣੀ 'ਚ ਗੁਣ ਹੁੰਦੇ ਹਨ ਜਿਹੜੇ ਤੁਹਾਡੇ ਸਰੀਰ ਨੂੰ ਡਿਟਾਕਸ ਕਰਨ ਤੇ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ 'ਚ ਮਦਦ ਕਰਦਾ ਹੈ। ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਇਹ ਡਰਿੰਕ ਜ਼ਰੂਰ ਲੈਣੀ ਚਾਹੀਦੀ ਹੈ, ਕਿਉਂਕਿ ਇਹ ਤੁਹਾਨੂੰ ਵਾਇਰਲ ਫੀਵਰ ਤੇ ਇਨਫੈਕਸ਼ਨ ਤੋਂ ਬਚਾਉਣ 'ਚ ਮਦਦ ਕਰ ਸਕਦੀ ਹੈ।

6/7
ਜੇਕਰ ਤੁਸੀਂ ਵੀ ਕੰਮ ਕਾਰਨ ਜਾਂ ਫਿਰ ਤੁਹਾਡਾ ਵੀ ਹਮੇਸ਼ਾ ਸਿਰ ਭਾਰੀ ਰਹਿੰਦਾ ਹੈ ਤਾਂ ਤੁਸੀਂ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਦੇ ਲਈ ਤੁਸੀਂ ਗੁੜ ਤੇ ਜ਼ੀਰਾ ਦਾ ਪਾਣੀ ਬਣਾ ਕੇ ਪੀਓ, ਇਹ ਸਿਰਦਰਦ ਦੀ ਦਵਾਈ ਦੇ ਰੂਪ 'ਚ ਕੰਮ ਕਰੇਗਾ। ਸਿਰਦਰਦ ਹੋਵੇ ਜਾਂ ਬੁਖਾਰ, ਇਹ ਤੁਹਾਨੂੰ ਇਨ੍ਹਾਂ ਸਮੱਸਿਆਵਾਂ ਤੋਂ ਛੇਤੀ ਛੁਟਕਾਰਾ ਦਿਵਾਉਣ 'ਚ ਮਦਦ ਕਰੇਗਾ।

7/7
ਇਸ ਨੂੰ ਬਣਾਉਣ ਲਈ ਤੁਸੀਂ ਇਕ ਗਿਲਾਸ ਪਾਣੀ ਗਰਮ ਕਰ ਲਓ। ਇਸ ਤੋਂ ਬਾਅਦ ਤੁਸੀਂ ਇਸ ਵਿਚ ਗੁੜ ਦਾ ਇਕ ਟੁਕੜਾ ਤੇ ਇਕ ਚਮਚ ਜ਼ੀਰਾ ਪਾਓ। ਇਸ ਤੋਂ ਬਾਅਦ ਤੁਸੀਂ ਇਸ ਪਾਣੀ ਨੂੰ ਚੰਗੀ ਤਰ੍ਹਾਂ ਉਬਾਲੋ ਤੇ ਫਿਰ ਥੋੜ੍ਹਾ ਠੰਢਾ ਹੋਣ 'ਤੇ ਪੀ ਲਓ। ਤੁਸੀਂ ਇਸ ਨੂੰ ਰੋਜ਼ਾਨਾ ਸਵੇਰੇ ਖਾਲੀ ਪੇਟ ਪੀਓ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget