ਪੜਚੋਲ ਕਰੋ
ਦਹੀਂ ਖਾਣਾ ਸਰੀਰ ਲਈ ਲਾਭਕਾਰੀ, ਹੱਡੀਆਂ-ਦੰਦਾਂ ਤੋਂ ਲੈ ਕੇ ਸਕਿਨ ਤੇ ਵਾਲਾਂ ਲਈ ਫਾਇਦੇਮੰਦ
ਦਹੀਂ ’ਚ ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ B12 ਅਤੇ ਪ੍ਰੋਬਾਇਓਟਿਕਸ ਹੁੰਦੇ ਹਨ, ਜੋ ਪਾਚਨ ਤੰਦਰੁਸਤ ਰੱਖਣ, ਰੋਗ-ਰੋਧਕ ਸ਼ਕਤੀ ਵਧਾਉਣ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਣ ’ਚ ਮਦਦ ਕਰਦੇ ਹਨ। ਇਸ ਦਾ ਸੇਵਨ ਹਰ ਮੌਸਮ ਦੇ ਵਿੱਚ ਕੀਤਾ ਜਾ ਸਕਦਾ ਹੈ।
( Image Source : Freepik )
1/6

ਦਹੀਂ ’ਚ ਪ੍ਰੋਬਾਇਓਟਿਕਸ ਹੁੰਦੇ ਹਨ, ਜੋ ਅੰਤੜੀਆਂ ਦੀ ਤੰਦਰੁਸਤੀ ਲਈ ਲਾਭਦਾਇਕ ਹੁੰਦੇ ਹਨ। ਇਹ ਭੋਜਨ ਨੂੰ ਚੰਗੀ ਤਰ੍ਹਾਂ ਪਚਾਉਣ ’ਚ ਮਦਦ ਕਰਦਾ ਹੈ ਅਤੇ ਗੈਸ, ਐਸਿਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਘਟਾਉਂਦਾ ਹੈ।
2/6

ਦਹੀਂ ’ਚ ਕੈਲਸ਼ੀਅਮ ਅਤੇ ਵਿਟਾਮਿਨ D ਹੁੰਦੇ ਹਨ, ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਂਦੇ ਹਨ। ਇਹ ਓਸਟੀਓਪਰੋਸਿਸ (ਹੱਡੀਆਂ ਦੀ ਕਮਜ਼ੋਰੀ) ਤੋਂ ਬਚਾਉਣ ’ਚ ਮਦਦ ਕਰ ਸਕਦਾ ਹੈ।
Published at : 16 Mar 2025 03:58 PM (IST)
ਹੋਰ ਵੇਖੋ





















