ਪੜਚੋਲ ਕਰੋ
ਦਹੀ ਨਾਲ ਭੁੱਲ ਕੇ ਵੀ ਨਾ ਖਾਓ ਇਹ 6 ਚੀਜ਼ਾਂ, ਨਹੀਂ ਤਾਂ ਖਰਾਬ ਹੋ ਜਾਵੇਗੀ ਸਿਹਤ
ਗਰਮੀਆਂ ਦੇ ਮੌਸਮ ਵਿੱਚ ਲੋਕ ਦਹੀਂ ਦੀ ਵਰਤੋਂ ਜ਼ਿਆਦਾ ਕਰਦੇ ਹਨ। ਦਹੀਂ ਨੂੰ ਭਾਰਤੀ ਪਕਵਾਨਾਂ ਦਾ ਮੁੱਖ ਹਿੱਸਾ ਮੰਨਿਆ ਜਾਂਦਾ ਹੈ। ਕਿਉਂਕਿ ਲੋਕ ਇਸ ਨੂੰ ਵੱਖ-ਵੱਖ ਫੂਡ ਆਈਟਮਸ ਦੇ ਨਾਲ ਬੜੇ ਉਤਸ਼ਾਹ ਨਾਲ ਖਾਣਾ ਪਸੰਦ ਕਰਦੇ ਹਨ।
curd
1/7

ਜੇਕਰ ਤੁਸੀਂ ਗੁੜ ਅਤੇ ਦਹੀਂ ਇਕੱਠਿਆਂ ਖਾਂਦੇ ਹੋ ਤਾਂ ਹੋ ਜਾਓ ਸਾਵਧਾਨ। ਕਿਉਂਕਿ ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵੱਧ ਸਕਦਾ ਹੈ। ਗੁੜ ਦੀ ਤਾਸੀਰ ਗਰਮ ਹੁੰਦੀ ਹੈ। ਜਦੋਂ ਕਿ ਦਹੀਂ ਦੀ ਤਾਸੀਰ ਠੰਡੀ ਹੁੰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਦਹੀਂ ਅਤੇ ਗੁੜ ਨੂੰ ਮਿਲਾ ਕੇ ਖਾਣ ਨਾਲ ਖੰਘ, ਜ਼ੁਕਾਮ ਅਤੇ ਬੁਖਾਰ ਸਮੇਤ ਕਈ ਸਰੀਰਕ ਸਮੱਸਿਆਵਾਂ ਹੋ ਸਕਦੀਆਂ ਹਨ।
2/7

ਦਹੀਂ ਪ੍ਰੋਬਾਇਓਟਿਕਸ, ਵਿਟਾਮਿਨ ਸੀ, ਐਂਟੀਆਕਸੀਡੈਂਟ ਅਤੇ ਜ਼ਰੂਰੀ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਅੰਤੜੀਆਂ ਸਮੇਤ ਸਮੁੱਚੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਦਹੀਂ ਕਈ ਫਾਇਦਿਆਂ ਨਾਲ ਭਰਪੂਰ ਹੋ ਸਕਦਾ ਹੈ ਪਰ ਇਸ ਨੂੰ ਕੁਝ ਖਾਣ ਵਾਲੀਆਂ ਚੀਜ਼ਾਂ ਦੇ ਨਾਲ ਬਿਲਕੁਲ ਵੀ ਨਹੀਂ ਖਾਣਾ ਚਾਹੀਦਾ।
Published at : 21 Apr 2023 04:24 PM (IST)
ਹੋਰ ਵੇਖੋ





















