ਪੜਚੋਲ ਕਰੋ
ਆਂਡੇ ਖਾਣ ਨਾਲ ਤੁਹਾਨੂੰ ਭੁਗਤਣੇ ਪੈ ਸਕਦੇ ਹਨ ਵੱਡੇ ਨੁਕਸਾਨ, ਜ਼ਰੂਰ ਪੜ੍ਹੋ
ਵੈਸੇ ਵੀ ਜ਼ਿਆਦਾਤਰ ਲੋਕ ਨਾਸ਼ਤੇ 'ਚ ਆਂਡੇ ਦਾ ਸੇਵਨ ਜ਼ਰੂਰ ਕਰਦੇ ਹਨ। ਕੁਝ ਲੋਕ ਅਜਿਹੇ ਹਨ ਜੋ ਦਿਨ 'ਚ ਤਿੰਨ-ਚਾਰ ਆਂਡੇ ਖਾਂਦੇ ਹਨ ਪਰ ਦਿਨ 'ਚ ਜ਼ਿਆਦਾ ਆਂਡੇ ਖਾਣਾ ਸਿਹਤ ਲਈ ਫਾਇਦੇਮੰਦ ਨਹੀਂ ਹੁੰਦਾ। ਇਸ ਦੇ ਕੁਝ ਨੁਕਸਾਨ ਹੋ ਸਕਦੇ ਹਨ।
Eggs
1/7

ਜੇਕਰ ਤੁਸੀਂ ਕੋਈ ਵੀ ਚੀਜ਼ ਸੀਮਤ ਮਾਤਰਾ 'ਚ ਖਾਂਦੇ ਹੋ ਤਾਂ ਹੀ ਤੁਹਾਨੂੰ ਜ਼ਿਆਦਾ ਫਾਇਦਾ ਮਿਲਦਾ ਹੈ। ਕਿਉਂਕਿ ਆਂਡੇ ਦੀ ਤਸੀਰ ਗਰਮ ਹੁੰਦੀ ਹੈ, ਇਸ ਲਈ ਗਰਮੀਆਂ ਦੇ ਮੌਸਮ ਵਿਚ ਇਸ ਦਾ ਜ਼ਿਆਦਾ ਸੇਵਨ ਸਰੀਰ ਦੀ ਗਰਮੀ ਨੂੰ ਵਧਾ ਸਕਦਾ ਹੈ।
2/7

ਆਂਡੇ 'ਚ ਸਾਲਮੋਨੇਲਾ ਨਾਂ ਦਾ ਬੈਕਟੀਰੀਆ ਪਾਇਆ ਜਾਂਦਾ ਹੈ। ਇਹ ਚਿਕਨ ਤੋਂ ਆਉਂਦਾ ਹੈ। ਜੇਕਰ ਤੁਸੀਂ ਆਂਡੇ ਨੂੰ ਠੀਕ ਤਰ੍ਹਾਂ ਨਾਲ ਨਹੀਂ ਉਬਾਲਦੇ ਤਾਂ ਇਹ ਬੈਕਟੀਰੀਆ ਤੁਹਾਡੇ ਸਰੀਰ ਦੇ ਅੰਦਰ ਜਾ ਕੇ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
Published at : 06 Oct 2023 07:41 AM (IST)
ਹੋਰ ਵੇਖੋ




















