ਪੜਚੋਲ ਕਰੋ

ਅੰਡੇ ਖਾਣ ਨਾਲ ਭੁਗਤਣੇ ਪੈ ਸਕਦੇ ਨੇ ਵੱਡੇ ਨੁਕਸਾਨ

ਜ਼ਿਆਦਾਤਰ ਲੋਕ ਨਾਸ਼ਤੇ ‘ਚ ਅੰਡੇ ਦਾ ਸੇਵਨ ਜ਼ਰੂਰ ਕਰਦੇ ਹਨ। ਕੋਈ ਅੰਡੇ ਨੂੰ ਉਬਾਲ ਕੇ ਖਾਣਾ ਪਸੰਦ ਕਰਦਾ ਹੈ ਤਾਂ ਕੋਈ ਆਮਲੇਟ ਬਣਾ ਕੇ ਖਾਂਦੇ ਹਨ। ਪਰ ਦਿਨ ‘ਚ ਜ਼ਿਆਦਾ ਅੰਡੇ ਖਾਣਾ ਸਿਹਤ ਲਈ ਫਾਇਦੇਮੰਦ ਨਹੀਂ ਸਗੋਂ ਨੁਕਸਾਨਦਾਇਕ ਹੋ ਸਕਦਾ ਹੈ।

Eggs

1/7
ਜੇਕਰ ਤੁਹਾਨੂੰ ਪੇਟ ਦੀਆਂ ਬਿਮਾਰੀਆਂ, ਬਦਹਜ਼ਮੀ, ਗੈਸ, ਮੁਹਾਸੇ ਵਰਗੀਆਂ ਸਮੱਸਿਆਵਾਂ ਹਨ ਤਾਂ ਇਹ ਹੋਰ ਵੀ ਵੱਧ ਸਕਦੀਆਂ ਹਨ। ਸਰੀਰ ਵਿੱਚ ਗਰਮੀ ਵਧਣ ਕਾਰਨ ਦਸਤ ਵੀ ਹੋ ਸਕਦੇ ਹਨ। ਆਓ ਜਾਣਦੇ ਹਾਂ ਜ਼ਿਆਦਾ ਅੰਡੇ ਖਾਣ ਨਾਲ ਸਿਹਤ ਨੂੰ ਕੀ ਨੁਕਸਾਨ ਹੋ ਸਕਦਾ ਹੈ।

2/7
-ਮੈਡੀਸਰਕਲ ‘ਚ ਪ੍ਰਕਾਸ਼ਿਤ ਇਕ ਰਿਪੋਰਟ ਮੁਤਾਬਕ ਆਂਡੇ ‘ਚ ਸਾਲਮੋਨੇਲਾ ਨਾਂ ਦਾ ਬੈਕਟੀਰੀਆ ਪਾਇਆ ਜਾਂਦਾ ਹੈ। ਇਹ ਚਿਕਨ ਤੋਂ ਆਉਂਦਾ ਹੈ। ਜੇਕਰ ਤੁਸੀਂ ਆਂਡੇ ਨੂੰ ਠੀਕ ਤਰ੍ਹਾਂ ਨਾਲ ਨਹੀਂ ਉਬਾਲਦੇ ਤਾਂ ਇਹ ਬੈਕਟੀਰੀਆ ਤੁਹਾਡੇ ਸਰੀਰ ਦੇ ਅੰਦਰ ਜਾ ਕੇ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

3/7
-ਜੇਕਰ ਤੁਸੀਂ ਆਂਡੇ ਨੂੰ ਸਹੀ ਢੰਗ ਨਾਲ ਪਕਾ ਕੇ ਨਹੀਂ ਖਾਂਦੇ ਹੋ, ਤਾਂ ਤੁਹਾਨੂੰ ਪੇਟ ਫੁੱਲਣਾ, ਉਲਟੀਆਂ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਜਿਵੇਂ ਬਦਹਜ਼ਮੀ, ਪੇਟ ਦਰਦ, ਜਲਨ, ਕੜਵੱਲ ਆਦਿ ਵੀ ਹੋ ਸਕਦੀਆਂ ਹਨ।

4/7
-ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਸਿਹਤ ‘ਤੇ ਹੋਰ ਵੀ ਕਈ ਮਾੜੇ ਪ੍ਰਭਾਵ ਪੈ ਸਕਦੇ ਹਨ। ਕਿਉਂਕਿ ਆਂਡੇ ਵਿਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਲਈ ਜ਼ਿਆਦਾ ਮਾਤਰਾ ਵਿਚ ਅੰਡੇ ਖਾਣ ਨਾਲ ਗੁਰਦਿਆਂ ‘ਤੇ ਮਾੜਾ ਅਸਰ ਪੈਂਦਾ ਹੈ।

5/7
-ਕੁਝ ਲੋਕਾਂ ਨੂੰ ਆਂਡੇ ਤੋਂ ਐਲਰਜੀ ਹੁੰਦੀ ਹੈ, ਇਸ ਲਈ ਆਂਡੇ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਸੀਮਤ ਮਾਤਰਾ ਵਿੱਚ ਅੰਡੇ ਦਾ ਸੇਵਨ ਕਰਦੇ ਹੋ, ਤਾਂ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ।

6/7
-ਰੋਜ਼ਾਨਾ 1-2 ਅੰਡੇ ਖਾਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਪਰ ਗਰਮੀਆਂ ‘ਚ ਕੋਸ਼ਿਸ਼ ਕਰੋ ਕਿ ਸਿਰਫ ਇਕ ਆਂਡਾ ਹੀ ਖਾਓ। ਅੰਡੇ ਨਾਲ ਕੀ ਖਾ ਰਹੇ ਹੋ, ਇਨ੍ਹਾਂ ਗੱਲਾਂ ਦਾ ਵੀ ਰੱਖੋ ਧਿਆਨ, ਗਲਤ ਫੂਡ ਕੰਬੀਨੇਸ਼ਨ ਵੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

7/7
-ਅੰਡੇ ਵਿੱਚ ਕੋਲੈਸਟ੍ਰੋਲ ਵੀ ਹੁੰਦਾ ਹੈ, ਇਸ ਲਈ ਉੱਚ ਕੋਲੇਸਟ੍ਰੋਲ ਵਾਲੇ ਲੋਕਾਂ ਨੂੰ ਰੋਜ਼ਾਨਾ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਦਿਲ ਦੀਆਂ ਬਿਮਾਰੀਆਂ ਹੋਣ ਦਾ ਖਤਰਾ ਵੱਧ ਸਕਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

Embed widget