ਪੜਚੋਲ ਕਰੋ
Dates: ਕਈ ਗੁਣਾਂ ਦਾ ਖਜ਼ਾਨਾ ਖਜੂਰ, ਕਬਜ਼ ਤੋਂ ਲੈ ਕੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ
Health Tips: ਖਜੂਰ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਅਤੇ ਇਹ ਕਈ ਬੀਮਾਰੀਆਂ ਤੋਂ ਬਚਾਉਣ ਦੇ ਸਮਰੱਥ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਖਜੂਰ ਖਾਣ ਦੇ ਫਾਇਦੇ ਦੱਸਦੇ ਹਾਂ।
Health Tips
1/8

ਖਜੂਰ 'ਚ ਮੌਜੂਦ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਹੋਰ ਜ਼ਰੂਰੀ ਤੱਤ ਸਾਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾਉਣ ਦਾ ਕੰਮ ਕਰਦੇ ਹਨ।
2/8

ਕਬਜ਼ - ਕਬਜ਼ ਵਿੱਚ ਖਜੂਰ ਬਹੁਤ ਫਾਇਦੇਮੰਦ ਹੁੰਦਾ ਹੈ, ਇਸ ਵਿੱਚ ਮੌਜੂਦ ਫਾਈਬਰ ਕਬਜ਼ ਤੋਂ ਰਾਹਤ ਦਿਵਾਉਣ ਵਿੱਚ ਮਦਦਗਾਰ ਹੁੰਦਾ ਹੈ।
Published at : 03 Feb 2024 06:59 AM (IST)
ਹੋਰ ਵੇਖੋ




















