ਪੜਚੋਲ ਕਰੋ
ਪੂਰਾ ਦਿਨ ਰਹਿੰਦੇ ਹੋ ਸੁਸਤ ਤਾਂ ਸਮਝ ਜਾਓ ਸਰੀਰ 'ਚ ਹੋ ਗਈ ਇਸ ਵਿਟਾਮਿਨ ਦੀ ਕਮੀਂ, ਇਦਾਂ ਕਰੋ ਬਚਾਅ
ਜੇਕਰ ਬਹੁਤ ਜ਼ਿਆਦਾ ਥਕਾਵਟ ਅਤੇ ਕਮਜ਼ੋਰੀ ਰਹਿੰਦੀ ਹੈ ਤਾਂ ਸਰੀਰ ਵਿੱਚ ਇਸ ਵਿਟਾਮਿਨ ਦੀ ਕਮੀ ਹੋ ਰਹੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਇਸ ਸਮੱਸਿਆ ਤੋਂ ਕਿਵੇਂ ਛੁਟਕਾਰਾ ਪਾ ਸਕਦੇ ਹੋ।
Health
1/5

ਜਿਨ੍ਹਾਂ ਲੋਕਾਂ ਨੂੰ ਅਕਸਰ ਥਕਾਵਟ ਮਹਿਸੂਸ ਹੁੰਦੀ ਹੈ ਜਾਂ ਅਕਸਰ ਬਿਮਾਰ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਇਨ੍ਹਾਂ ਲੱਛਣਾਂ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਲੱਛਣ ਸਰੀਰ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਕਰਕੇ ਹੁੰਦੇ ਹਨ। ਵਿਟਾਮਿਨ ਅਤੇ ਮਿਨਰਲਸ ਸਰੀਰ ਦੇ ਲਈ ਬਹੁਤ ਜ਼ਰੂਰੀ ਹੁੰਦੇ ਹਨ। ਪਰ ਇਹ ਸਾਡੇ ਸਰੀਰ ਵਿੱਚ ਹੋਣ ਵਾਲੇ ਕਈ ਤਰ੍ਹਾਂ ਦੇ ਫਿਜੀਓਲਾਜੀਕਲ ਫੰਕਸ਼ਨ ਨੂੰ ਇਹ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੇ ਹਨ।
2/5

ਸਰੀਰ ਲਈ ਜ਼ਰੂਰੀ ਵਿਟਾਮਿਨ ਅਤੇ ਖਣਿਜਾਂ ਵਿੱਚ ਵਿਟਾਮਿਨ ਏ, ਵਿਟਾਮਿਨ ਬੀ, ਵਿਟਾਮਿਨ ਸੀ, ਵਿਟਾਮਿਨ ਡੀ, ਵਿਟਾਮਿਨ ਈ, ਵਿਟਾਮਿਨ ਕੇ, ਕੈਲਸ਼ੀਅਮ, ਆਇਰਨ, ਜ਼ਿੰਕ, ਸੇਲੇਨੀਅਮ ਅਤੇ ਕ੍ਰੋਮੀਅਮ ਸ਼ਾਮਲ ਹਨ।
Published at : 17 Jul 2024 05:38 AM (IST)
ਹੋਰ ਵੇਖੋ





















