ਪੜਚੋਲ ਕਰੋ

Dengue Fever : ਆਪਣੇ ਸਰੀਰ ਦੇ ਪਲੇਟਲੈਟਸ ਵਧਾਉਣ ਲਈ ਪੀਓ ਇਹ ਜੂਸ, ਮਿਲੇਗਾ ਫਾਇਦਾ

ਅੱਜ-ਕੱਲ੍ਹ ਡੇਂਗੂ ਪੂਰੇ ਦੇਸ਼ ਵਿੱਚ ਫੈਲਿਆ ਹੋਇਆ ਹੈ। ਹੁਣ ਤੱਕ ਹਜ਼ਾਰਾਂ ਲੋਕ ਇਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਖਤਰਨਾਕ ਬਿਮਾਰੀ ਕਾਰਨ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਡੇਂਗੂ ਨੂੰ ਲੈ ਕੇ ਦੇਸ਼ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ,

Dengue fever

1/9
ਡੇਂਗੂ ਨੂੰ ਲੈ ਕੇ ਦੇਸ਼ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ।

2/9
ਡੇਂਗੂ ਇੱਕ ਛੂਤ ਦੀ ਬਿਮਾਰੀ ਹੈ ਜੋ ਮੱਛਰ ਦੇ ਕੱਟਣ ਨਾਲ ਹੁੰਦੀ ਹੈ। ਇਸ ਮੱਛਰ ਨੂੰ ਏਡੀਜ਼ ਇਜਿਪਟੀ ਜਾਂ ਟਾਈਗਰ ਮੱਛਰ ਕਿਹਾ ਜਾਂਦਾ ਹੈ। ਇਸ ਨੂੰ ਟਾਈਗਰ ਮੱਛਰ ਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਕਾਲੇ ਸਰੀਰ 'ਤੇ ਚਿੱਟੀਆਂ ਧਾਰੀਆਂ ਹੁੰਦੀਆਂ ਹਨ।

3/9
ਇੱਕ ਵਾਰ ਡੇਂਗੂ ਦਾ ਮੱਛਰ ਕਿਸੇ ਬਿਮਾਰ ਵਿਅਕਤੀ ਨੂੰ ਕੱਟ ਲਵੇ ਤਾਂ ਡੇਂਗੂ ਦਾ ਵਾਇਰਸ ਮੱਛਰ ਦੇ ਅੰਦਰ ਚਲਾ ਜਾਂਦਾ ਹੈ ਅਤੇ ਫਿਰ ਜੇਕਰ ਇਹ ਮੱਛਰ ਕਿਸੇ ਸਿਹਤਮੰਦ ਵਿਅਕਤੀ ਨੂੰ ਕੱਟ ਲਵੇ ਤਾਂ ਉਸ ਵਿਅਕਤੀ ਨੂੰ ਡੇਂਗੂ ਹੋ ਜਾਂਦਾ ਹੈ।

4/9
ਮਾਹਿਰਾਂ ਦੇ ਅਨੁਸਾਰ, ਇੱਕ ਆਮ ਵਿਅਕਤੀ ਦੇ ਖੂਨ ਦੇ ਪ੍ਰਤੀ ਮਾਈਕ੍ਰੋਲੀਟਰ ਪਲੇਟਲੇਟ ਦੀ ਗਿਣਤੀ 150,000 ਤੋਂ 250,000 ਦੇ ਵਿਚਕਾਰ ਹੁੰਦੀ ਹੈ।

5/9
ਜਦੋਂ ਕਿ ਡੇਂਗੂ ਤੋਂ ਪੀੜਤ ਮਰੀਜ਼ ਵਿੱਚ 80 ਤੋਂ 90 ਫੀਸਦੀ ਮਰੀਜ਼ਾਂ ਦੇ ਪਲੇਟਲੇਟਸ ਦਾ ਪੱਧਰ 1,00,000 ਤੋਂ ਘੱਟ ਹੁੰਦਾ ਹੈ।

6/9
ਜੇਕਰ ਡੇਂਗੂ ਹੋਣ ਕਾਰਨ ਪਲੇਟਸੈਟਸ ਘੱਟ ਹੋ ਗਏ ਹਨ ਤਾਂ ਪਪੀਤੇ ਦੇ ਪੱਤਿਆਂ ਦਾ ਜੂਸ ਵੀ ਬਹੁਤ ਪ੍ਰਭਾਵਸ਼ਾਲੀ ਹੈ।

7/9
ਜੇਕਰ ਤੁਹਾਡੇ ਘਰ 'ਚ ਡੇਂਗੂ ਦਾ ਮਰੀਜ਼ ਹੈ ਤਾਂ ਪਪੀਤੇ ਦੇ ਪੱਤਿਆਂ ਦਾ ਰਸ ਬਣਾ ਕੇ ਪੀਓ। ਲਾਭ ਤੁਰੰਤ ਦਿਖਾਈ ਦੇਵੇਗਾ।

8/9
ਡੇਂਗੂ ਬੁਖਾਰ ਵਿੱਚ ਪਲੇਟਲੇਟ ਦੀ ਗਿਣਤੀ ਵਧਾਉਣ ਲਈ ਗਿਲੋਅ ਦਾ ਜੂਸ ਸਭ ਤੋਂ ਵਧੀਆ ਹੈ। ਗਿਲੋਅ ਦਾ ਜੂਸ ਪੀਣ ਨਾਲ ਪਲੇਟਲੇਟ ਵਧਾਇਆ ਜਾ ਸਕਦਾ ਹੈ।

9/9
ਡੇਂਗੂ ਵਿੱਚ, ਗਿਲੋਅ ਦਾ ਜੂਸ ਦਵਾਈ ਤੋਂ ਵੱਧ ਲਾਭਦਾਇਕ ਅਸਰ ਕਰਦਾ ਹੈ ਤੇ ਇਸਦਾ ਕੋਈ ਗਲਤ ਇਫੈਕਟ ਵੀ ਨਹੀਂ ਹੁੰਦਾ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget