ਸੇਬ ਖਾਣ ਤੋਂ ਬਾਅਦ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਇਹ ਚੀਜ਼ਾਂ, ਸਰੀਰ ਦੇ ਅੰਗਾਂ ਉੱਤੇ ਪੈ ਸਕਦਾ ਹੈ ਮਾੜਾ ਪ੍ਰਭਾਵ
ABP Sanjha
Updated at:
04 Aug 2024 09:38 AM (IST)
1
ਸੇਬ ਖਾਣ ਤੋਂ ਬਾਅਦ ਕਿਹੜੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ ਇਹ ਸਰੀਰ ਲਈ ਬਹੁਤ ਨੁਕਸਾਨਦੇਹ ਸਾਬਤ ਹੋ ਸਕਦੀਆਂ ਹਨ।ਇਸ ਬਾਰੇ ਜਾਣਨਾ ਬਹੁਤ ਜਰੂਰੀ ਹੈ
Download ABP Live App and Watch All Latest Videos
View In App2
ਸੇਬ ਖਾਣ ਤੋਂ ਬਾਅਦ ਗਲਤੀ ਨਾਲ ਵੀ ਪਾਣੀ ਨਾ ਪੀਓ ਕਿਉਂਕਿ ਇਸ ਨਾਲ ਪੇਟ 'ਚ ਐਸਿਡ ਦੀ ਸਮੱਸਿਆ ਹੋ ਸਕਦੀ ਹੈ।
3
ਸੇਬ ਖਾਣ ਤੋਂ ਬਾਅਦ ਕਦੇ ਵੀ ਦਹੀਂ ਨਹੀਂ ਖਾਣਾ ਚਾਹੀਦਾ, ਇਸ ਨਾਲ ਖੰਘ ਦੀ ਸਮੱਸਿਆ ਹੋ ਸਕਦੀ ਹੈ। ਤੁਹਾਡੇ ਫੇਫੜਿਆਂ ਵਿੱਚ ਇਨਫੈਕਸ਼ਨ ਵੀ ਹੋ ਸਕਦੀ ਹੈ।
4
ਸੇਬ ਖਾਣ ਤੋਂ ਬਾਅਦ ਜੇਕਰ ਤੁਸੀਂ ਕਿਸੇ ਵੀ ਤਰੀਕੇ ਨਾਲ ਅਚਾਰ ਖਾਂਦੇ ਹੋ ਤਾਂ ਇਸ ਨਾਲ ਪੇਟ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
5
ਸੇਬ ਖਾਣ ਤੋਂ ਬਾਅਦ ਗਲਤੀ ਨਾਲ ਮੂਲੀ ਨਾ ਖਾਓ ਕਿਉਂਕਿ ਇਹ ਠੰਢੀ ਹੁੰਦੀ ਹੈ ਅਤੇ ਤੁਹਾਨੂੰ ਖਾਂਸੀ ਦੀ ਸਮੱਸਿਆ ਹੋ ਸਕਦੀ ਹੈ।