ਪੜਚੋਲ ਕਰੋ

ਬਾਰਿਸ਼ ਦੇ ਮੌਸਮ 'ਚ ਭੁੱਲ ਕੇ ਵੀ ਨਾ ਖਾਓ ਇਹ ਵਾਲੀਆਂ ਸਬਜ਼ੀਆਂ...ਨਹੀਂ ਤਾਂ ਵੱਧ ਜਾਵੇਗਾ ਯੂਰਿਕ ਐਸਿਡ

ਬਰਸਾਤ ਦੇ ਮੌਸਮ ਦੇ ਵਿੱਚ ਕਈ ਵਾਰ ਜੋੜਾਂ 'ਚ ਦਰਦ ਸ਼ੁਰੂ ਹੋ ਜਾਂਦਾ ਹੈ। ਜੀ ਹਾਂ ਇਸ ਮੌਸਮ 'ਚ ਲੋਕ ਕੁੱਝ ਅਜਿਹੀਆਂ ਸਬਜ਼ੀਆਂ ਆਪਣੀ ਡਾਇਟ 'ਚ ਸ਼ਾਮਿਲ ਕਰ ਲੈਂਦੇ ਹਨ ਜਿਨ੍ਹਾਂ ਕਰਕੇ ਯੂਰਿਕ ਐਸਿਡ ਵੱਧ ਜਾਂਦਾ ਹੈ। ਜਿਸ ਕਰਕੇ ਸਰੀਰ 'ਚ ਦਰਦ

( Image Source : Freepik )

1/6
ਇਸ ਕਾਰਨ ਹੱਥਾਂ-ਪੈਰਾਂ ਵਿਚ ਸੋਜ ਆਉਣ ਲੱਗਦੀ ਹੈ। ਅਜਿਹੇ 'ਚ ਜ਼ਿਆਦਾ ਪਿਊਰੀਨ ਵਾਲੀਆਂ ਸਬਜ਼ੀਆਂ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਭੋਜਨ ਤੋਂ ਹਟਾ ਦੇਣਾ ਚਾਹੀਦਾ ਹੈ। ਮਾਨਸੂਨ ਦੀਆਂ ਕਈ ਸਬਜ਼ੀਆਂ ਹਨ ਜੋ ਯੂਰਿਕ ਐਸਿਡ ਨੂੰ ਵਧਾ ਸਕਦੀਆਂ ਹਨ। ਜਾਣੋ ਯੂਰਿਕ ਐਸਿਡ ਕਾਰਨ ਕਿਹੜੀਆਂ ਸਬਜ਼ੀਆਂ ਨਹੀਂ ਖਾਣੀਆਂ ਚਾਹੀਦੀਆਂ?

2/6
ਅੱਜ-ਕੱਲ੍ਹ ਗੋਭੀ ਸਾਲ ਭਰ ਮਿਲਦੀ ਹੈ। ਹਾਈ ਯੂਰਿਕ ਐਸਿਡ ਵਾਲੇ ਮਰੀਜ਼ ਨੂੰ ਗੋਭੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਗੋਭੀ ਵਿੱਚ ਪਿਊਰੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਯੂਰਿਕ ਐਸਿਡ ਕਾਰਨ ਗੋਭੀ ਨਾ ਖਾਓ।

3/6
ਮਾਨਸੂਨ ਦੀਆਂ ਸਬਜ਼ੀਆਂ ਵਿੱਚ ਅਰਬੀ ਦਾ ਨਾਂ ਵੀ ਆਉਂਦਾ ਹੈ। ਅਰਬੀ ਭਾਵੇਂ ਸੁਆਦੀ ਹੋਵੇ ਪਰ ਯੂਰਿਕ ਐਸਿਡ ਕਾਰਨ ਇਸ ਸਬਜ਼ੀ ਨੂੰ ਨਹੀਂ ਖਾਣਾ ਚਾਹੀਦਾ। ਅਰਬੀ ਖਾਣ ਨਾਲ ਸਰੀਰ ਵਿੱਚ ਯੂਰਿਕ ਐਸਿਡ ਹੋਰ ਵੱਧ ਸਕਦਾ ਹੈ। ਜਿਸ ਕਾਰਨ ਤੁਹਾਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

4/6
ਹਾਈ ਯੂਰਿਕ ਐਸਿਡ ਵਾਲੇ ਮਰੀਜ਼ ਨੂੰ ਬੈਂਗਣ ਦਾ ਸੇਵਨ ਨਹੀਂ ਕਰਨਾ ਚਾਹੀਦਾ। ਬੈਂਗਣ ਖਾਣ ਨਾਲ ਸਰੀਰ ਵਿੱਚ ਪਿਊਰੀਨ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਤੁਹਾਨੂੰ ਜੋੜਾਂ ਵਿੱਚ ਜ਼ਿਆਦਾ ਦਰਦ ਅਤੇ ਸੋਜ ਹੋ ਸਕਦੀ ਹੈ। ਯੂਰਿਕ ਐਸਿਡ ਦੇ ਮਰੀਜ਼ਾਂ ਨੂੰ ਬਹੁਤ ਜ਼ਿਆਦਾ ਬੈਂਗਣ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

5/6
ਜ਼ਿਆਦਾ ਪਾਲਕ ਖਾਣ ਨਾਲ ਯੂਰਿਕ ਐਸਿਡ ਵੀ ਵੱਧ ਜਾਂਦਾ ਹੈ। ਪਾਲਕ ਵਿੱਚ ਪ੍ਰੋਟੀਨ ਅਤੇ ਪਿਊਰੀਨ ਦੋਵੇਂ ਹੁੰਦੇ ਹਨ, ਜੋ ਸੋਜ ਅਤੇ ਦਰਦ ਦਾ ਕਾਰਨ ਬਣ ਸਕਦੇ ਹਨ। ਇਸ ਲਈ ਯੂਰਿਕ ਐਸਿਡ ਦੀ ਸਥਿਤੀ 'ਚ ਪਾਲਕ ਨਹੀਂ ਖਾਣਾ ਚਾਹੀਦਾ।

6/6
ਮਾਨਸੂਨ ਦੀਆਂ ਸਬਜ਼ੀਆਂ 'ਚ ਮਸ਼ਰੂਮ ਜਾਂ ਖੁੰਬਾਂ ਵੀ ਸ਼ਾਮਲ ਹੈ। ਭਾਵੇਂ ਮਸ਼ਰੂਮ ਸੁਆਦੀ ਹੁੰਦੇ ਹਨ, ਪਰ ਉੱਚ ਯੂਰਿਕ ਐਸਿਡ ਵਾਲੇ ਮਰੀਜ਼ ਨੂੰ ਮਸ਼ਰੂਮ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਖੁੰਬਾਂ ਵਿੱਚ ਪਿਊਰੀਨ ਦੀ ਉੱਚ ਮਾਤਰਾ ਹੁੰਦੀ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget