ਪੜਚੋਲ ਕਰੋ
ਮੋਟਾਪੇ ਤੋਂ ਪਾਉਣਾ ਚਾਹੁੰਦੇ ਛੁਟਕਾਰਾ ਤਾਂ ਡੀਨਰ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਆਹ ਕੰਮ
ਰਾਤ ਦੇ ਖਾਣੇ ਤੋਂ ਤੁਰੰਤ ਬਾਅਦ ਕਦੇ ਵੀ ਆਰਾਮ ਨਹੀਂ ਕਰਨਾ ਚਾਹੀਦਾ। ਖਾਣਾ ਖਾਣ ਤੋਂ ਤੁਰੰਤ ਬਾਅਦ ਸੌਣ ਨਾਲ ਭਾਰ ਤੇਜ਼ੀ ਨਾਲ ਵਧਦਾ ਹੈ। ਇਹ ਸਿਹਤ ਲਈ ਵੀ ਚੰਗਾ ਨਹੀਂ ਮੰਨਿਆ ਜਾਂਦਾ ਹੈ।
weight gain
1/5

ਮੋਟਾਪਾ ਨਾ ਸਿਰਫ਼ ਪਰਸਨੈਲਿਟੀ ਖ਼ਰਾਬ ਕਰਦਾ ਹੈ ਸਗੋਂ ਕਈ ਬਿਮਾਰੀਆਂ ਵੀ ਨਾਲ ਲੈਕੇ ਆਉਂਦਾ ਹੈ। ਖਾਣ-ਪੀਣ ਦੀਆਂ ਆਦਤਾਂ ਅਤੇ ਕੁਝ ਗਲਤ ਆਦਤਾਂ ਕਰਕੇ ਮੋਟਾਪਾ ਘੱਟ ਨਹੀਂ ਹੁੰਦਾ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਮੋਟਾਪੇ ਦੀ ਸਮੱਸਿਆ ਤੋਂ ਪੀੜਤ ਹੈ, ਤਾਂ ਉਸ ਨੂੰ ਆਪਣੀਆਂ ਕੁਝ ਆਦਤਾਂ ਨੂੰ ਸੁਧਾਰਨਾ ਚਾਹੀਦਾ ਹੈ।
2/5

ਇਨ੍ਹਾਂ ਵਿੱਚੋਂ ਇੱਕ ਗਲਤੀ ਰਾਤ ਦੇ ਖਾਣੇ ਤੋਂ ਬਾਅਦ ਹੁੰਦੀ ਹੈ। ਦਰਅਸਲ, ਰਾਤ ਦੇ ਖਾਣੇ ਤੋਂ ਬਾਅਦ ਕੁਝ ਅਜਿਹੇ ਕੰਮ ਹੁੰਦੇ ਹਨ, ਜਿਨ੍ਹਾਂ ਨੂੰ ਕਰਨ ਨਾਲ ਮੋਟਾਪੇ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਜਾਂਦਾ ਹੈ। ਇਸ ਲਈ ਇਸ ਤੋਂ ਬਚਣਾ ਚਾਹੀਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਗਲਤੀਆਂ ਬਾਰੇ...
Published at : 15 Oct 2024 11:22 AM (IST)
ਹੋਰ ਵੇਖੋ





















