ਪੜਚੋਲ ਕਰੋ
Chia Seeds ਇਨ੍ਹਾਂ ਬਿਮਾਰੀਆਂ ਨੂੰ ਦੇ ਸਕਦੇ ਨੇ ਸੱਦਾ!
ਚੀਆ ਬੀਜਾਂ ਦਾ ਸੇਵਨ ਹਰ ਕਿਸੇ ਲਈ ਸੁਰੱਖਿਅਤ ਤੇ ਲਾਭਦਾਇਕ ਮੰਨਿਆ ਜਾਂਦਾ, ਪਰ ਕੀ ਤੁਸੀ ਜਾਣਦੇ ਹੋ ਕਿ ਵੱਧ ਸੇਵਨ ਕਰਨ ਨਾਲ ਸਰੀਰ ਨੂੰ ਕਈ ਨੁਕਸਾਨ ਵੀ ਹੋ ਸਕਦੇ ਹਨ, ਇਸ ਲਈ ਤੁਹਾਨੂੰ ਸੇਵਨ ਕਰਨ ਦੇ ਸਹੀ ਤਰੀਕੇ ਬਾਰੇ ਵੀ ਪਤਾ ਹੋਣਾ ਚਾਹੀਦਾ
Chia Seeds
1/6

ਇਸ ਲਈ ਤੁਹਾਨੂੰ ਇਨ੍ਹਾਂ ਦਾ ਸੇਵਨ ਕਰਨ ਦੇ ਸਹੀ ਤਰੀਕਿਆਂ ਬਾਰੇ ਪਤਾ ਹੋਣਾ ਚਾਹੀਦਾ ਹੈ। ਅੱਜ ਅੱਸੀ ਤੁਹਾਨੂੰ ਦੱਸਾਂਗੇ ਕਿ ਚਿਆ ਦੇ ਬੀਜਾਂ ਦਾ ਜ਼ਿਆਦਾ ਮਾਤਰਾ 'ਚ ਸੇਵਨ ਕਰਨ ਨਾਲ ਸਰੀਰ ਨੂੰ ਕੀ ਨੁਕਸਾਨ ਹੋ ਸਕਦਾ ਹੈ ਅਤੇ ਇਸ ਦਾ ਸੇਵਨ ਦਿਨ 'ਚ ਦੋ ਤੋਂ ਤਿੰਨ ਵਾਰ ਤੋਂ ਜ਼ਿਆਦਾ ਕਿਉਂ ਨਹੀਂ ਕਰਨਾ ਚਾਹੀਦਾ।
2/6

ਜੋ ਲੋਕ ਸ਼ੂਗਰ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਨੂੰ ਚਿਆ ਦੇ ਬੀਜਾਂ ਦਾ ਸੇਵਨ ਘੱਟ ਮਾਤਰਾ 'ਚ ਕਰਨਾ ਚਾਹੀਦਾ ਹੈ, ਇਸ ਦੇ ਸੇਵਨ ਨਾਲ ਖੂਨ 'ਚ ਗਲੂਕੋਜ਼ ਦਾ ਪੱਧਰ ਨਿਯੰਤਰਿਤ ਰਹਿੰਦਾ ਹੈ, ਇਸ ਲਈ ਘੱਟ ਮਾਤਰਾ 'ਚ ਇਨ੍ਹਾਂ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ।
Published at : 24 Nov 2023 09:34 PM (IST)
ਹੋਰ ਵੇਖੋ





















