ਪੜਚੋਲ ਕਰੋ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
ਜਦੋਂ ਸਾਡਾ ਭਾਰ ਵਧਦਾ ਹੈ, ਤਾਂ ਇਸ ਦੇ ਨਾਲ-ਨਾਲ ਸਰੀਰ ਵਿੱਚ ਕਈ ਬਦਲਾਅ ਆਉਂਦੇ ਹਨ, ਕਈ ਸਰੀਰਕ ਸਮੱਸਿਆਵਾਂ ਵੀ ਹੁੰਦੀਆਂ ਹਨ। ਭਾਰ ਵਧਣ ਦੇ ਨਾਲ-ਨਾਲ ਕਈ ਬਿਮਾਰੀਆਂ ਵੀ ਸਾਨੂੰ ਘੇਰ ਲੈਂਦੀਆਂ ਹਨ ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਥਾਇਰਾਇਡ ਆਦਿ।
Breast Size
1/5

ਤੁਹਾਡਾ ਭਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਜੇਕਰ ਕਸਰਤ ਕਰਨ ਦੇ ਬਾਵਜੂਦ ਇਹ ਕੰਟਰੋਲ 'ਚ ਨਹੀਂ ਹੋ ਰਿਹਾ ਹੈ ਤਾਂ ਤੁਹਾਨੂੰ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
2/5

ਲਗਾਤਾਰ ਭਾਰ ਵਧਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਸਿਹਤ ਮਾਹਿਰ ਅਕਸਰ ਭਾਰ ਕੰਟਰੋਲ ਕਰਨ ਦੀ ਸਲਾਹ ਦਿੰਦੇ ਹਨ।
Published at : 20 Sep 2024 05:45 AM (IST)
ਹੋਰ ਵੇਖੋ





















