ਪੜਚੋਲ ਕਰੋ

ਕੀ ਜ਼ਿਆਦਾ ਪਾਣੀ ਪੀਣ ਨਾਲ ਖਰਾਬ ਕੋਲੈਸਟ੍ਰੋਲ ਕੰਟਰੋਲ 'ਚ ਰਹਿੰਦਾ ਹੈ?

ਘੱਟ ਪਾਣੀ ਪੀਣ ਨਾਲ ਖਰਾਬ ਕੋਲੈਸਟ੍ਰੋਲ ਕਈ ਗੁਣਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਕੋਲੈਸਟ੍ਰੋਲ ਅਤੇ ਪਾਣੀ ਦਾ ਕੀ ਸਬੰਧ ਹੈ।

1/5
ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਕੋਲੈਸਟ੍ਰੋਲ ਦੋ ਤਰ੍ਹਾਂ ਦਾ ਹੁੰਦਾ ਹੈ। ਇੱਕ ਚੰਗਾ ਅਤੇ ਦੂਜਾ ਮਾੜਾ ਕੋਲੈਸਟ੍ਰੋਲ ਹੈ। ਖ਼ਰਾਬ ਕੋਲੈਸਟ੍ਰੋਲ ਵਧਣ ਨਾਲ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ।

2/5
ਜੇਕਰ ਤੁਸੀਂ ਖਰਾਬ ਕੋਲੈਸਟ੍ਰੋਲ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੀ ਜੀਵਨਸ਼ੈਲੀ, ਖਾਣ-ਪੀਣ ਦੀਆਂ ਆਦਤਾਂ ਅਤੇ ਡਾਈਟ ਨੂੰ ਸਹੀ ਢੰਗ ਨਾਲ ਪਾਲਣ ਕਰਨਾ ਹੋਵੇਗਾ। ਇਸ ਦੇ ਨਾਲ ਹੀ ਜ਼ਿਆਦਾ ਪਾਣੀ ਪੀਣਾ ਚਾਹੀਦਾ ਹੈ ਤਾਂ ਕਿ ਸਰੀਰ 'ਚ ਪਾਣੀ ਦੀ ਕਮੀ ਨਾ ਹੋਵੇ।

3/5
ਸਾਡਾ ਸਰੀਰ 70 ਫੀਸਦੀ ਪਾਣੀ ਨਾਲ ਬਣਿਆ ਹੈ। ਜੇਕਰ ਤੁਸੀਂ ਆਪਣੇ ਸਰੀਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਦਿਨ ਭਰ ਪਾਣੀ ਪੀਂਦੇ ਰਹੋ। ਕਈ ਖੋਜਾਂ 'ਚ ਇਹ ਵੀ ਸਾਬਤ ਹੋ ਚੁੱਕਾ ਹੈ ਕਿ ਘੱਟ ਪਾਣੀ ਪੀਣ ਨਾਲ ਵੀ ਕੋਲੈਸਟ੍ਰੋਲ 'ਤੇ ਕਾਫੀ ਅਸਰ ਪੈਂਦਾ ਹੈ।

4/5
ਪਾਣੀ ਪੀਣ ਨਾਲ ਨਾੜੀਆਂ 'ਚ ਜਮ੍ਹਾਂ ਹੋਈ ਗੰਦਗੀ ਦੂਰ ਹੋ ਜਾਂਦੀ ਹੈ। ਇਸ ਦੇ ਨਾਲ ਹੀ ਜੇਕਰ ਤੁਸੀਂ ਘੱਟ ਪਾਣੀ ਪੀਂਦੇ ਹੋ ਤਾਂ ਨਾੜੀਆਂ 'ਚ ਜਮ੍ਹਾ ਗੰਦਗੀ ਜੋ ਕਿ ਖਰਾਬ ਕੋਲੈਸਟ੍ਰਾਲ ਨੂੰ ਤੇਜ਼ੀ ਨਾਲ ਵਧਾਉਂਦੀ ਹੈ, ਦਿਲ ਨਾਲ ਜੁੜੀਆਂ ਬੀਮਾਰੀਆਂ ਦਾ ਖਤਰਾ ਵਧਾਉਂਦੀ ਹੈ।

5/5
ਡੀਹਾਈਡਰੇਸ਼ਨ ਕਾਰਨ ਜਿਗਰ ਖੂਨ ਵਿੱਚ ਕੋਲੈਸਟ੍ਰੋਲ ਨੂੰ ਜ਼ਿਆਦਾ ਬਣਾਉਂਦਾ ਹੈ। ਜੇਕਰ ਤੁਸੀਂ ਜ਼ਿਆਦਾ ਪਾਣੀ ਪੀਂਦੇ ਹੋ ਤਾਂ ਹਾਈ ਕੋਲੈਸਟ੍ਰੋਲ ਕੰਟਰੋਲ 'ਚ ਰਹਿੰਦਾ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਫਾਈਬਰ ਅਤੇ ਪ੍ਰੋਟੀਨ ਨਾਲ ਭਰਪੂਰ ਖੁਰਾਕ ਲੈਣੀ ਚਾਹੀਦੀ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ

Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget