ਪੜਚੋਲ ਕਰੋ

Physical Relationship: ਸਰੀਰਕ ਸਬੰਧ ਬਣਾਉਣ ਨਾਲ ਘੱਟਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ ? ਤਣਾਅ ਸਣੇ ਹਾਰਟ ਅਟੈਕ...

Physical Relationship: ਅੱਜਕੱਲ੍ਹ ਜ਼ਿਆਦਾਤਰ ਲੋਕ ਕਿਸੇ-ਨਾ-ਕਿਸੇ ਕੰਮ ਨੂੰ ਲੈ ਤਣਾਅ ਵਿੱਚ ਰਹਿੰਦੇ ਹਨ। ਜੇਕਰ ਤੁਸੀ ਵੀ ਕੈਂਸਰ, ਦਿਲ ਦੇ ਰੋਗ ਅਤੇ ਹੋਰ ਸਿਹਤ ਸਮੱਸਿਆਵਾਂ ਤੋਂ ਦੂਰ ਰਹਿਣਾ ਚਾਹੁੰਦੇ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ।

Physical Relationship

1/6
ਕਈ ਖੋਜਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਰੀਰਕ ਸਬੰਧ ਬਣਾਉਣ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ।

2/6
ਦਿਲ ਦੀ ਸਿਹਤ ਲਈ ਹੁੰਦਾ ਚੰਗਾ  ਸਰੀਰਕ ਸਬੰਧਾਂ ਨਾਲ ਦਿਲ ਬਹੁਤ ਚੰਗਾ ਰਹਿੰਦਾ ਹੈ। ਅਮੈਰੀਕਨ ਜਰਨਲ ਆਫ ਕਾਰਡੀਓਲੋਜੀ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਜੋ ਪੁਰਸ਼ ਹਫ਼ਤੇ ਵਿੱਚ ਘੱਟੋ-ਘੱਟ ਦੋ ਵਾਰ ਆਪਣੇ ਸਾਥੀਆਂ ਨਾਲ ਸਰੀਰਕ ਸਬੰਧ ਰੱਖਦੇ ਹਨ, ਉਨ੍ਹਾਂ ਨੂੰ ਸਟ੍ਰੋਕ ਅਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ। ਜਦੋਂ ਕਿ ਮਹੀਨੇ ਵਿੱਚ ਇੱਕ ਵਾਰ ਅਜਿਹਾ ਕਰਨ ਵਾਲੇ ਪੁਰਸ਼ਾਂ ਵਿੱਚ ਸਟ੍ਰੋਕ ਅਤੇ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ।

3/6
ਮਾਹਵਾਰੀ ਦੇ ਦੌਰਾਨ ਦਰਦ ਅਤੇ ਕੜਵੱਲ  ਜਿਹੜੀਆਂ ਮਹਿਲਾਵਾਂ ਸਰੀਰਕ ਸਬੰਧ ਬਣਾਉਣ ਦੀਆਂ ਹਨ ਉਨ੍ਹਾਂ ਨੂੰ ਪੀਰੀਅਡ ਦੇ ਦੌਰਾਨ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਵੂਮੈਨਾਈਡਰ ਨਾਮ ਦੀ ਕੰਪਨੀ ਨੇ ਆਪਣੀ ਰਿਸਰਚ 'ਚ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਮੁਤਾਬਕ 31 ਫੀਸਦੀ ਔਰਤਾਂ ਨੇ ਕਿਹਾ ਕਿ ਇਸ ਨਾਲ ਦਰਦ ਤੋਂ ਰਾਹਤ ਮਿਲਦੀ ਹੈ।

4/6
ਤਣਾਅ ਅਤੇ ਬੀਪੀ ਨੂੰ ਰੱਖਦਾ ਕੰਟਰੋਲ    ਸਰੀਰਕ ਸਬੰਧ ਬਣਾਉਣ ਨਾਲ ਐਂਡੋਰਫਿਨ ਨਾਂ ਦਾ ਹਾਰਮੋਨ ਸਰੀਰ ਵਿੱਚ ਵਧਦਾ ਹੈ। ਜਿਸ ਕਾਰਨ ਇਹ ਕੋਰਟੀਸੋਲ ਅਤੇ ਐਡਰੇਨਾਲੀਨ ਵਰਗੇ ਤਣਾਅ ਵਾਲੇ ਹਾਰਮੋਨਸ ਨੂੰ ਘੱਟ ਕਰਦਾ ਹੈ ਇਸ ਤੋਂ ਇਲਾਵਾ ਕੁਝ ਹਾਰਮੋਨਸ ਬੀਪੀ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਜੇਕਰ ਤੁਸੀਂ ਰਾਤ ਨੂੰ ਸਰੀਰਕ ਸਬੰਧ ਬਣਾਉਂਦੇ ਹੋ ਤਾਂ ਸਿਸਟੋਲਿਕ ਹਾਰਮੋਨ ਬੀਪੀ ਦੇ ਪੱਧਰ ਨੂੰ ਘਟਾਉਂਦਾ ਹੈ।

5/6
ਪ੍ਰੋਸਟੇਟ ਕੈਂਸਰ ਦੇ ਜੋਖਮ ਨੂੰ ਕਰਦਾ ਘੱਟ  ਕਰੀਬ 32 ਹਜ਼ਾਰ ਪੁਰਸ਼ਾਂ 'ਤੇ ਇਹ ਰਿਸਰਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਪੁਰਸ਼ ਮਹੀਨੇ 'ਚ 21 ਤੋਂ ਜ਼ਿਆਦਾ ਵਾਰ ejaculation ਕਰਦੇ ਹਨ। ਇਸ ਦੇ ਨਾਲ ਹੀ ਹਰ ਮਹੀਨੇ 4-7 ਵਾਰ ਅਜਿਹਾ ਹੁੰਦਾ ਹੈ। ਉਨ੍ਹਾਂ ਦੇ ਪ੍ਰੋਸਟੇਟ ਕੈਂਸਰ ਹੋਣ ਦੀ ਸੰਭਾਵਨਾ 20 ਫੀਸਦੀ ਵਧ ਜਾਂਦੀ ਹੈ।

6/6
ਬਿਹਤਰ ਨੀਂਦ  ਸਰੀਰਕ ਸਬੰਧ ਸਰੀਰ ਲਈ ਇੱਕ ਤਰ੍ਹਾਂ ਦੀ ਕਸਰਤ ਹੈ। ਜਿਸ ਕਾਰਨ ਤੁਸੀਂ ਤਰੋਤਾਜ਼ਾ ਮਹਿਸੂਸ ਕਰਦੇ ਹੋ। ਇਸ ਨਾਲ ਤੁਹਾਡੇ ਸਰੀਰ 'ਚ ਆਕਸੀਟੋਸਿਨ, ਪ੍ਰੋਲੈਕਟਿਨ ਅਤੇ ਐਂਡੋਰਫਿਨ ਨਾਂ ਦੇ ਹਾਰਮੋਨਸ ਦਾ ਪੱਧਰ ਵਧਦਾ ਹੈ ਅਤੇ ਤੁਹਾਨੂੰ ਚੰਗੀ ਨੀਂਦ ਆਉਂਦੀ ਹੈ ਅਤੇ ਸਰੀਰ ਆਰਾਮਦਾਇਕ ਰਹਿੰਦਾ ਹੈ।

ਹੋਰ ਜਾਣੋ ਸਿਹਤ

ਟਾਪ ਹੈਡਲਾਈਨ

Health News : ਪ੍ਰਦੂਸ਼ਣ ਕਾਰਨ ਖੰਘ ਨਹੀਂ ਹੋ ਰਹੀ ਠੀਕ? ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਜਾਣੋ ਬਚਾਅ ਦੇ ਤਰੀਕੇ

Health News : ਸਰਦੀਆਂ ਤੋਂ ਪਹਿਲਾਂ ਦਿਲ ਦੇ ਮਰੀਜ਼ ਹੋ ਜਾਣ ਸਾਵਧਾਨ! ਠੰਢ ਵਧਣ ਨਾਲ ਵਧ ਸਕਦਾ ਹੈ ਖ਼ਤਰਾ, ਜਾਣੋ ਕਿਵੇਂ ਕਰੀਏ ਬਚਾਅ

Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ

FASTag 'ਚ ਬੈਲੇਂਸ ਹੋਣ ਦੇ ਬਾਵਜੂਦ ਵੀ ਕੱਟ ਸਕਦੇ ਹਨ ਦੁੱਗਣੇ ਪੈਸੇ! ਜਾਣੋ ਕਿਉਂ ਫੇਲ੍ਹ ਹੁੰਦੀ ਹੈ ਪੇਮੈਂਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ

ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ

ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ

Embed widget