ਪੜਚੋਲ ਕਰੋ
ਚਾਹ ਨਾਲ ਭੁੱਲ ਕੇ ਵੀ ਨਾ ਖਾਓ 5 ਚੀਜ਼ਾਂ, ਹਾਜ਼ਮਾਂ ਹੋ ਜਾਏਗਾ ਖਰਾਬ
ਲੋਕ ਚਾਹ ਨਾਲ ਕਈ ਤਰ੍ਹਾਂ ਦੇ ਸਨੈਕਸ ਤੇ ਖਾਣ-ਪੀਣ ਦੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ ਪਰ ਕੁਝ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਚਾਹ ਨਾਲ ਨਹੀਂ ਖਾਣਾ ਚਾਹੀਦਾ। ਅਜਿਹਾ ਕਰਨ ਨਾਲ ਪਾਚਨ ਕਿਰਿਆ 'ਚ ਅਸੰਤੁਲਨ ਪੈਦਾ ਹੋ ਸਕਦਾ ਹੈ।
ਚਾਹ ਨਾਲ ਭੁੱਲ ਕੇ ਵੀ ਨਾ ਖਾਓ 5 ਚੀਜ਼ਾਂ, ਹਾਜ਼ਮਾਂ ਹੋ ਜਾਏਗਾ ਖਰਾਬ
1/7

Poor Digestion Causes: ਚਾਹ ਭਾਰਤੀ ਸੰਸਕ੍ਰਿਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਲੋਕ ਚਾਹ ਨਾਲ ਕਈ ਤਰ੍ਹਾਂ ਦੇ ਸਨੈਕਸ ਤੇ ਖਾਣ-ਪੀਣ ਦੀਆਂ ਚੀਜ਼ਾਂ ਖਾਣਾ ਪਸੰਦ ਕਰਦੇ ਹਨ ਪਰ ਕੁਝ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਚਾਹ ਨਾਲ ਨਹੀਂ ਖਾਣਾ ਚਾਹੀਦਾ। ਅਜਿਹਾ ਕਰਨ ਨਾਲ ਪਾਚਨ ਕਿਰਿਆ 'ਚ ਅਸੰਤੁਲਨ ਪੈਦਾ ਹੋ ਸਕਦਾ ਹੈ। ਇਸ ਦੇ ਨਾਲ ਹੀ ਇਹ ਚੀਜ਼ਾਂ ਹੋਰ ਵੀ ਕਈ ਤਰੀਕਿਆਂ ਨਾਲ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਸ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਚਾਹ ਨਾਲ ਕਿਹੜੀ ਚੀਜ਼ ਖਾਣੀ ਚਾਹੀਦੀ ਹੈ ਤੇ ਕਿਹੜੀ ਨਹੀਂ। ਇਸ ਗੱਲ ਦਾ ਖਿਆਲ ਨਾ ਰੱਖਣ ਨਾਲ ਤੁਹਾਡੀ ਸਿਹਤ ਨੂੰ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ।
2/7

ਬਿਸਕੁਟ ਤੇ ਰਿਫਾਇੰਡ ਸ਼ੂਗਰ : ਚਾਹ ਨਾਲ ਬਹੁਤ ਜ਼ਿਆਦਾ ਖੰਡ ਤੇ ਮੈਦੇ ਵਾਲੇ ਬਿੱਸਕੁਟ ਨਹੀਂ ਖਾਣੇ ਚਾਹੀਦੇ। ਰਿਫਾਇੰਡ ਸ਼ੂਗਰ ਵਾਲੇ ਬਿਸਕੁਟ ਵੀ ਨਹੀਂ ਖਾਣੇ ਚਾਹੀਦੇ। ਅਜਿਹਾ ਕਰਨ ਨਾਲ ਸਰੀਰ ਵਿੱਚ ਵਧੇਰੇ ਸ਼ੂਗਰ ਜਮ੍ਹਾ ਹੋ ਸਕਦੀ ਹੈ ਜਿਸ ਨਾਲ ਤੁਹਾਡਾ ਸਰੀਰ ਵਧੇਰੇ ਇਨਸੁਲਿਨ ਪੈਦਾ ਕਰ ਸਕਦਾ ਹੈ।
Published at : 24 Aug 2023 05:18 PM (IST)
ਹੋਰ ਵੇਖੋ





















