ਪੜਚੋਲ ਕਰੋ

Health: ਦੁੱਧ 'ਚ ਜਾਇਫਲ ਮਿਲਾ ਕੇ ਪੀਣ ਨਾਲ ਸਿਹਤ ਨੂੰ ਹੁੰਦੇ ਆਹ ਫਾਇਦੇ, ਇਹ ਸਮੱਸਿਆਵਾਂ ਹੋ ਜਾਣਗੀਆਂ ਦੂਰ

Nutmeg And Milk: ਦੁੱਧ ਵਿੱਚ ਜਾਇਫਲ ਮਿਲਾ ਕੇ ਪੀਣ ਨਾਲ ਦਿਮਾਗ ਸ਼ਾਂਤ ਹੁੰਦਾ ਅਤੇ ਚੰਗੀ ਨੀਂਦ ਆਉਂਦੀ ਹੈ। ਇਸ ਨਾਲ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।

Nutmeg

1/5
ਦੁੱਧ ਪੀਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਪਰ ਕਈ ਸਿੰਪਲ ਦੁੱਧ ਪੀਣ ਨਾਲ ਉੰਨਾ ਫਾਇਦਾ ਨਹੀਂ ਹੁੰਦਾ, ਜਿੰਨਾ ਉਸ ਵਿੱਚ ਪੌਸ਼ਟਿਕ ਤੱਤ ਮਿਲਾ ਕੇ ਪੀਣ ਨਾਲ ਹੁੰਦਾ। ਇਸ ਤਹਿਤ ਦੁੱਧ ਵਿੱਚ ਜਾਇਫਲ ਮਿਲਾ ਕੇ ਪੀਣ ਨਾਲ ਨਾ ਸਿਰਫ ਸਿਹਤ 'ਚ ਸੁਧਾਰ ਹੁੰਦਾ ਹੈ ਸਗੋਂ ਕਈ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ।

2/5
ਸੁਪਾਰੀ ਵਰਗਾ ਦਿਖਣ ਵਾਲਾ ਰਸੋਈ ਦਾ ਮਸਾਲਾ, ਜਾਇਫਲ ਨੂੰ ਆਯੁਰਵੇਦ ਵਿੱਚ ਸਿਹਤ ਲਈ ਵਰਦਾਨ ਦੱਸਿਆ ਗਿਆ ਹੈ। ਜਾਇਫਲ ਨੂੰ ਦੁੱਧ 'ਚ ਮਿਲਾ ਕੇ ਪੀਣ ਨਾਲ ਸਰੀਰ ਨੂੰ ਕਾਫੀ ਊਰਜਾ ਮਿਲਦੀ ਹੈ ਅਤੇ ਇਸ ਦੇ ਕਈ ਫਾਇਦੇ ਵੀ ਹੁੰਦੇ ਹਨ। ਆਓ ਅੱਜ ਜਾਣਦੇ ਹਾਂ ਕਿ ਦੁੱਧ ਵਿੱਚ ਜਾਇਫਲ ਮਿਲਾ ਕੇ ਪੀਣ ਨਾਲ ਤੁਹਾਨੂੰ ਕਿਹੜੇ-ਕਿਹੜੇ ਫਾਇਦੇ ਮਿਲ ਸਕਦੇ ਹਨ।

3/5
ਤੁਹਾਨੂੰ ਦੱਸ ਦਈਏ ਕਿ ਜਾਇਫਲ ਨੂੰ ਵਿਟਾਮਿਨ ਦਾ ਖਜ਼ਾਨਾ ਕਿਹਾ ਜਾਂਦਾ ਹੈ। ਇਸ ਵਿਚ ਆਇਰਨ ਅਤੇ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟ ਵੀ ਹੁੰਦੇ ਹਨ। ਇਸ 'ਚ ਫਾਸਫੋਰਸ, ਕਾਪਰ, ਮੈਗਨੀਸ਼ੀਅਮ ਸਮੇਤ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੇਕਰ ਇਸ ਨੂੰ ਦੁੱਧ 'ਚ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਨਾ ਸਿਰਫ ਗਠੀਆ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ ਸਗੋਂ ਪੇਟ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ।

4/5
ਦੁੱਧ 'ਚ ਜਾਇਫਲ ਮਿਲਾ ਕੇ ਪੀਣ ਨਾਲ ਦਿਲ ਅਤੇ ਲੀਵਰ ਸਿਹਤਮੰਦ ਰਹਿੰਦੇ ਹਨ। ਅਖਰੋਟ 'ਚ ਕੈਂਸਰ ਵਿਰੋਧੀ ਗੁਣ ਪਾਏ ਜਾਂਦੇ ਹਨ, ਇਸ ਲਈ ਇਸ ਨੂੰ ਦੁੱਧ ਦੇ ਨਾਲ ਪੀਣ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

5/5
ਜਿਹੜੇ ਲੋਕ ਰਾਤ ਨੂੰ ਸੌਂ ਨਹੀਂ ਸਕਦੇ ਅਤੇ ਥਕਾਵਟ ਮਹਿਸੂਸ ਕਰ ਰਹੇ ਹਨ, ਉਨ੍ਹਾਂ ਨੂੰ ਖਾਸ ਤੌਰ 'ਤੇ ਜਾਇਫਲ ਮਿਲਾ ਕੇ ਦੁੱਧ ਪੀਣਾ ਚਾਹੀਦਾ ਹੈ। ਇਸ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਚੰਗੀ ਨੀਂਦ ਆਉਂਦੀ ਹੈ। ਥਕਾਵਟ ਨੂੰ ਦੂਰ ਕਰਨ ਦੇ ਨਾਲ-ਨਾਲ ਜਾਇਫਲ ਵਾਲਾ ਦੁੱਧ ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਦਿਵਾਉਂਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget