ਪੜਚੋਲ ਕਰੋ

Health Tips: ਸਰਦੀਆਂ ਵਿੱਚ Dry skin ਦੀ ਪ੍ਰੇਸ਼ਾਨੀ ਦੂਰ ਕਰਨ ਲਈ ਰੋਜ਼ਾਨਾ ਪੀਓ ਇੰਨੇ ਗਿਲਾਸ ਪਾਣੀ

dry skin in winter: ਦੱਸ ਦਈਏ ਪਾਣੀ ਸਰੀਰ ਅਤੇ ਚਮੜੀ ਲਈ ਬਹੁਤ ਜ਼ਰੂਰੀ ਹੈ। ਪਾਣੀ ਘੱਟ ਪੀਣ ਨਾਲ ਵੀ ਸਾਡੀ ਚਮੜੀ ਬਹੁਤ ਖੁਸ਼ਕ, ਖੁਰਦਰੀ ਅਤੇ ਸੁੱਕੀ ਹੋ ਜਾਂਦੀ ਹੈ।

( Image Source : Freepik )

1/6
ਸਰਦੀਆਂ ਵਿੱਚ ਸਾਡੀ ਚਮੜੀ ਬਹੁਤ ਖੁਸ਼ਕ ਅਤੇ ਖੁਰਦਰੀ ਹੋ ਜਾਂਦੀ ਹੈ । ਠੰਡ ਦੇ ਮੌਸਮ ਦੀ ਹਵਾ ਖੁਸ਼ਕ ਹੁੰਦੀ ਹੈ ਜੋ ਕਿ ਤੁਹਾਡੀ ਚਮੜੀ ਨੂੰ ਖੁਸ਼ਕ ਅਤੇ ਬੇਜਾਨ ਬਣਾ ਦਿੰਦੀ ਹੈ। ਇਸ ਕਾਰਨ ਚਮੜੀ ਵਾਰ-ਵਾਰ ਖੁਸ਼ਕ ਹੋ ਜਾਂਦੀ ਹੈ ਅਤੇ ਫਟੀ-ਫਟੀ ਨਜ਼ਰ ਆਉਣ ਲੱਗਦੀ ਹੈ। ਇਸ ਤੋਂ ਇਲਾਵਾ ਜਦੋਂ ਅਸੀਂ ਗਰਮ ਕਮਰੇ ਤੋਂ ਬਾਹਰ ਨਿਕਲ ਕੇ ਠੰਡੀ ਹਵਾ ਵਿਚ ਜਾਂਦੇ ਹਾਂ ਤਾਂ ਇਸ ਦਾ ਸਾਡੀ ਚਮੜੀ 'ਤੇ ਬੁਰਾ ਪ੍ਰਭਾਵ ਪੈਂਦਾ ਹੈ । ਇਸ ਤੋਂ ਇਲਾਵਾ ਜਦੋਂ ਸਰਦ ਰੁੱਤ ਸ਼ੁਰੂ ਹੁੰਦੀ ਹੈ ਤਾਂ ਠੰਡ ਕਰਕੇ ਅਸੀਂ ਅਕਸਰ ਪਾਣੀ ਘੱਟ ਪੀਣਾ ਸ਼ੁਰੂ ਕਰ ਦਿੰਦੇ ਹਾਂ । ਜੋ ਕਿ ਸਿਹਤ ਦੇ ਨਾਲ ਚਮੜੀ ਦੇ ਲਈ ਬਿਲਕੁਲ ਵੀ ਠੀਕ ਨਹੀਂ ਹੈ।

2/6
ਦੱਸ ਦਈਏ ਪਾਣੀ ਸਰੀਰ ਅਤੇ ਚਮੜੀ ਲਈ ਬਹੁਤ ਜ਼ਰੂਰੀ ਹੈ। ਪਾਣੀ ਘੱਟ ਪੀਣ ਨਾਲ ਵੀ ਸਾਡੀ ਚਮੜੀ ਬਹੁਤ ਖੁਸ਼ਕ, ਖੁਰਦਰੀ ਅਤੇ ਸੁੱਕੀ ਹੋ ਜਾਂਦੀ ਹੈ। ਅਜਿਹੀ ਖੁਸ਼ਕ ਚਮੜੀ 'ਤੇ ਝੁਰੜੀਆਂ ਅਤੇ ਦਰਾਰਾਂ ਆਉਣ ਲੱਗਦੀਆਂ ਹਨ। ਇਹ ਫਟਣਾ ਅਤੇ ਛਿੱਲਣਾ ਸ਼ੁਰੂ ਕਰ ਦਿੰਦਾ ਹੈ। ਇਸ ਲਈ ਆਓ ਜਾਣਦੇ ਹਾਂ ਮਾਹਿਰਾਂ ਦੇ ਮੁਤਾਬਕ ਸਰਦੀਆਂ ਵਿੱਚ ਕਿੰਨੇ ਗਲਾਸ ਪਾਣੀ ਪੀਣਾ ਚਾਹੀਦਾ ਹੈ।

3/6
ਸਰਦੀਆਂ ਵਿੱਚ ਆਪਣੀ ਚਮੜੀ ਦਾ ਖਾਸ ਖਿਆਲ ਰੱਖਣ ਦੀ ਲੋੜ ਹੁੰਦੀ ਹੈ। ਸਰਦੀਆਂ ਵਿੱਚ ਸਾਨੂੰ ਪਾਣੀ ਦੀ ਭਰਪੂਰ ਮਾਤਰਾ ਵਿੱਚ ਪੀਣਾ ਚਾਹੀਦਾ ਹੈ। ਪਾਣੀ ਪੀਣ ਨਾਲ ਸਾਡੀ ਚਮੜੀ ਨਮੀ ਬਣੀ ਰਹਿੰਦੀ ਹੈ ਅਤੇ ਇਹ ਸਿਹਤਮੰਦ, ਸੁੰਦਰ ਅਤੇ ਚਮਕਦਾਰ ਬਣੀ ਰਹਿੰਦੀ ਹੈ। ਮਾਹਿਰਾਂ ਅਨੁਸਾਰ ਰੋਜ਼ਾਨਾ ਘੱਟ ਤੋਂ ਘੱਟ 8-10 ਗਲਾਸ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।

4/6
ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ ਨਾਲ ਸਰੀਰ ਵਿੱਚ ਨਮੀ ਬਣੀ ਰਹਿੰਦੀ ਹੈ, ਜਿਸ ਨਾਲ ਚਮੜੀ ਨੂੰ ਹਾਈਡਰੇਟ ਰੱਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਦੀਆਂ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਅਮਰੂਦ, ਸੇਬ, ਮੌਸਮੀ ਫਲ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਸਭ ਚਮੜੀ ਨੂੰ ਹਾਈਡਰੇਟ ਰੱਖਦੇ ਹਨ।

5/6
ਸਰਦੀਆਂ ਵਿੱਚ ਅਸੀਂ ਪਾਣੀ ਘੱਟ ਪੀਂਦੇ ਹਾਂ ਤਾਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਘੇਰ ਲੈਂਦੀਆਂ ਹਨ। ਸਰੀਰ ਵਿੱਚ ਪਾਣੀ ਦੀ ਕਮੀ ਕਾਰਨ ਬੁੱਲ੍ਹ ਸੁੱਕੇ ਅਤੇ ਫਟੇ ਹੋ ਜਾਂਦੇ ਹਨ ਜਿਸ ਕਾਰਨ ਉਹ ਆਸਾਨੀ ਨਾਲ ਫਟ ਜਾਂਦੇ ਹਨ। ਪਾਣੀ ਦੀ ਕਮੀ ਕਾਰਨ ਚਮੜੀ ਖੁਸ਼ਕ ਹੋ ਜਾਂਦੀ ਹੈ। ਜਿਸ ਨਾਲ ਝੁਰੜੀਆਂ, ਦਰਾਰ ਅਤੇ ਛਾਲੇ ਹੋ ਸਕਦੇ ਹਨ। ਸਰੀਰ ਵਿੱਚ ਡੀਹਾਈਡਰੇਸ਼ਨ ਕਾਰਨ ਸਿਰ ਦਰਦ ਅਤੇ ਤਣਾਅ ਹੋ ਸਕਦਾ ਹੈ।

6/6
ਕਬਜ਼, ਐਸੀਡਿਟੀ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਪਾਣੀ ਪੀਣ ਨਾਲ ਭਾਰ ਘੱਟ ਹੁੰਦਾ ਹੈ, ਇਸ ਤੋਂ ਬਿਨਾਂ ਭਾਰ ਵਧਦਾ ਹੈ।

ਹੋਰ ਜਾਣੋ ਸਿਹਤ

View More
Advertisement
Advertisement
Advertisement

ਟਾਪ ਹੈਡਲਾਈਨ

Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ

Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

ABP Premium

ਵੀਡੀਓਜ਼

Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀAmritpal Singh| ਕਿਹੜੀਆਂ ਸ਼ਰਤਾਂ ਨਾਲ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਜੇਲ੍ਹ 'ਚੋਂ ਬਾਹਰ ਆਵੇਗਾ ?Indian Cricket Team| ਭਾਰਤੀ ਟੀਮ ਵਤਨ ਪਰਤੀ, ਸ਼ਾਨਦਾਰ ਸਵਾਗਤJakhar Vs Raja Warring |'ਮੂਸੇਵਾਲਾ ਦੀ ਆਵਾਜ਼ ਸੰਸਦ ਨਹੀਂ ਆਪਣੇ ਸਾਥੀ ਤੇ ਪੰਜਾਬ ਸਰਕਾਰ ਅੱਗੇ ਚੁੱਕੋ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Suspicious Men in BSF Uniform: ਪਠਾਨਕੋਟ 'ਚ ਫੌਜ ਦੀ ਵਰਦੀ ਵਿੱਚ ਦਿਖੇ ਤਿੰਨ ਵਿਅਕਤੀਆਂ ਦੀ ਹੋਈ ਪਛਾਣ, BSF ਨੇ ਕੀਤਾ ਵੱਡਾ ਖੁਲਾਸਾ 

Kotkapura Goli Kand: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 15 ਦਿਨਾਂ 'ਚ ਮੰਨਣਾ ਪਵੇਗਾ ਆਹ ਹੁਕਮ

Horoscope Today : ਆਹ ਤਿੰਨ ਰਾਸ਼ੀ ਦੇ ਲੋਕ ਰਹਿਣ ਸਾਵਧਾਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Amritpal Singh News: ਪੰਜਾਬ ਨਹੀਂ ਜਾ ਸਕਣਗੇ ਅੰਮ੍ਰਿਤਪਾਲ ਸਿੰਘ, ਦਿੱਲੀ 'ਚ ਹੀ ਰੁਕਣਗੇ, ਇਨ੍ਹਾਂ ਸ਼ਰਤਾਂ 'ਤੇ ਮਿਲੀ ਪੈਰੋਲ

Embed widget